PUNJABMAILUSA.COM

ਬ੍ਰਿਟਿਸ਼ ਕੋਲੰਬੀਆ ‘ਚ 3 ਪੰਜਾਬੀ ਨੌਜਵਾਨਾਂ ‘ਤੇ ਨਸ਼ਾ ਤਸਕਰੀ ਕਰਨ ਦੇ ਦੋਸ਼

ਬ੍ਰਿਟਿਸ਼ ਕੋਲੰਬੀਆ ‘ਚ 3 ਪੰਜਾਬੀ ਨੌਜਵਾਨਾਂ ‘ਤੇ ਨਸ਼ਾ ਤਸਕਰੀ ਕਰਨ ਦੇ ਦੋਸ਼

ਬ੍ਰਿਟਿਸ਼ ਕੋਲੰਬੀਆ ‘ਚ 3 ਪੰਜਾਬੀ ਨੌਜਵਾਨਾਂ ‘ਤੇ  ਨਸ਼ਾ ਤਸਕਰੀ ਕਰਨ ਦੇ ਦੋਸ਼
September 09
21:40 2017

ਐਬਟਸਫੋਰਡ, 9 ਸਤੰਬਰ (ਪੰਜਾਬ ਮੇਲ)– ਬ੍ਰਿਟਿਸ਼ ਕੋਲੰਬੀਆ ‘ਚ ਗਿਰੋਹਾਂ ਦਰਮਿਆਨ ਟਕਰਾਅ ਕਾਰਨ ਵਾਪਰ ਰਹੀਆਂ ਗੋਲੀਬਾਰੀ ਦੀਆਂ ਵਾਰਦਾਤਾਂ ਦੀ ਪੜਤਾਲ ਅੱਗੇ ਵਧਾਉਂਦਿਆ ਐਬਟਸਫੋਰਡ ਪੁਲਸ ਨੇ ਪੰਜਾਬੀ ਮੂਲ ਦੇ 3 ਨੌਜਵਾਨਾਂ ਵਿਰੁੱਧ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਲਾਏ ਹਨ। ਪੁਲਸ ਮੁਤਾਬਕ ਨਵਪ੍ਰੀਤ ਧਾਲੀਵਾਲ (19), ਸੁਖਜੀਤ ਮੱਲ੍ਹੀ (19) ਅਤੇ ਇਸ਼ਾਨ ਮੁਟਨੇਦਾ ਵਿਰੁੱਧ ਫੈਂਟਾਨਿਲ, ਕੋਕੀਨ, ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਨੂੰ ਤਸਕਰੀ ਦੇ ਮਕਸਦ ਨਾਲ ਆਪਣੇ ਕੋਲ ਰੱਖਣ ਅਤੇ ਹਥਿਆਰਾਂ ਨਾਲ ਸਬੰਧਤ ਦੋਸ਼ ਲੱਗੇ ਹਨ।
ਗ੍ਰਿਫਤਾਰੀ ਸਮੇਂ ਇਸ਼ਾਨ ਮੁਟਨੇਜਾ ਅਜਿਹੇ ਹੀ ਦੋਸ਼ਾਂ ਤਹਿਤ ਜ਼ਮਾਨਤ ‘ਤੇ ਚੱਲ ਰਿਹਾ ਸੀ। ਐਬਟਸਫੋਰਡ ਪੁਲਸ ਦੀ ਗੈਂਗ ਟਾਸਕ ਇਕਾਈ ਦੇ ਸਾਰਜੈਂਟ ਨੇ ਦੱਸਿਆ ਕਿ ਇਹ ਸਾਰੇ ਗਿਰੋਹਾਂ ਵਰਗੇ ਤੌਰ ਤਰੀਕੇ ਅਪਣਾਉਂਦੇ ਸਨ ਅਤੇ ਸਮਾਜ ਨੂੰ ਇਨ੍ਹਾਂ ਤੋਂ ਖਤਰਾ ਪੈਦਾ ਹੋ ਰਿਹਾ ਸੀ। ਐਨੀ ਘੱਟ ਉਮਰ ਦੇ ਨੌਜਵਾਨਾਂ ਦੀ ਹਿੰਸਕ ਵਾਰਦਾਤਾਂ ‘ਚ ਸ਼ਮੂਲੀਅਤ ਵੇਖ ਕੇ ਮਨ ਨੂੰ ਬਹੁਤ ਠੇਸ ਲੱਗਦੀ ਹੈ। ਐਬਟਸਫੋਰਡ ਪੁਲਸ ਵਿਭਾਗ ਵੱਲੋਂ ਨੌਜਵਾਨਾਂ ਨੂੰ ਕੁਰਾਹੇ ਪੈਣ ਤੋਂ ਰੋਕਣ ਲਈ ਆਪਣੀ ਵੈੱਬਸਾਈਟ ‘ਤੇ ਸਾਰੀ ਜਾਣਕਾਰੀ ਅਪਲੋਡ ਕਰ ਦਿੱਤੀ ਗਈ ਹੈ, ਜਦਕਿ ਮਾਪਿਆਂ ਲਈ ਹੈਲਪਲਾਈਨ, ਚੇਤਾਵਨੀ ਪੋਸਟਰ ਅਤੇ ਵੀਡੀਓ ਵੀ ਜਾਰੀ ਕੀਤੇ ਜਾਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article