PUNJABMAILUSA.COM

ਬ੍ਰਿਟਿਸ਼ ਪੁਲਿਸ ਦੀ ਕਮਾਨ ਭਾਰਤੀ ਮਹਿਲਾ ਹੱਥ ਆਈ

 Breaking News

ਬ੍ਰਿਟਿਸ਼ ਪੁਲਿਸ ਦੀ ਕਮਾਨ ਭਾਰਤੀ ਮਹਿਲਾ ਹੱਥ ਆਈ

ਬ੍ਰਿਟਿਸ਼ ਪੁਲਿਸ ਦੀ ਕਮਾਨ ਭਾਰਤੀ ਮਹਿਲਾ ਹੱਥ ਆਈ
November 16
21:19 2017

ਲੰਦਨ, 16 ਨਵੰਬਰ (ਪੰਜਾਬ ਮੇਲ)- ਬਰਤਾਨੀਆ ਸਰਕਾਰ ਨੇ ਯੂ.ਕੇ. ਕਾਲਜ ਆਫ ਪੁਲਿਸਿੰਗ ਦੀ ਨਵੀਂ ਚੇਅਰ ਲਈ ਭਾਰਤੀ ਮੂਲ ਦੀ 71 ਸਾਲਾ ਮਹਿਲਾ ਵਪਾਰੀ ਨੂੰ ਨਿਯੁਕਤ ਕੀਤਾ ਹੈ। ਮੂਲ ਰੂਪ ਵਿੱਚ ਕੋਲਕਾਤਾ ਨਾਲ ਸਬੰਧ ਰੱਖਣ ਵਾਲੀ ਮਿਲੀ ਬੈਨਰਜੀ ਇਸ ਕਿੱਤਾਮੁਖੀ ਸੰਸਥਾ ਦੀ ਨਿਗਰਾਨੀ ਕਰਦਿਆਂ ਸਟਾਫ ਤੇ ਸਿਖਾਂਦਰੂ ਪੁਲਿਸ ਵਾਲਿਆਂ ਲਈ ਲੋੜੀਂਦੇ ਗਿਆਨ ਤੇ ਹੁਨਰ ਗ੍ਰਹਿਣ ਨੂੰ ਯਕੀਨੀ ਬਣਾਏਗੀ। ਬਰਤਾਨੀਆ ਸਰਕਾਰ ਨੇ ਬੈਨਰਜੀ ਦੇ ਨਾਲ-ਨਾਲ ਸੰਸਥਾ ਦੇ ਚੀਫ ਐਕਜ਼ੀਕਿਊਟਿਵ ਅਫਸਰ ਮਾਈਕ ਕਨਿੰਘਮ ਨੂੰ ਵੀ ਨਿਯੁਕਤ ਕੀਤਾ ਹੈ। ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਸਕੱਤਕ ਅੰਬਰ ਰੂਡ ਨੇ ਕਿਹਾ ਕਿ ਉਹ ਬੀਤੇ ਸਾਲ ਮਿਲੀ ਬੈਨਰਜੀ ਦੇ ਕੰਮ ਤੋਂ ਕਾਫੀ ਪ੍ਰਭਾਵਿਤ ਹੋਏ। ਇਸ ਲਈ ਉਨ੍ਹਾਂ ਸੋਚਿਆ ਕਿ ਬੈਨਰਜੀ ਦੀ ਯੋਗ ਅਗਵਾਈ ਪੁਲਿਸ ਤੇ ਆਵਾਜਾਈ ਪੁਲਿਸ ਦਾ ਸਹੀ ਦਿਸ਼ਾ ਵੱਲ ਵਿਕਾਸ ਕਰੇਗੀ। ਸਾਲ 2002 ਵਿੱਚ ਬੈਨਰਜੀ ਨੂੰ ਕੁਈਨ ਐਲੀਜ਼ਾਬਿਥ 2 ਵੱਲੋਂ ਸਿਵਿਲ ਸੇਵਾਵਾਂ ਵਿੱਚ ਸੁਧਾਰ ਵਿੱਚ ਯੋਗਦਾਨ ਪਾਉਣ ਲਈ ਸੀ.ਬੀ.ਈ. (ਬਰਤਾਨਵੀ ਸਾਮਰਾਜ ਲਈ ਸਰਬੋਤਮ ਪ੍ਰਦਰਸ਼ਨ ਕਰਨ ਵਾਲਾ ਕਮਾਂਡਰ) ਨਾਲ ਸਨਮਾਨਤ ਵੀ ਕੀਤਾ ਸੀ। ਇਸ ਤੋਂ ਇਲਾਵਾ ਬੈਨਰਜੀ ਪਹਿਲਾਂ ਵੀ ਆਵਾਜਾਈ ਪੁਲਿਸ ਅਥਾਰਟੀ ਦੀ ਚੇਅਰ ਨੂੰ ਸੱਤ ਸਾਲਾਂ ਤਕ ਸੰਭਾਲ ਚੁੱਕੇ ਹਨ। ਮੌਜੂਦਾ ਸਮੇਂ ਵਿੱਚ ਉਹ ਐਨ.ਐਚ.ਐਸ. ਬਲੱਡ ਐਂਡ ਟ੍ਰਾਂਸਪਲਾਂਟ ਦੀ ਚੇਅਰ ‘ਤੇ ਮੌਜੂਦ ਹਨ ਤੇ ਈਸਟ ਲੰਡਨ ਐਨ.ਐਚ.ਐਸ. ਫਾਊਂਡੇਸ਼ਨ ਟ੍ਰਸਟ ਦੇ ਬੋਰਡ ਮੈਂਬਰ ਵੀ ਹਨ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article