PUNJABMAILUSA.COM

ਬ੍ਰਿਟਿਸ਼ ਸਿੱਖ ਕੁੜੀ ’ਤੇ ਲੱਗੇ ਇਸਲਾਮਿਕ ਸਟੇਟ ਦਹਿਸ਼ਤੀ ਨੈੱਟਵਰਕ ਦਾ ਹਿੱਸਾ ਬਣਨ ਦੇ ਦੋਸ਼

ਬ੍ਰਿਟਿਸ਼ ਸਿੱਖ ਕੁੜੀ ’ਤੇ ਲੱਗੇ ਇਸਲਾਮਿਕ ਸਟੇਟ ਦਹਿਸ਼ਤੀ ਨੈੱਟਵਰਕ ਦਾ ਹਿੱਸਾ ਬਣਨ ਦੇ ਦੋਸ਼

ਬ੍ਰਿਟਿਸ਼ ਸਿੱਖ ਕੁੜੀ ’ਤੇ ਲੱਗੇ ਇਸਲਾਮਿਕ ਸਟੇਟ ਦਹਿਸ਼ਤੀ ਨੈੱਟਵਰਕ ਦਾ ਹਿੱਸਾ ਬਣਨ ਦੇ ਦੋਸ਼
January 25
21:15 2018

ਲੰਡਨ, 25 ਜਨਵਰੀ (ਪੰਜਾਬ ਮੇਲ)- ਅਠਾਰਾ ਸਾਲਾ ਬ੍ਰਿਟਿਸ਼ ਸਿੱਖ ਕੁੜੀ, ਜਿਸ ਨੇ ਮੁਟਿਆਰ ਹੁੰਦਿਆਂ ਇਸਲਾਮ ਧਰਮ ਕਬੂਲ ਲਿਆ ਸੀ, ਨੇ ਸੀਰੀਆ ਜਾ ਕੇ ਇਸਲਾਮਿਕ ਸਟੇਟ ਦਹਿਸ਼ਤੀ ਨੈੱਟਵਰਕ ਦਾ ਹਿੱਸਾ ਬਣਨ ਲਈ ਆਪਣੀ ਪਾਸਪੋਰਟ ਅਰਜ਼ੀ ’ਤੇ ਲੱਗੀ ਫੋਟੋ ਨੂੰ ਸਕੂਲ ਅਧਿਆਪਕਾ ਤੋਂ ਧੋਖੇ ਨਾਲ ਤਸਦੀਕ ਕਰਾਉਣ ਦਾ ਯਤਨ ਕੀਤਾ ਸੀ। ਸੰਦੀਪ ਸਮਰਾ ਨੇ ਬਰਮਿੰਘਮ ਦੀ ਕਰਾਊਨ ਅਦਾਲਤ ਵਿੱਚ ਦਾਅਵਾ ਕੀਤਾ ਸੀ ਕਿ ਉਹ ਨਰਸ ਵਜੋਂ ਕੰਮ ਕਰਕੇ ਦਹਿਸ਼ਤੀ ਜਥੇਬੰਦੀ ਦੀ ਮਦਦ ਕਰਨਾ ਚਾਹੁੰਦੀ ਸੀ। ਉਸ ਨੂੰ ਪਿਛਲੇ ਸਾਲ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਨਵਾਂ ਪਾਸਪੋਰਟ ਹਾਸਲ ਕਰਨ ਦੇ ਯਤਨ ਵਿੱਚ ਸੀ। ਉਸ ’ਤੇ ਪਿਛਲੇ ਸਾਲ ਪਹਿਲੀ ਜੁਲਾਈ ਤੋਂ 31 ਜੁਲਾਈ ਦਰਮਿਆਨ ਜੰਗ ਦੇ ਝੰਬੇ ਸੀਰੀਆ ਜਾਣ ਦਾ ਯਤਨ ਕਰਕੇ ਦਹਿਸ਼ਤੀ ਸਰਗਰਮੀਆਂ ਨਾਲ ਜੁੜਨ ਦਾ ਦੋਸ਼ ਹੈ। ਸਮਰਾ ਨੇ ਹਾਲਾਂਕਿ ਕਿਸੇ ਵੀ ਹਿੰਸਕ ਕਾਰਵਾਈ ’ਚ ਸ਼ਮੂਲੀਅਤ ਦੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਦਾਅਵਾ ਕੀਤਾ ਕਿ ਅਤਿਵਾਦ ਵਿਰੋਧੀ ਟੀਮ ਵੱਲੋਂ ਉਸ ਦੇ ਪਰਿਵਾਰ ਨੂੰ ਉਹਦੇ ਇਸਲਾਮ ਧਰਮ ਧਾਰਨ ਕਰਨ ਬਾਰੇ ਦੱਸੇ ਜਾਣ ਮਗਰੋਂ ਉਹ ਯੂਕੇ ਛੱਡਣਾ ਚਾਹੁੰਦੀ ਸੀ। ਅਦਾਲਤ ਵਿੱਚ ਪੇਸ਼ ਕੀਤੇ ਉਹਦੇ ਇਕ ਆਨਲਾਈਨ ਸੁਨੇਹੇ ਵਿੱਚ ਉਸ ਨੇ ਕਿਹਾ, ‘ਮੈਂ ਜਾਣਾ ਚਾਹੁੰਦੀ ਹਾਂ, ਇਨਸ਼ਾ ਅੱਲ੍ਹਾ ਜੇਕਰ ਇਹ ਮੁਮਕਿਨ ਹੋਇਆ- ਘੱਟੋ ਘੱਟ ਸਾਡੀਆਂ ਨਰਸਾਂ ਫ਼ੌਜੀਆਂ ਦੀ ਮਦਦ ਕਰ ਸਕਦੀਆਂ, ਮੈਂ ਸਚਮੁੱਚ ਜਾਣਾ ਚਾਹੁੰਦੀ ਹਾਂ।’ ਸਮਰਾ ਨੇ ਆਪਣੇ ਪਲੇਠੇ ਪਾਸਪੋਰਟ ਲਈ ਸਤੰਬਰ 2015 ਵਿੱਚ ਅਪਲਾਈ ਕੀਤਾ ਸੀ, ਪਰ ਅਧਿਆਪਕਾਂ ਵੱਲੋਂ ਜਤਾਈ ਫ਼ਿਕਰਮੰਦੀ ਮਗਰੋਂ ਉਸ ਦੇ ਪਿਤਾ ਨੇ ਇਹ ਪੁਲੀਸ ਨੂੰ ਫੜਾ ਦਿੱਤਾ। ਪਿਛਲੇ ਸਾਲ ਜੂਨ ਵਿੱਚ ਉਸ ਨੇ ਫ਼ਿਰ ਅਪਲਾਈ ਕੀਤਾ। ਪਰ ਇਸ ਤੋਂ ਪਹਿਲਾਂ ਜਦੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ ਫ਼ੋਨ ਕਬਜ਼ੇ ’ਚ ਲਿਆ ਤਾਂ ਉਸ ਦੇ ਸੀਰੀਆ ਜਾਣ ਦੀ ਯੋਜਨਾ ਦਾ ਪਤਾ ਲੱਗ ਗਿਆ। ਉਹਦੇ ਸੋਸ਼ਲ ਮੀਡੀਆ ਸੁਨੇਹਿਆਂ ਤੋਂ ਇਹੀ ਪਤਾ ਲਗਦਾ ਹੈ ਕਿ ਉਹ ਆਈਐਸ ਲਈ ਮਰਨ ਦੇ ਇਰਾਦਾ ਰੱਖਦੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article