PUNJABMAILUSA.COM

ਬ੍ਰਿਟੇਨ ‘ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚਣ ਵਾਲੇ ਚਾਰ ਕਾਬੂ

December 21
06:04 2017

ਲੰਡਨ, 21 ਦਸੰਬਰ (ਪੰਜਾਬ ਮੇਲ)- ਬ੍ਰਿਟੇਨ ਦੀ ਅੱਤਵਾਦ ਰੋਕੂ ਪੁਲਿਸ ਨੇ ਤੜਕੇ ਕਈ ਥਾਵਾਂ ‘ਤੇ ਛਾਪੇਮਾਰੀ ਕਰਕੇ ਦੇਸ਼ ਵਿਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚਣ ਦੇ ਸ਼ੱਕ ਵਿਚ ਚਾਰ ਲੋਕਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਅੱਤਵਾਦੀ ਰੋਕੂ ਅਧਿਕਾਰੀਆਂ ਨੇ ਸ਼ੇਫੀਲਡ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਦ ਕਿ ਚੌਥੇ ਵਿਅਕਤੀ ਨੂੰ ਚੇਸਟਰਫੀਲਡ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਮੁਹਿੰਮ ਦੀ ਅਗਵਾਈ ਨਾਰਥ ਈਸਟ ਕਾਊਂਟਰ ਟੈਰਰਿਜ਼ਮ ਯੂਨਿਟ ਨੇ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਉਮਰ 22,36, 41 ਤੇ 31 ਸਾਲ ਹੈ। ਡਰਬੀਸ਼ਾਇਰ ਦੇ ਚੇਸਟਰਫੀਲਡ ਦੇ ਇਕ ਘਰ ਵਿਚ ਇਕ ਬੰਬ ਨਕਾਰਾ ਕਰਨ ਵਾਲੇ ਦਲ ਨੂੰ ਬੁਲਾਇਆ ਗਿਆ। ਪੁਲਿਸ ਨੇ ਕਿਹਾ ਕਿ ਮੱਧ ਚੇਸਟਰਫੀਲਡ ਨੂੰ ਘੇਰ ਲਿਆ ਗਿਆ ਹੈ ਅਤੇ ਆਸ ਪਾਸ ਦੇ ਘਰਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਯੋਰਕਸ਼ਾਇਰ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕਾਊਂਂਟਰ ਟੈਰਰਿਜ਼ਮ ਪੁਲਿਸਿੰਗ ਨਾਰਥ ਈਸਟ ਦੁਆਰਾ ਕੀਤੀ ਜਾ ਰਹੀ ਜਾਂਚ ਦੇ ਤਹਿਤ ਅਤੇ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਚਾਰਾਂ ਜਣਿਆਂ ਨੂੰ ਯੂਕੇ ਟੈਰਰਿਜ਼ਮ ਐਕਟ 2000 ਦੇ ਤਹਿਤ ਅੱਤਵਾਦੀ ਸਰਗਰਮੀਆਂ ਵਿਚ ਸ਼ਾਮਲ ਹੋਣਾ, ਤਿਆਰੀ ਕਰਨ ਜਾਂ ਭੜਕਾਉਣ ਦੇ ਸ਼ੱਕ ਵਿਚ ਕਾਬੂ ਕੀਤਾ ਗਿਆ ਹੈ। ਯੋਰਕਸ਼ਾਇਰ ਦੇ Îਇਕ ਥਾਣੇ ਵਿਚ ਉਨ੍ਹਾਂ ਕੋਲੋਂ ਪੁਛਗਿੱਛ ਕੀਤੀ ਜਾ ਰਹੀ ਹੈ। ਜਿੱਥੋਂ ਇਨ੍ਹਾਂ ਕਾਬੂ ਕੀਤਾ ਉਸ ਜਗ੍ਹਾ ਦੀ ਤਲਾਸ਼ੀ ਲਈ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ