PUNJABMAILUSA.COM

ਬ੍ਰਿਟੇਨ ’ਚ ਭਾਰਤੀ ਮੂਲ ਦੀ ਮੰਤਰੀ ਪ੍ਰੀਤੀ ਨੂੰ ਇਜ਼ਰਾਇਲੀ ਆਗੂਆਂ ਨਾਲ ਗੱਲਬਾਤ ਪਈ ਮਹਿੰਗੀ

ਬ੍ਰਿਟੇਨ ’ਚ ਭਾਰਤੀ ਮੂਲ ਦੀ ਮੰਤਰੀ ਪ੍ਰੀਤੀ ਨੂੰ ਇਜ਼ਰਾਇਲੀ ਆਗੂਆਂ ਨਾਲ ਗੱਲਬਾਤ ਪਈ ਮਹਿੰਗੀ

ਬ੍ਰਿਟੇਨ ’ਚ ਭਾਰਤੀ ਮੂਲ ਦੀ ਮੰਤਰੀ ਪ੍ਰੀਤੀ ਨੂੰ ਇਜ਼ਰਾਇਲੀ ਆਗੂਆਂ ਨਾਲ ਗੱਲਬਾਤ ਪਈ ਮਹਿੰਗੀ
November 09
21:11 2017

ਲੰਡਨ, 9 ਨਵੰਬਰ (ਪੰਜਾਬ ਮੇਲ) -ਬ੍ਰਿਟੇਨ ’ਚ ਭਾਰਤੀ ਮੂਲ ਦੀ ਸੱਭ ਤੋਂ ਸੀਨੀਅਰ ਮੰਤਰੀ ਪ੍ਰੀਤੀ ਪਟੇਲ (45) ਨੇ ਕੈਬਨਿਟ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਯਹੂਦੀ ਮੁਲਕ ’ਚ ਛੁੱਟੀਆਂ ਦੌਰਾਨ ਇਸਰਾਇਲੀ ਸਿਆਸਤਦਾਨਾਂ ਨਾਲ ਗ਼ੈਰਅਧਿਕਾਰਤ ਗੁਪਤ ਬੈਠਕਾਂ ਕਰਨ ’ਤੇ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਸੀ। ਕੌਮਾਂਤਰੀ ਵਿਕਾਸ ਮੰਤਰੀ ਵਜੋਂ ਪ੍ਰੀਤੀ ਦੀ ਹਾਲਤ ਉਸ ਸਮੇਂ ਹੋਰ ਤਰਸਯੋਗ ਹੋ ਗਈ ਸੀ ਜਦੋਂ ਇਹ ਖ਼ੁਲਾਸਾ ਹੋਇਆ ਕਿ ਉਸ ਨੇ ਇਜ਼ਰਾਇਲੀ ਅਧਿਕਾਰੀਆਂ ਨਾਲ ਦੋ ਹੋਰ ਬੈਠਕਾਂ ਵੀ ਕੀਤੀਆਂ ਸਨ। ਅਫ਼ਰੀਕਾ ਦੇ ਦੌਰੇ ਨੂੰ ਅੱਧ ਵਿਚਾਲੇ ਛੱਡ ਕੇ ਤਲਬ ਕੀਤੀ ਗਈ ਮੰਤਰੀ ਨੇ ਬੁੱਧਵਾਰ ਰਾਤ ਪ੍ਰਧਾਨ ਮੰਤਰੀ ਟੈਰੇਜ਼ਾ ਮੇਅ ਨਾਲ ਬੈਠਕ ਤੋਂ ਬਾਅਦ ਅਸਤੀਫ਼ਾ ਦਿੱਤਾ। ਆਪਣੇ ਅਸਤੀਫ਼ੇ ’ਚ ਪ੍ਰੀਤੀ ਨੇ ਮੁਆਫ਼ੀ ਮੰਗਦਿਆਂ ਕਿਹਾ ਕਿ ਉਸ ਦੀ ਹਰਕਤ ਪਾਰਦਰਸ਼ਿਤਾ ਦੇ ਮਾਪਦੰਡਾਂ ’ਤੇ ਖਰੀ ਨਹੀਂ ਉਤਰਦੀ। ਸੋਮਵਾਰ ਨੂੰ ਮੁਆਫ਼ੀ ਮੰਗਦਿਆਂ ਪ੍ਰੀਤੀ ਨੇ ਕਿਹਾ ਸੀ ਉਸ ਨੇ ‘ਜੋਸ਼’ ’ਚ ਆ ਕੇ ਅਣਅਧਿਕਾਰਤ ਬੈਠਕਾਂ ਕੀਤੀਆਂ ਸਨ। ਕੈਬਨਿਟ ’ਚੋਂ ਰੁਖ਼ਸਤਗੀ ਨਾਲ ਗੁਜਰਾਤੀ ਮੂਲ ਦੀ ਸੰਸਦ ਮੈਂਬਰ ਦਾ ਉਭਾਰ ਰੁਕ ਗਿਆ ਹੈ ਜਿਸ ਨੂੰ ਅਕਸਰ ਕੰਜ਼ਰਵੇਟਿਵ ਪਾਰਟੀ ਦੇ ਭਵਿੱਖ ਦੇ ਆਗੂ ਅਤੇ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਸਮਝਿਆ ਜਾਂਦਾ ਸੀ। ਬ੍ਰੈਗਜ਼ਿਟ ਦਾ ਜ਼ੋਰਦਾਰ ਸਮਰਥਨ ਕਰਨ ਵਾਲੀ ਪ੍ਰੀਤੀ ਪਟੇਲ ਨੇ ਸਤੰਬਰ ’ਚ ਯੂਕੇ ਸੰਸਦੀ ਕੰਪਲੈਕਸ ’ਚ ਇਸਰਾਈਲ ਦੇ ਜਨਤਕ ਸੁਰੱਖਿਆ ਮੰਤਰੀ ਗਿਲਾਡ ਅਰਡਨ ਅਤੇ ਬਾਅਦ ’ਚ ਉਸੇ ਮਹੀਨੇ ਇਸਰਾਇਲੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਯੁਵਾਲ ਰੋਟੈਮ ਨਾਲ ਮੁਲਾਕਾਤ ਕੀਤੀ ਸੀ। ਜ਼ਿਕਰਯੋਗ ਹੈ ਕਿ ਮੰਤਰੀਆਂ ਨੂੰ ਵਿਦੇਸ਼ ਫੇਰੀ ਦੌਰਾਨ ਦੂਜੇ ਮੁਲਕਾਂ ਦੇ ਆਗੂਆਂ ਨਾਲ ਮਲਾਕਾਤ ਸਮੇਂ ਯੂਕੇ ਦੇ ਵਿਦੇਸ਼ ਦਫ਼ਤਰ ਨੂੰ ਜਾਣਕਾਰੀ ਦੇਣੀ ਪੈਂਦੀ ਹੈ ਪਰ ਪ੍ਰੀਤੀ ਪਟੇਲ ਨੇ ਬੈਂਜਾਮਿਨ ਨੇਤਨਯਾਹੂ ਅਤੇ ਹੋਰ ਸਿਆਸੀ ਆਗੂਆਂ ਨਾਲ ਮੁਲਾਕਾਤ ਦੌਰਾਨ ਇਸਰਾਈਲ ਦੇ ਬ੍ਰਿਟਿਸ਼ ਸਫ਼ੀਰਾਂ ਨੂੰ ਇਸ ਬਾਰੇ ਕੋਈ ਸੂਚਨਾ ਨਹੀਂ ਦਿੱਤੀ ਸੀ। -ਪੀਟੀਆਈ

ਮੁੱਖ ਸਫ਼ਾ Comments Off on ਪ੍ਰੀਤੀ ਨੂੰ ਇਜ਼ਰਾਇਲੀ ਆਗੂਆਂ ਨਾਲ ਗੱਲਬਾਤ ਮਹਿੰਗੀ ਪਈ

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article