PUNJABMAILUSA.COM

ਬ੍ਰਿਟੇਨ ਦੀ ਸਰਕਾਰ ਵੱਲੋਂ ਵੀਜ਼ਾ ਨਿਯਮਾਂ ਨੂੰ ਲੈ ਕੇ ਭਾਰਤੀ ਵਿਦਿਆਰਥੀਆਂ ਨੂੰ ਝਟਕਾ; ਨਵੀਂ ਸੂਚੀ ‘ਚੋਂ ਭਾਰਤੀ ਵਿਦਿਆਰਥੀਆਂ ਨੂੰ ਕੀਤਾ ਵੱਖ

June 16
17:30 2018

ਲੰਡਨ, 16 ਜੂਨ (ਪੰਜਾਬ ਮੇਲ)- ਬ੍ਰਿਟੇਨ ਦੀ ਸਰਕਾਰ ਨੇ ਦੇਸ਼ ਦੀਆਂ ਯੂਨੀਵਰਸਿਟੀਆਂ ‘ਚ ਵੀਜ਼ਾ ਬਿਨੈਕਾਰ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਬਣਾਈ ਇਕ ਨਵੀਂ ਸੂਚੀ ‘ਚੋਂ ਭਾਰਤੀ ਵਿਦਿਆਰਥੀਆਂ ਨੂੰ ਵੱਖ ਕਰ ਦਿੱਤਾ ਹੈ। ਬ੍ਰਿਟੇਨ ਸਰਕਾਰ ਦੇ ਇਸ ਕਦਮ ਦੀ ਕਾਫੀ ਆਲੋਚਨਾ ਹੋ ਰਹੀ ਹੈ। ਦੇਸ਼ ਦੀ ਇਮੀਗ੍ਰੇਸ਼ਨ ਨੀਤੀ ਵਿਚ ਲਿਆਂਦੇ ਬਦਲਾਅ ਨੂੰ ਕੱਲ ਭਾਵ ਸ਼ੁੱਕਰਵਾਰ ਨੂੰ ਸੰਸਦ ਵਿਚ ਪੇਸ਼ ਕੀਤਾ ਗਿਆ। ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਨੇ ਲੱਗਭਗ 25 ਦੇਸ਼ਾਂ ਦੇ ਵਿਦਿਆਰਥੀਆਂ ਲਈ ਟਿਅਰ-4 ਵੀਜ਼ਾ ਸ਼੍ਰੇਣੀ ‘ਚ ਢਿੱਲ ਦਾ ਐਲਾਨ ਕੀਤਾ। ਇਸ ਸੂਚੀ ਵਿਚ ਅਮਰੀਕਾ, ਕੈਨੇਡਾ ਅਤੇ ਨਿਊਜ਼ੀਲੈਂਡ ਵਰਗੇ ਦੇਸ਼ ਪਹਿਲਾਂ ਤੋਂ ਹੀ ਸ਼ਾਮਲ ਸਨ। ਹੁਣ ਚੀਨ, ਬਹਿਰੀਨ ਅਤੇ ਸਰਬੀਆ ਵਰਗੇ ਦੇਸ਼ਾਂ ਨੂੰ ਇਸ ਵਿਚ ਸ਼ਾਮਲ ਕੀਤਾ ਗਿਆ ਹੈ।
ਇਨ੍ਹਾਂ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਬ੍ਰਿਟੇਨ ਦੀਆਂ ਯੂਨੀਵਰਸਿਟੀਆਂ ਵਿਚ ਦਾਖਲੇ ਲਈ ਸਿੱਖਿਆ, ਵਿੱਤੀ ਅਤੇ ਅੰਗਰੇਜ਼ੀ ਭਾਸ਼ਾ ਵਰਗੇ ਮਾਪਦੰਡਾਂ ‘ਤੇ ਘੱਟ ਜਾਂਚ ‘ਚੋਂ ਲੰਘਣਾ ਹੋਵੇਗਾ। ਇਹ ਬਦਲਾਅ 6 ਜੁਲਾਈ ਤੋਂ ਪ੍ਰਭਾਵੀ ਹੋਣਗੇ ਅਤੇ ਇਨ੍ਹਾਂ ਦਾ ਉਦੇਸ਼ ਕੌਮਾਂਤਰੀ ਵਿਦਿਆਰਥੀਆਂ ਲਈ ਬ੍ਰਿਟੇਨ ਵਿਚ ਅਧਿਐਨ ਨੂੰ ਆਸਾਨ ਬਣਾਉਣਾ ਹੈ।
ਹਾਲਾਂਕਿ ਇਸ ਨਵੀਂ ਸੂਚੀ ਵਿਚ ਭਾਰਤ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਸਮਾਨ ਪਾਠਕ੍ਰਮਾਂ ਲਈ ਬੇਨਤੀ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਸਖਤ ਜਾਂਚ ਅਤੇ ਦਸਤਾਵੇਜ਼ੀ ਪ੍ਰਕਿਰਿਆ ‘ਚੋਂ ਲੰਘਣਾ ਹੋਵੇਗਾ। ਯੂ. ਕੇ. ਕੌਂਸਲ ਫੋਰ ਇੰਟਰਨੈਸ਼ਨਲ ਸਟੂਡੈਂਟ ਅਫੇਅਰਸ ਦੇ ਪ੍ਰਧਾਨ ਲਾਰਡ ਕਰਣ ਬਿਲਮੋਰੀਆ ਨੇ ਸਰਕਾਰ ਦੇ ਇਸ ਕਦਮ ਨੂੰ ਭਾਰਤ ਦਾ ਅਪਮਾਨ ਦੱਸਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article