PUNJABMAILUSA.COM

ਬ੍ਰਿਟੇਨ ਦੇ ਪ੍ਰਿੰਸ ਜਾਰਜ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੀ ਹਿੱਟ ਲਿਸਟ ‘ਚ

 Breaking News

ਬ੍ਰਿਟੇਨ ਦੇ ਪ੍ਰਿੰਸ ਜਾਰਜ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੀ ਹਿੱਟ ਲਿਸਟ ‘ਚ

ਬ੍ਰਿਟੇਨ ਦੇ ਪ੍ਰਿੰਸ ਜਾਰਜ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੀ ਹਿੱਟ ਲਿਸਟ ‘ਚ
October 29
14:00 2017

ਲੰਡਨ, 29 ਅਕਤੂਬਰ (ਪੰਜਾਬ ਮੇਲ)- ਬ੍ਰਿਟੇਨ ਦੇ ਪ੍ਰਿੰਸ ਜਾਰਜ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੇ ਹਿੱਟ ਲਿਸਟ ‘ਚ ਹੈ ਜਿਸ ਨੇ ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਦੇ ਚਾਰ ਸਾਲ ਦੇ ਪੁੱਤਰ ਨੂੰ ਕਤਲ ਕਰਨ ਦੀ ਧਮਕੀ ਦਿੱਤੀ ਹੈ। ਮੀਡੀਆ ‘ਚ ਇਹ ਖਬਰ ਛਪੀ ਹੈ। ਅਜਿਹਾ ਜਾਪਦਾ ਹੈ ਕਿ ਇਹ ਧਮਕੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਆਈ.ਐਸ.ਆਈ.ਐਸ. ਦੇ ਮੈਂਬਰਾਂ ਦੀ ਪੋਸਟ ਦਾ ਹਿੱਸਾ ਹੈ। ਜਾਰਜ ਨੇ ਪਿਛਲੇ ਮਹੀਨੇ ਮੱਧ ਲੰਡਨ ‘ਚ ਰਾਜਪਰਿਵਾਰ ਦੇ ਕੇਨਸਿੰਗਟਨ ਮਹੱਲ ਦੇ ਨੇੜੇ ਹੀ ਇਕ ਹਾਈ ਸਕੂਲ ‘ਚ ਜਾਣਾ ਸ਼ੁਰੂ ਕੀਤਾ ਸੀ। ‘ਸਟਾਰ ਆਨ ਸੰਡੇ’ ਮੁਤਾਬਕ ਜਾਰਜ ਦੇ ਨਵੇਂ ਸਕੂਲ ਥਾਮਸ ਬਟਟੇਰਸਸਾ ਨੇੜੇ ਉਸ ਦੀ ਇਕ ਫੋਟੋ ਚਿਪਕਾਈ ਗਈ ਹੈ ਜਿਸ ਦਾ ਟਾਈਟਲ ਲਿਖਿਆ ਹੈ, ‘ਸਕੂਲ ਛੇਤੀ ਹੀ ਸ਼ੁਰੂ ਹੋ ਗਿਆ’। ਇਹ ਸੰਦੇਸ਼ ਗੁਪਤ ਸੰਦੇਸ਼ ਸੇਵਾ ਟੈਲੀਗ੍ਰਾਮ ‘ਤੇ ਪ੍ਰਸਿੱਧ ਆਈ. ਐਸ. ਆਈ. ਐਸ. ਚੈਨਲ ‘ਤੇ ਹੈ। ਅਖਬਾਰ ਮੁਤਾਬਕ ਇਸ ਪੋਸਟ ‘ਚ ਅਰਬ ‘ਚ ਕੁਝ ਸ਼ਬਦ ਹਨ, ਜਿਸ ਦਾ ਅਰਥ ਹੈ, ਜਦੋਂ ਲੜਾਈ ਗੋਲੀਆਂ ਦੀ ਆਵਾਜ਼ ਨਾਲ ਆਉਂਦੀ ਹੈ ਤਾਂ ਸਾਨੂੰ ਯਕੀਨ ਨਹੀਂ ਹੁੰਦਾ ਅਤੇ ਫਿਰ ਬਦਲੇ ਦੀ ਭਾਵਨਾ ਜਾਗਦੀ ਹੈ। ਆਈ.ਐਸ.ਆਈ.ਐਸ. ਬਾਰੇ ਸਮਝਿਆ ਜਾਂਦਾ ਹੈ ਕਿ ਉਹ ਟੈਲੀਗ੍ਰਾਮ ਸੇਵਾ ਦੇ ਪੱਖ ‘ਚ ਹਨ ਕਿਉਂਕਿ ਸੰਦੇਸ਼ ਕੋਡ ‘ਚ ਹੁੰਦੇ ਹਨ ਅਤੇ ਉਪਯੋਗਕਰਤਾ ਦੀ ਲੁਕੇਸ਼ਨ ਦਾ ਪਤਾ ਨਹੀਂ ਲੱਗਦਾ ਹੈ। ਅਖਬਾਰ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਜਾਂਚਕਰਤਾਵਾਂ ਨੇ ਇਸ ਸੰਦੇਸ਼ ਨਾਲ ਜੋ ਫੈਸਲਾ ਨਿਕਲਿਆ ਹੈ ਉਸ ਨਾਲ ਜਾਪਦਾ ਹੈ ਕਿ ਬਾਲ ਪ੍ਰਿੰਸ ਨਿਸ਼ਾਨੇ ‘ਤੇ ਹੈ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article