PUNJABMAILUSA.COM

ਬ੍ਰਿਟੇਨ ਦੇ ਰਾਜਕੂਮਾਰ ਪ੍ਰਿੰਸ ਹੈਰੀ ਦੇ ਵਿਆਹ ‘ਚ ਨਹੀਂ ਸੱਦਿਆ ਜਾਵੇਗਾ ਰਾਜਨੀਤਿਕ ਨੇਤਾਵਾਂ ਨੂੰ!

ਬ੍ਰਿਟੇਨ ਦੇ ਰਾਜਕੂਮਾਰ ਪ੍ਰਿੰਸ ਹੈਰੀ ਦੇ ਵਿਆਹ ‘ਚ ਨਹੀਂ ਸੱਦਿਆ ਜਾਵੇਗਾ ਰਾਜਨੀਤਿਕ ਨੇਤਾਵਾਂ ਨੂੰ!

ਬ੍ਰਿਟੇਨ ਦੇ ਰਾਜਕੂਮਾਰ ਪ੍ਰਿੰਸ ਹੈਰੀ ਦੇ ਵਿਆਹ ‘ਚ ਨਹੀਂ ਸੱਦਿਆ ਜਾਵੇਗਾ ਰਾਜਨੀਤਿਕ ਨੇਤਾਵਾਂ ਨੂੰ!
April 10
16:55 2018

ਲੰਡਨ, 10 ਅਪ੍ਰੈਲ (ਪੰਜਾਬ ਮੇਲ)- ਬ੍ਰਿਟੇਨ ਦੇ ਰਾਜਕੂਮਾਰ ਪ੍ਰਿੰਸ ਹੈਰੀ ਆਪਣੀ ਪ੍ਰੇਮਿਕਾ ਮੇਗਨ ਮਰਕੇਲ ਨਾਲ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਖਾਸ ਗੱਲ ਇਹ ਹੈ ਕਿ ਇਸ ਸਾਹੀ ਵਿਆਹ ‘ਚ ਸ਼ਾਮਲ ਹੋਣ ਵਾਲੇ ਮਹਿਮਾਨਾਂ ‘ਚ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੇਰੇਸਾ ਮੇਅ ਜਾਂ ਵਿਰੋਧੀ ਲੇਬਰ ਪਾਰਟੀ ਦੇ ਨੇਤਾ ਜੇਰੇਮੀ ਕੋਰਬਿਨ ਨੂੰ ਨਹੀਂ ਸੱਦਿਆ ਗਿਆ ਹੈ। ਇਕ ਨਿਊਜ਼ ਏਜੰਸੀ ਦੀ ਖਬਰ ਮੁਤਾਬਕ, ਸ਼ਾਮਲ ਹੋਣ ਵਾਲੇ ਮਹਿਮਾਨਾਂ ‘ਚ ਰਾਜਨੀਤਕ ਨੇਤਾਵਾਂ ਦੀ ਅਧਿਕਾਰਕ ਸੂਚੀ ਨਾ ਹੋਣ ਦਾ ਮਤਲਬ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੀ ਨਹੀਂ ਸੱਦਿਆ ਜਾਵੇਗਾ।
ਉਥੇ ਹੀ ਇਸ ਬਾਰੇ ‘ਚ ਕੇਂਸਿੰਗਟਨ ਪੈਲੇਸ ਨੇ ਕਿਹਾ ਕਿ ਫੈਸਲਾ ਚਰਚ ਦੇ ਆਕਾਰ ਦੇ ਆਧਾਰ ‘ਤੇ ਕੀਤਾ ਗਿਆ ਸੀ। ਇਹ ਵੀ ਪੁਸ਼ਟੀ ਕੀਤੀ ਗਈ ਹੈ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਨੂੰ ਸੱਦਾ ਨਹੀਂ ਦਿੱਤਾ ਗਿਆ। ਦੱਸ ਦਈਏ ਕਿ ਸਾਬਕਾ ਅਮਰੀਕੀ ਰਾਸ਼ਰਪਤੀ ਬਰਾਕ ਓਬਾਮਾ ਤੇ ਉਨ੍ਹਾਂ ਦੀ ਪਤਨੀ ਪਿੰ੍ਰਸ ਹੈਰੀ ਦੇ ਵਧੀਆ ਦੋਸਤ ਹਨ। ਹਾਲਾਂਕਿ ਮਹਿਮਾਨਾਂ ਦੀ ਇਸ ਸੂਚੀ ‘ਚ ਮੈਨਚੇਸਟਰ ਐਰੀਨਾ ਹਮਲੇ ‘ਚ ਜ਼ਖਮੀ ਹੋਈ 12 ਸਾਲਾਂ ਲੜਕੀ ਨੂੰ ਸ਼ਾਮਲ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article