PUNJABMAILUSA.COM

ਬ੍ਰਿਟੇਨ ਦੇ ‘ਵਿੰਡਰਸ਼’ ਇੰਮੀਗ੍ਰੇਸ਼ਨ ਘੁਟਾਲੇ ‘ਚ 93 ਭਾਰਤੀ ਫਸੇ

ਬ੍ਰਿਟੇਨ ਦੇ ‘ਵਿੰਡਰਸ਼’ ਇੰਮੀਗ੍ਰੇਸ਼ਨ ਘੁਟਾਲੇ ‘ਚ 93 ਭਾਰਤੀ ਫਸੇ

ਬ੍ਰਿਟੇਨ ਦੇ ‘ਵਿੰਡਰਸ਼’ ਇੰਮੀਗ੍ਰੇਸ਼ਨ ਘੁਟਾਲੇ ‘ਚ 93 ਭਾਰਤੀ ਫਸੇ
July 12
17:32 2018

ਲੰਡਨ, 12 ਜੁਲਾਈ (ਪੰਜਾਬ ਮੇਲ)- ਬ੍ਰਿਟੇਨ ਦੇ ‘ਵਿੰਡਰਸ਼’ ਇੰਮੀਗ੍ਰੇਸ਼ਨ ਘੁਟਾਲੇ ‘ਚ 93 ਭਾਰਤੀ ਫਸ ਗਏ ਹਨ। ਬ੍ਰਿਟੇਨ ਦੀ ਸਰਕਾਰ ਨੇ ਆਪਣੀ ਨਾਗਰਿਕਤਾ ਦੇ ਅਧਿਕਾਰ ਨੂੰ ਲੈ ਕੇ ਵਿਵਾਦ ‘ਚ ਫਸੇ ਰਾਸ਼ਟਰ ਮੰਡਲ ਨਾਗਰਿਕਾਂ ‘ਤੇ ਅੱਜ (ਵੀਰਵਾਰ ਨੂੰ) ਆਪਣੇ ਨਵੀਨਤਮ ਅੰਕੜੇ ਜਾਰੀ ਕੀਤੇ।
ਵਿੰਡਰਸ਼ ਘੁਟਾਲੇ ਤੋਂ ਪ੍ਰਭਾਵਿਤ ਭਾਰਤੀਆਂ ਦੇ ਸਹੀ ਅੰਕੜੇ ਸਾਹਮਣੇ ਆਏ ਹਨ। ਬ੍ਰਿਟਿਸ਼ ਗ੍ਰਹਿ ਮੰਤਰਾਲੇ ਦੇ ਇਕ ਐਮਰਜੰਸੀ ਟਾਸਕ ਫੋਰਸ (ਸੰਕਟਕਾਲੀਨ ਟਾਸਕ ਫੋਰਸ) ਨੇ 93 ਭਾਰਤੀ ਨਾਗਰਿਕਾਂ ਨੂੰ ਬ੍ਰਿਟੇਨ ‘ਚ ਰਹਿਣ ਅਤੇ ਕੰਮ ਕਰਨ ਦੇ ਉਨ੍ਹਾਂ ਦੇ ਅਧਿਕਾਰਾਂ ਨੂੰ ਰਸਮੀ ਰੂਪ ਪ੍ਰਦਾਨ ਕਰਨ ਲਈ ਦਸਤਾਵੇਜ਼ ਜਾਰੀ ਕੀਤੇ ਹਨ। ਇਸ ਟਾਸਕ ਫੋਕਸ ‘ਤੇ ਉਨ੍ਹਾਂ ਪ੍ਰਵਾਸੀਆਂ ਦੇ ਮਾਮਲਿਆਂ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਿਹੜੇ 1973 ‘ਚ ਇੰਮੀਗ੍ਰੇਸ਼ਨ ਨਿਯਮਾਂ ਦੇ ਹੋਰ ਸਖਤ ਹੋਣ ਤੋਂ ਪਹਿਲਾਂ ਬ੍ਰਿਟੇਨ ਆਏ ਸਨ। ਟਾਕਸ ਫੋਰਸ ਨੇ 2125 ਪ੍ਰਵਾਸੀਆਂ ਦੇ ਜਿੰਨੇ ਮਾਮਲੇ ਨਜਿੱਠੇ ਹਨ ਉਨ੍ਹਾਂ ‘ਚੋਂ ਜ਼ਿਆਦਾਤਰ ਕੈਰੀਬੀਆਈ ਨਾਗਰਿਕਾਂ ਦੇ ਸਨ। ਪਹਿਲੀ ਵਾਰ ਪ੍ਰਭਾਵਿਤ ਭਾਰਤੀਆਂ ਦੀ ਗਿਣਤੀ ਦੇ ਬਾਰੇ ‘ਚ ਇਕ ਸਹੀ ਤਸਵੀਰ ਉਭਰ ਕੇ ਸਾਹਮਣੇ ਆਈ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article