PUNJABMAILUSA.COM

ਬ੍ਰਿਟੇਨ ਦੇ ਸਭ ਤੋਂ ਵੱਧ ਅਮੀਰਾਂ ‘ਚ ਪੰਜਾਬੀ ਭਰਾ ਸ਼ਾਮਲ

ਬ੍ਰਿਟੇਨ ਦੇ ਸਭ ਤੋਂ ਵੱਧ ਅਮੀਰਾਂ ‘ਚ ਪੰਜਾਬੀ ਭਰਾ ਸ਼ਾਮਲ

ਬ੍ਰਿਟੇਨ ਦੇ ਸਭ ਤੋਂ ਵੱਧ ਅਮੀਰਾਂ ‘ਚ ਪੰਜਾਬੀ ਭਰਾ ਸ਼ਾਮਲ
May 14
19:28 2017

SUKHINDER-SINGH (1)
ਲੰਦਨ, 14 ਮਈ (ਪੰਜਾਬ ਮੇਲ)-ਬ੍ਰਿਟੇਨ ਵਿੱਚ ਕੁਝ ਦਿਨ ਪਹਿਲਾਂ ਅਮੀਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਗਈ। ਇਸ ਵਿੱਚ ਦੇਸ਼ ਦੇ 1000 ਚੋਟੀ ਦੇ ਧਨਾਢ ਸ਼ਾਮਲ ਕੀਤੇ ਗਏ ਹਨ। ਇਨ੍ਹਾਂ 1000 ਧਨਾਢਾਂ ਵਿੱਚੋਂ 40 ਭਾਰਤੀ ਮੂਲ ਦੇ ਹਨ ਤੇ ਦੋ ਪੰਜਾਬੀਆਂ ਨੂੰ ਵੀ ਸੂਚੀ ਵਿੱਚ ਸ਼ਾਮਲ ਹੋਣ ਦਾ ਮਾਣ ਹਾਸਲ ਹੋਇਆ ਹੈ।
ਭਾਰਤੀ ਮੂਲ ਦੇ ਅਮੀਰਾਂ ਵਿੱਚੋਂ ਸਭ ਤੋਂ ਉਪਰ ‘ਹਿੰਦੂਜਾ ਭਰਾ’ ਹਨ। ਹਿੰਦੂਜਾ ਭਰਾ 1.34 ਲੱਖ ਕਰੋੜ ਰੁਪਏ ਦੀ ਜਾਇਦਾਦ ਨਾਲ ਪਹਿਲੇ ਸਥਾਨ ‘ਤੇ ਹਨ। ਇਹ ਰਕਮ ਪਿਛਲੇ ਸਾਲ ਦੇ ਮੁਕਾਬਲੇ 26,500 ਕਰੋੜ ਜ਼ਿਆਦਾ ਹੈ। ਇਸ ਸੂਚੀ ‘ਚ ਦੋ ਪੰਜਾਬੀ ਭਰਾਵਾਂ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ। ਕਪੂਰਥਲਾ ਜ਼ਿਲ੍ਹੇ ਦੀ ਫਗਵਾੜਾ ਤਹਿਸਹੀਲ ਆਉਂਦੇ ਪਿੰਡ ਮਾਣਕਾਂ ਦੇ ਸਵ: ਕਰਨੈਲ ਸਿੰਘ ਤੇ ਬੀਬੀ ਹਰਭਜਨ ਕੌਰ ਮਾਣਕ ਦੇ ਪੁੱਤਰ ਰਾਜਬੀਰ ਸਿੰਘ ਮਾਣਕ ਤੇ ਸੁਖਿੰਦਰ ਸਿੰਘ ਮਾਣਕ ਨੇ ਉਚੇਰੀ ਵਿਦਿਆ ਪ੍ਰਾਪਤ ਕਰਨ ਮਗਰੋਂ ਲੰਦਨ ਵਿੱਚ ਕਾਰੋਬਾਰ ਸਥਾਪਤ ਕੀਤਾ। ਹੁਣ ਉਹ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਸੁਖਿੰਦਰ ਸਿੰਘ ਮਾਣਕ ਤੇ ਰਾਜਬੀਰ ਸਿੰਘ ਮਾਣਕ ਨੂੰ ਇਸ ਸੂਚੀ ਵਿਚ 929ਵਾਂ ਸਥਾਨ ਮਿਲਿਆ ਹੈ। ਦੋਵੇਂ ਭਰਾ ਇਸ ਵੇਲੇ 1170 ਲੱਖ ਪੌਂਡ ਦਾ ਕਾਰੋਬਾਰ ਚਲਾ ਰਹੇ ਹਨ। 50 ਸਾਲਾ ਰਾਜਬੀਰ ਸਿੰਘ ਮਾਣਕ ਸਟੈਨਮੋਰ ਕੰਟਰੈਕਟਰ ਲਿਮਟਿਡ ਕੰਪਨੀ ਚਲਾਉਂਦੇ ਹਨ ਜਦਕਿ ਸੁਖਿੰਦਰ ਸਿੰਘ ਵਿਸਕੀ ਐਕਸਚੇਂਜ ਦੇ ਡਾਇਰੈਕਟਰ ਹਨ। ਇਹ ਪਹਿਲੀ ਵਾਰ ਹੈ ਜਦੋਂ ਮਾਣਕ ਪਰਿਵਾਰ ਨੂੰ 1000 ਅਮੀਰਾਂ ਦੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article