PUNJABMAILUSA.COM

ਬ੍ਰਿਟੇਨ ਸਮੇਤ ਕਈ ਦੇਸ਼ਾਂ ਵਿੱਚ ਹਨ ਦਾਊਦ ਦੀਆਂ ਜਾਇਦਾਦਾਂ

 Breaking News

ਬ੍ਰਿਟੇਨ ਸਮੇਤ ਕਈ ਦੇਸ਼ਾਂ ਵਿੱਚ ਹਨ ਦਾਊਦ ਦੀਆਂ ਜਾਇਦਾਦਾਂ

ਬ੍ਰਿਟੇਨ ਸਮੇਤ ਕਈ ਦੇਸ਼ਾਂ ਵਿੱਚ ਹਨ ਦਾਊਦ ਦੀਆਂ ਜਾਇਦਾਦਾਂ
February 04
19:35 2018

ਲੰਡਨ, 4 ਫਰਵਰੀ (ਪੰਜਾਬ ਮੇਲ)- ਇੱਕ ਮੀਡੀਆ ਰਿਪੋਰਟ ਦੇ ਅਨੁਸਾਰ ਭਾਰਤ ਦਾ ਅਤਿ ਲੋੜੀਂਦਾ ਅੱਤਵਾਦੀ ਅਤੇ ਅੰਡਰਵਰਲਡ ਡਾਨ ਦਾਊਦ ਇਬਰਾਹੀਮ ਬ੍ਰਿਟੇਨ ਵਿੱਚ ਕਈ ਜਾਇਦਾਦਾਂ ਨਾਲ ਜੁੜਿਆ ਹੋਇਆ ਹੈ।
ਅਖਬਾਰ ‘ਦ ਟਾਈਮਜ਼’ ਦੀ ਰਿਪੋਰਟ ਅਨੁਸਾਰ ਭਾਰਤ ਨੂੰ ਸਭ ਤੋਂ ਵੱਧ ਲੋੜੀਂਦੇ ਮੁੰਬਈ ਬੰਬ ਧਮਾਕਿਆਂ ਦੇ ਮੁੱਖ ਸਾਜ਼ਿਸ਼ਕਾਰ, ਅੰਡਰਵਰਲਡ ਡਾਨ, ਮੈਚ ਫਿਕਸਿੰਗ, ਜਬਰੀ ਵਸੂਲੀ ਅਤੇ ਹੋਰ ਅਪਰਾਧਾਂ ਦੇ ਦੋਸ਼ੀ ਦਾਊਦ ਇਬਰਾਹੀਮ (62) ਦੀਆਂ ਭਾਰਤ, ਯੂ ਏ ਈ, ਸਪੇਨ, ਮੋਰਾਕੋ, ਤੁਰਕੀ, ਸਾਈਪ੍ਰਸ ਅਤੇ ਆਸਟਰੇਲੀਆ, ਦੱਖਣ ਪੂਰਬੀ ਬ੍ਰਿਟੇਨ ਅਤੇ ਮਿਡਲੈਂਡ ਵਿੱਚ ਕਈ ਜਾਇਦਾਦਾਂ ਹਨ। ਅਖਬਾਰ ਨੇ ਦਾਊਦ ਦੀਆਂ ਜਾਇਦਾਦਾਂ ਦਾ ਵੇਰਵਾ ਤਿਆਰ ਕਰਨ ਲਈ ਭਾਰਤੀ ਅਧਿਕਾਰੀਆਂ ਦੇ ਬਣਾਏ ਡੋਜੀਅਰ ਦਾ ਮਿਲਾਨ ਬ੍ਰਿਟੇਨ ਦੇ ਕੰਪਨੀਜ਼ ਹਾਊਸ ਦੇ ਰਿਕਾਰਡ ਅਤੇ ਲੈਂਡ ਰਜਿਸਟਰੀ ਅਤੇ ਪਨਾਮਾ ਪੇਪਰਜ਼ ਨਾਲ ਕੀਤਾ ਹੈ। ਇਸ ਅਖਬਾਰ ਦੇ ਪ੍ਰਤੀਨਿਧ ਵੱਲੋਂ ਦੇਖੇ ਗਏ ਦਸਤਾਵੇਜ਼ਾਂ ਵਿੱਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਦਾਊਦ ਦੇ ਨੇੜਲੇ ਮੁਹੰਮਦ ਇਕਬਾਲ ‘ਮਿਰਚੀ’ ਮੇਮਨ ਨੇ ਬ੍ਰਿਟੇਨ ਵਿੱਚ ਕਈ ਜਾਇਦਾਦਾਂ ਖਰੀਦੀਆਂ ਸਨ, ਜਿਨ੍ਹਾਂ ਵਿੱਚ ਇੰਗਲੈਂਡ ਦੇ ਦੱਖਣ ਪੂਰਬ ਵਿੱਚ ਹੋਟਲ, ਮੈਂਸ਼ਨ, ਟਾਵਰ ਬਲਾਕ ਤੇ ਰਿਹਾਇਸ਼ ਸ਼ਾਮਲ ਹਨ। ਉਹ ਬ੍ਰਿਟੇਨ ਵਿੱਚ 11 ਕੰਪਨੀਆਂ ਦਾ ਡਾਇਰੈਕਟਰ ਸੀ ਅਤੇ ਸਾਲ 2013 ਵਿੱਚ ਉਸ ਦੀ ਮੌਤ ਹੋ ਗਈ ਸੀ।
ਬੀ ਬੀ ਸੀ ਦੀ ਨਵੀਂ ਲੜੀ ‘ਮੈਕਮਾਫੀਆ’ ਵਿੱਚ ਦਿੱਤੀ ਜਾਣਕਾਰੀ ਅਨੁਸਾਰ ਦਾਊਦ ਇਬਰਾਹੀੰ ਦੀ ਡੀ ਕੰਪਨੀ ਵੱਲੋਂ ਪਾਕਿਸਤਾਨ ਤੋਂ ਤਸਕਰੀ ਰਾਹੀਂ ਨਸ਼ੀਲੇ ਪਦਾਰਥ ਭਾਰਤ ਭੇਜੇ ਜਾਂਦੇ ਸਨ ਤੇ ਮੁੰਬਈ ਬੰਦਰਗਾਹ ਤੋਂ ਇਨ੍ਹਾਂ ਨੂੰ ਯੂਰਪ ਅਤੇ ਉਤਰੀ ਅਮਰੀਕਾ ਭੇਜਿਆ ਜਾਂਦਾ ਸੀ। ਸਮਝਿਆ ਜਾਂਦਾ ਹੈ ਕਿ ਦਾਊਦ ਇਸ ਸਮੇਂ ਪਾਕਿਸਤਾਨ ਵਿੱਚ ਲੁਕਿਆ ਹੈ, ਉਸ ਨੂੰ ਅੱਠ ਕਿਸ਼ਤਾਂ ਦੀ ਟੈਲੀਵਿਜ਼ਨ ਲੜੀ ਵਿੱਚ ਭਾਰਤੀ ਅੰਡਰਵਰਲਡ ਡਾਨ ‘ਦਿਲੀ ਮਹਿਮੂਦ’ ਦੇ ਨਾਂਅ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਵਿੱਚ ਵਿਸ਼ਵ ਪੱਧਰ ‘ਤੇ ਅਪਰਾਧ ਨੂੰ ਫੈਲਾਉਣ ਲਈ ਬ੍ਰਿਟੇਨ ਦੀ ਦੁਰਵਰਤੋਂ ਪੇਸ਼ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article