PUNJABMAILUSA.COM

ਬ੍ਰੈਗਜ਼ਿਟ ਕਾਰਨ ਬਰਤਾਨੀਆ ‘ਚ ਜਾ ਸਕਦੀਆਂ ਨੇ 5 ਲੱਖ ਨੌਕਰੀਆਂ

ਬ੍ਰੈਗਜ਼ਿਟ ਕਾਰਨ ਬਰਤਾਨੀਆ ‘ਚ ਜਾ ਸਕਦੀਆਂ ਨੇ 5 ਲੱਖ ਨੌਕਰੀਆਂ

ਬ੍ਰੈਗਜ਼ਿਟ ਕਾਰਨ ਬਰਤਾਨੀਆ ‘ਚ ਜਾ ਸਕਦੀਆਂ ਨੇ 5 ਲੱਖ ਨੌਕਰੀਆਂ
January 12
06:43 2018

ਲੰਡਨ, 12 ਜਨਵਰੀ (ਪੰਜਾਬ ਮੇਲ)- ਬ੍ਰੈਗਜ਼ਿਟ (ਯੂਰਪੀ ਯੂਨੀਅਨ ਤੋਂ ਬਰਤਾਨੀਆ ਦੇ ਵੱਖ ਹੋਣ) ਕਾਰਨ ਬਰਤਾਨੀਆ ਦੀਆਂ ਨੌਕਰੀਆਂ ਤੇ ਅਰਥਚਾਰੇ ‘ਤੇ ਪੈਣ ਵਾਲੇ ਅਸਰ ਨੂੰ ਲੈ ਕੇ ਸਮੀਖਿਆ ਸ਼ੁਰੂ ਹੋ ਗਈ ਹੈ। ਲੰਡਨ ਦੇ ਮੇਅਰ ਸਾਦਿਕ ਖ਼ਾਨ ਦੇ ਹੁਕਮ ‘ਤੇ ਤਿਆਰ ਕੀਤੀ ਗਈ ਇਕ ਰਿਪੋਰਟ ‘ਚ ਕਿਹਾ ਗਿਆ ਹੈ ਕਿ ਜੇਕਰ ਬਰਤਾਨੀਆ ਯੂਰਪੀ ਸੰਘ (ਈ.ਯੂ.) ਨਾਲ ਵਪਾਰ ਸਮਝੌਤਾ ਕਰਨ ‘ਚ ਨਾਕਾਮ ਰਹਿੰਦਾ ਹੈ ਤਾਂ ਦੇਸ਼ ‘ਚ ਅਗਲੇ 12 ਸਾਲਾਂ ‘ਚ ਪੰਜ ਲੱਖ ਨੌਕਰੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ 50 ਅਰਬ ਪੌਂਡ (ਕਰੀਬ 4.3 ਲੱਖ ਕਰੋੜ ਰੁਪਏ) ਦੇ ਨਿਵੇਸ਼ ਦਾ ਨੁਕਸਾਨ ਵੀ ਉਠਾਉਣਾ ਪੈ ਸਕਦਾ ਹੈ।
ਸਲਾਹਕਾਰ ਸੰਸਥਾ ਕੈਂਬ੍ਰਿਜ ਇਕੋਨੋਮੈਟ੍ਰਿਕਸ ਨੇ ਇਸ ਰਿਪੋਰਟ ਨੂੰ ਤਿਆਰ ਕਰਨ ‘ਚ ਉਦਾਰ ਬ੍ਰੈਗਜ਼ਿਟ ਤੋਂ ਲੈ ਕੇ ਸਖ਼ਤ ਬ੍ਰੈਗਜ਼ਿਟ ਤੱਕ ਦੀਆਂ ਪੰਜ ਸਥਿਤੀਆਂ ‘ਤੇ ਗ਼ੌਰ ਕੀਤਾ। ਇਸ ਦੇ ਨਿਰਮਾਣ ਤੋਂ ਲੈ ਕੇ ਵਿੱਤ ਸਮੇਤ ਨੌ ਸਨਅਤਾਂ ‘ਤੇ ਪੈਣ ਵਾਲੇ ਆਰਥਿਕ ਪ੍ਰਭਾਵ ਦੀ ਸਮੀਖਿਆ ਕੀਤੀ। ਰਿਪੋਰਟ ਮੁਤਾਬਕ, ਸਮਝੌਤਾ ਨਾ ਹੋਣ ਦੀ ਸਥਿਤੀ ‘ਚ ਵਿੱਤੀ ਤੇ ਪੇਸ਼ੇਵਰ ਸੇਵਾਵਾਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਣਗੀਆਂ। ਸਾਦਿਕ ਖ਼ਾਨ ਨੇ ਕਿਹਾ, ”ਜੇਕਰ ਸਰਕਾਰ ਗੱਲਬਾਤ ਨੂੰ ਸਹੀ ਮੁਕਾਮ ਤਕ ਪਹੁੰਚਾਉਣ ‘ਚ ਨਾਕਾਮ ਰਹੀ ਤਾਂ ਅਸੀਂ ਇਕ ਦਹਾਕੇ ਪਿੱਛੇ ਯਾਨੀ ਵਿਕਾਸ ਅਤੇ ਰੋਜ਼ਗਾਰ ਦੀ ਵਾਧਾ ਦਰ ਹੇਠਾਂ ਚਲੀ ਜਾਵੇਗੀ।”
ਜ਼ਿਕਰਯੋਗ ਹੈ ਕਿ ਬਰਤਾਨੀਆ ਅਤੇ ਈ.ਯੂ. ਛੇਤੀ ਹੀ ਅਹਿਮ ਦੌਰ ਦੀ ਗੱਲ ਕਰਨ ਜਾ ਰਹੇ ਹਨ। ਇਸ ‘ਚ ਸਭ ਤੋਂ ਮੁਸ਼ਕਲ ਕੰਮ ਭਵਿੱਖ ਦੇ ਵਪਾਰਕ ਸਬੰਧਾਂ ਨੂੰ ਪਰਿਭਾਸ਼ਿਤ ਕਰਨ ਦਾ ਹੋਵੇਗਾ। ਦੋਵਾਂ ਧਿਰਾਂ ‘ਚ ਪਿਛਲੇ ਮਹੀਨੇ ਟਕਰਾਅ ਬਾਰੇ ਵਿਆਪਕ ਸ਼ਰਤਾਂ ‘ਤੇ ਸਹਿਮਤੀ ਬਣੀ ਸੀ। ਬਰਤਾਨੀਆ ਤੇ ਈ.ਯੂ. ‘ਚ ਲੰਡਨ ਦੇ ਬਾਜ਼ਾਰ ਨੂੰ ਲੈ ਕੇ ਰੇੜਕਾ ਉੱਭਰ ਕੇ ਸਾਹਮਣੇ ਆਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article