PUNJABMAILUSA.COM

ਬੰਗਲਾਦੇਸ਼ ‘ਚ ਔਰਤ ਟੀ.ਵੀ. ਪੱਤਰਕਾਰ ਦਾ ਕਤਲ

ਬੰਗਲਾਦੇਸ਼ ‘ਚ ਔਰਤ ਟੀ.ਵੀ. ਪੱਤਰਕਾਰ ਦਾ ਕਤਲ

ਬੰਗਲਾਦੇਸ਼ ‘ਚ ਔਰਤ ਟੀ.ਵੀ. ਪੱਤਰਕਾਰ ਦਾ ਕਤਲ
August 30
13:37 2018

ਢਾਕਾ, 30 ਅਗਸਤ (ਪੰਜਾਬ ਮੇਲ)-ਬੰਗਲਾਦੇਸ਼ ‘ਚ ਇਕ ਔਰਤ ਟੀ.ਵੀ. ਪੱਤਰਕਾਰ ਦਾ ਕੁਝ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੇ ਘਰ ‘ਚ ਕਤਲ ਕਰ ਦਿੱਤਾ। 32 ਸਾਲ ਦੀ ਸੁਬਰਨਾ ਨੋਦੀ ਨਿੱਜੀ ਚੈਨਲ ਆਨੰਦਾ ਟੀ.ਵੀ. ਦੀ ਪੱਤਰਕਾਰ ਸੀ। ਇਸ ਦੇ ਨਾਲ ਹੀ ਉਹ ‘ਡੇਲੀ ਜਾਗ੍ਰਤੋ ਬਾਂਗਲਾ’ ਅਖ਼ਬਾਰ ਲਈ ਵੀ ਕੰਮ ਕਰਦੀ ਸੀ।
ਸੁਬਰਨਾ ਰਾਜਧਾਨੀ ਢਾਕਾ ਤੋਂ 150 ਕਿਲੋਮੀਟਰ ਦੂਰ ਪਾਬਨਾ ਜ਼ਿਲ੍ਹੇ ਦੇ ਰਾਧਾਨਗਰ ਇਲਾਕੇ ‘ਚ ਰਹਿੰਦੀ ਸੀ। ਪੁਲਿਸ ਅਨੁਸਾਰ ਮੰਗਲਵਾਰ ਰਾਤ 10.45 ਵਜੇ 10-12 ਲੋਕ ਮੋਟਰਸਾਈਕਲ ਰਾਹੀਂ ਉਨ੍ਹਾਂ ਦੇ ਘਰ ਪੁੱਜੇ। ਦਰਵਾਜ਼ੇ ਦੀ ਘੰਟੀ ਵਜਾਉਣ ‘ਤੇ ਸੁਬਰਨਾ ਨੇ ਜਿਵੇਂ ਹੀ ਦਰਵਾਜ਼ਾ ਖੋਲ੍ਹਿਆ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਉਸ ‘ਤੇ ਅੰਨ੍ਹੇਵਾਹ ਵਾਰ ਕੀਤੇ ਅਤੇ ਫ਼ਰਾਰ ਹੋ ਗਏ। ਸਥਾਨਕ ਲੋਕ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਕੇ ਪੁੱਜੇ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸੁਬਰਨਾ ਦੀ ਨੌਂ ਸਾਲ ਦੀ ਇਕ ਬੇਟੀ ਹੈ। ਪਤੀ ਰਾਜਿਬ ਹੁਸੈਨ ਨਾਲ ਉਨ੍ਹਾਂ ਦਾ ਤਲਾਕ ਦਾ ਮੁਕੱਦਮਾ ਚੱਲ ਰਿਹਾ ਸੀ। ਸੁਬਰਨਾ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੇ ਪਤੀ ਰਾਜਿਬ ਹੁਸੈਨ ਅਤੇ ਉਸ ਦੇ ਪਿਤਾ ਅਬਦੁੱਲ ‘ਤੇ ਹੱਤਿਆ ਦਾ ਸ਼ੱਕ ਪ੍ਰਗਟ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article