PUNJABMAILUSA.COM

ਬੰਗਲਾਦੇਸ਼ ‘ਚ ਕੱਪੜਾ ਫੈਕਟਰੀ ‘ਚ ਹੋਏ ਧਮਾਕੇ ਨਾਲ 10 ਵਿਅਕਤੀ ਦੀ ਮੌਤ; 50 ਜ਼ਖਮੀ

ਬੰਗਲਾਦੇਸ਼ ‘ਚ ਕੱਪੜਾ ਫੈਕਟਰੀ ‘ਚ ਹੋਏ ਧਮਾਕੇ ਨਾਲ 10 ਵਿਅਕਤੀ ਦੀ ਮੌਤ; 50 ਜ਼ਖਮੀ

ਬੰਗਲਾਦੇਸ਼ ‘ਚ ਕੱਪੜਾ ਫੈਕਟਰੀ ‘ਚ ਹੋਏ ਧਮਾਕੇ ਨਾਲ 10 ਵਿਅਕਤੀ ਦੀ ਮੌਤ; 50 ਜ਼ਖਮੀ
July 04
17:50 2017

ਢਾਕਾ, 4 ਜੁਲਾਈ (ਪੰਜਾਬ ਮੇਲ)- ਬੰਗਲਾਦੇਸ਼ ਦੇ ਕੇਂਦਰੀ ਇਲਾਕੇ ਵਿੱਚ ਇਕ ਕੱਪੜਾ ਫੈਕਟਰੀ ਦੇ ਬੁਆਇਲਰ ਕਮਰੇ ਵਿੱਚ ਧਮਾਕਾ ਹੋਣ ਕਾਰਨ ਘੱਟੋ ਘੱਟ 10 ਜਣੇ ਮਾਰੇ ਗਏ ਅਤੇ 50 ਹੋਰ ਜ਼ਖ਼ਮੀ ਹੋ ਗਏ। ਮਲਬੇ ਵਿੱਚੋਂ ਹੋਰ ਲਾਸ਼ਾਂ ਦੀ ਭਾਲ ਜਾਰੀ ਹੈ। ‘ਮਲਟੀਫੈਬਜ਼ ਲਿਮੀਟਿਡ’ ਫੈਕਟਰੀ ਵਿੱਚ ਇਹ ਧਮਾਕਾ ਸੋਮਵਾਰ ਸ਼ਾਮੀਂ 7 ਵਜੇ ਹੋਇਆ। ਇਸ ਫੈਕਟਰੀ ਵਿੱਚ ਤਕਰੀਬਨ ਛੇ ਹਜ਼ਾਰ ਕਾਮੇ ਕੰਮ ਕਰਦੇ ਹਨ।
ਗਾਜ਼ੀਪੁਰ ਫਾਇਰ ਸਰਵਿਸ ਦੇ ਸਹਾਇਕ ਉਪ ਡਾਇਰੈਕਟਰ ਅਖ਼ਤਰ-ਉਜ਼-ਜ਼ਮਾਨ ਨੇ ਕਿਹਾ ਕਿ ਜਦੋਂ ਧਮਾਕਾ ਹੋਇਆ ਤਾਂ ਜ਼ਿਆਦਾਤਰ ਮੁਲਾਜ਼ਮ ਈਦ-ਉਲ-ਫਿਤਰ ਮਨਾਉਣ ਲਈ ਛੁੱਟੀ ਉਤੇ ਗਏ ਹੋਏ ਸਨ। ਸੋਮਵਾਰ ਤੱਕ ਅੱਠ ਲਾਸ਼ਾਂ ਮਿਲੀਆਂ, ਜਦੋਂ ਕਿ ਅੱਜ ਸਵੇਰੇ ਮਲਬੇ ਵਿੱਚ ਦੁਬਾਰਾ ਭਾਲ ਕਰਨ ਉਤੇ ਇਕ ਹੋਰ ਲਾਸ਼ ਮਿਲੀ। ‘ਐਫੇ’ ਨਿਊਜ਼ ਨੇ ਉਨ੍ਹਾਂ ਦੇ ਹਵਾਲੇ ਨਾਲ ਕਿਹਾ, ‘‘ਸਾਨੂੰ ਇਹ ਸਪੱਸ਼ਟ ਨਹੀਂ ਕਿ ਮਲਬੇ ਵਿੱਚ ਹਾਲੇ ਹੋਰ ਕਿੰਨੀਆਂ ਲਾਸ਼ਾਂ ਹਨ ਕਿਉਂਕਿ ਸਾਡੇ ਕੋਲ ਲਾਪਤਾ ਵਿਅਕਤੀਆਂ ਬਾਰੇ ਕੋਈ ਵੇਰਵਾ ਨਹੀਂ।’’
ਅਖ਼ਤਰ-ਉਜ਼-ਜ਼ਮਾਨ ਨੇ ਕਿਹਾ ਕਿ 50 ਜ਼ਖ਼ਮੀਆਂ ਵਿੱਚੋਂ ਇਕ ਨੇ ਬਾਅਦ ਵਿੱਚ ਹਸਪਤਾਲ ਵਿੱਚ ਦਮ ਤੋੜ ਦਿੱਤਾ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ 10 ਉਤੇ ਪੁੱਜੀ। ‘ਮਲਟੀਫੈਬਜ਼’ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਮੋਇਊਦੀਨ ਫਾਰੂਕੀ ਨੇ ਕਿਹਾ ਕਿ ਇਹ ਫੈਕਟਰੀ ਸੋਮਵਾਰ ਤੱਕ ਬੰਦ ਸੀ

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article