PUNJABMAILUSA.COM

ਬੰਗਲਾਦੇਸ਼ ਨੇ ਰੱਖਿਆ ਢਾਕਾ ਹਮਲੇ ਦੇ ਮਾਸਟਰ ਮਾਈਂਡ ‘ਤੇ 17 ਲੱਖ ਦਾ ਇਨਾਮ

ਬੰਗਲਾਦੇਸ਼ ਨੇ ਰੱਖਿਆ ਢਾਕਾ ਹਮਲੇ ਦੇ ਮਾਸਟਰ ਮਾਈਂਡ ‘ਤੇ 17 ਲੱਖ ਦਾ ਇਨਾਮ

ਬੰਗਲਾਦੇਸ਼ ਨੇ ਰੱਖਿਆ ਢਾਕਾ ਹਮਲੇ ਦੇ ਮਾਸਟਰ ਮਾਈਂਡ ‘ਤੇ 17 ਲੱਖ ਦਾ ਇਨਾਮ
August 04
02:08 2016

Bangla
ਢਾਕਾ, 3 ਅਗਸਤ (ਪੰਜਾਬ ਮੇਲ)- ਰਾਜਧਾਨੀ ਢਾਕਾ ਦੇ ਇਕ ਰੈਸਟੋਰੈਂਟ ‘ਤੇ ਇਕ ਜੁਲਾਈ ਨੂੰ ਹਮਲੇ ਦੇ ਮਾਸਟਰ ਮਾਈਂਡ ‘ਤੇ ਬੰਗਲਾਦੇਸ਼ ਨੇ 20 ਲੱਖ ਟਕਾ (ਕਰੀਬ 17 ਲੱਖ ਰੁਪਏ) ਦਾ ਇਨਾਮ ਰੱਖਿਆ ਹੈ। ਐਨੀ ਹੀ ਰਕਮ ਦਾ ਐਲਾਨ ਸ਼ੋਲਾਕੀਆ ਵਿਚ ਛੇ ਜੁਲਾਈ ਨੂੰ ਈਦ ਦੀ ਨਮਾਜ ਦੇ ਦੌਰਾਨ ਹੋਏ ਹਮਲੇ ਦੇ ਮਾਸਟਰ ਮਾਈਂਡ ‘ਤੇ ਵੀ ਕੀਤਾ ਗਿਆ ਹੈ। ਬੰਗਲਾਦੇਸ਼ੀ ਮੂਲ ਦਾ ਕੈਨੇਡੀਅਨ ਤਮੀਮ ਅਹਿਮਦ ਚੌਧਰੀ ਰੈਸਟੋਰੈਂਟ ਹਮਲੇ ਦਾ ਅਤੇ ਬਰਖਾਸਤ ਮੇਜਰ ਜੀਆ ਉਲ ਹਕ ਈਦ ਦੀ ਨਮਾਜ ਦੇ ਦੌਰਾਨ ਹੋਏ ਹਮਲੇ ਦਾ ਮਾਸਟਰ ਮਾਈਂਡ ਹੈ। ਪੁਲਿਸ ਮੁਖੀ ਸ਼ਾਹੀਦੁਲ ਹਕ ਨੇ ਮੰਗਲਵਾਰ ਨੂੰ ਇਨਾਮ ਦਾ ਐਲਾਨ ਕਰਦੇ ਹੋਏ ਕਿਹਾ ਕਿ ਖੁਫ਼ੀਆ ਏਜੰਸੀਆਂ ਦੋਵਾਂ ਦੀ ਭਾਲ ਲੱਗੀਆਂ ਹੋਈਆਂ ਹਨ। ਇਸ ਤੋਂ ਇਕ ਦਿਨ ਪਹਿਲਾਂ ਹੱਕ ਨੇ ਚੌਧਰੀ ਦੇ ਭਾਰਤ ਭੱਜਣ ਦਾ ਸ਼ੱਕ ਜਤਾਇਆ ਸੀ। ਢਾਕਾ ਹਮਲੇ ਵਿਚ ਇਕ ਭਾਰਤੀ ਲੜਕੀ ਸਮੇਤ 22 ਲੋਕਾਂ ਦੀ ਮੌਤ ਹੋ ਗਈ ਸੀ। ਸ਼ੋਲਾਕੀਆ ਵਿਚ ਦੋ ਪੁਲਿਸ ਕਰਮਚਾਰੀ ਅਤੇ ਇਕ ਮਹਿਲਾ ਦੀ ਮੌਤ ਹੋ ਗਈ ਸੀ। ਜਾਂਚ ਨਾਲ ਜੁੜੇ ਅਧਿਕਾਰੀਆਂ ਦੇ ਅਨੁਸਾਰ ਚੌਧਰੀ ਜਮਾਤੁਲ ਮੁਜ਼ਾਹਿਦੀਨ ਬੰਗਲਾਦੇਸ਼ ਦਾ ਪ੍ਰਮੁੱਖ ਹੈ। ਇਹ ਸੰਗਠਨ ਆਈਐਸ ਦੇ ਪ੍ਰਤੀ ਅਪਣੀ ਨਿਸ਼ਠਾ ਜਤਾ ਚੁੱਕਾ ਹੈ। ਮੇਜਰ ਹਕ ਅੰਤਸਾਰਉਲ•ਾ ਬੰਗਲਾ ਦਾ ਨੇਤਾ ਹੈ। ਪਹਿਲਾਂ ਇਸ ਸੰਗਠਨ ਦਾ ਨਾਂਅ ਅੰਸਾਰ ਉਲ ਬੰਗਲਾਦੇਸ਼ ਸੀ ਅਤੇ ਇਸ ਦੇ ਅਲਕਾਇਦਾ ਨਾਲ ਸਬੰਧ ਦੱਸੇ ਜਾ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article