PUNJABMAILUSA.COM

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

 Breaking News

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ
December 07
09:42 2018

ਨਿਊਯਾਰਕ, 7 ਦਸੰਬਰ (ਪੰਜਾਬ ਮੇਲ)- ਸੀਐਨਐਨ ਕੋਲ ਬੰਬ ਦੀ ਧਮਕੀ ਵਾਲਾ ਫੋਨ ਆਇਆ। ਜਿਸ ਤੋਂ ਬਾਅਦ ਦਫ਼ਤਰ ਨੂੰ ਖਾਲੀ ਕਰਵਾ ਲਿਆ ਗਿਆ। ਹਾਲਾਂਕਿ 40 ਮਿੰਟ ਬਾਅਦ ਹੀ ਨੈਟਵਰਕ ਮੁੜ ਆਨ ਏਅਰ ਆ ਗਿਆ। ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਇਹ ਸਿਰਫ Îਇੱਕ ਅਫ਼ਵਾਹ ਸੀ। 11 ਵਜੇ ਤੋਂ ਬਾਅਦ ਸੀਐਨਐਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸੁਰੱਖਿਅਤ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਭ ਕੁਝ ਠੀਕ ਠਾਕ ਹੈ। ਬੰਬ ਧਮਕੀ ਦੀ ਜਾਣਕਾਰੀ ਟਵਿਟਰ ‘ਤੇ ਸੀਐਨਐਨ ਦੇ ਐਂਕਰ ਬਰਾਇਨ ਸਟੇਲਟਰ ਨੇ ਦਿੱਤੀ। ਉਨ੍ਹਾਂ ਨੇ ਲਿਖਿਆ, ਨਿਊਯਾਰਕ ਪੁਲਿਸ ਵਿਭਾਗ ਸੀਐਨਐਨ ਦੇ ਨਿਊਯਾਰਕ ਦੇ ਕੋਲੰਬਸ ਸਰਕਸ ‘ਤੇ ਸਥਿਤ ਦਫ਼ਤਰ ਵਿਚ ਬੰਬ ਹੋਣ ਦੀ ਧਮਕੀ ਦੀ ਜਾਂਚ ਕਰ ਰਿਹਾ ਹੈ। ਧਮਕੀ ਦੇ ਕਾਰਨ ਦਫ਼ਤਰ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸੇ ਪ੍ਰੇਸ਼ਾਨੀ ਦੇ ਕਾਰਨ ਫਿਲਹਾਲ ਸੀਐਨਐਨ ਰਿਕਾਰਡਡ ਪ੍ਰੋਗਰਾਮ ਚਲਾ ਰਿਹਾ ਹੈ।
59ਵੀਂ ਸਟਰੀਟ ਅਤੇ ਮੈਨਹਟਨ ਦੇ ਸੈਂਟਰਲ ਪਾਰਕ ਦੇ ਮਿਡਟਾਊਨ ਦੇ ਖੇਤਰ ਵਿਚ ਵਾਹਨਾਂ ਅਤੇ ਪੈਦਲ ਯਾਤਰੀਆਂ ਦੇ ਲਈ ਬੰਦ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਬੰਬ ਰੋਕੂ ਦਸਤੇ ਨੂੰ ਮੌਕੇ ‘ਤੇ ਬੁਲਾਇਆ। ਇਹ ਘਟਨਾ ਉਸ ਸਮੇਂ ਵਾਪਰੀ ਜਦ ਸੀਐਨਐਨ ਦੇ ਡਾਲ ਲੇਮਨ ਆਨ ਏਅਰ ਸਨ।
ਲੇਮਨ ਨੇ ਕਿਹਾ ਕਿ ਫੋਨ ਦੱਖਣ ਤੋਂ ਆਇਆ ਸੀ ਅਤੇ ਉਸ ਵਿਚ ਕਿਹਾ ਗਿਆ ਸੀ ਕਿ ਇਮਾਰਤ ਵਿਚ ਘੱਟ ਤੋਂ ਘੱਟ ਪੰਜ ਬੰਬ ਮੌਜੂਦ ਹਨ। ਜਿਸ ਦੇ ਤੁਰੰਤ ਬਾਅਦ ਲੋਕਾਂ ਨੂੰ ਬਾਹਰ ਕੱਢਿਆ ਗਿਆ। ਨੈਟਵਰਕ ਦਾ ਕਹਿਣਾ ਹੈ ਕਿ ਇਸੇ ਤਰ੍ਹਾਂ ਅਕਤੂਬਰ ਵਿਚ ਵੀ ਦਫ਼ਤਰ ਨੂੰ ਖਾਲੀ ਕਰਵਾਇਆ ਗਿਆ ਸੀ ਜਦ ਉਥੋਂ ਵਿਸਫੋਟਕ ਉਪਕਰਣ ਬਰਾਮਦ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article
    ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

Read Full Article
    ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

Read Full Article