PUNJABMAILUSA.COM

ਬੱਚਿਆਂ ਦੀ ਸਸਤੀ ਸ਼ਰਾਰਤ ਲੈ ਸਕਦੀ ਹੈ ਰਾਹਗੀਰਾਂ ਦੀ ਮਹਿੰਗੀ ਜਾਨ

ਬੱਚਿਆਂ ਦੀ ਸਸਤੀ ਸ਼ਰਾਰਤ ਲੈ ਸਕਦੀ ਹੈ ਰਾਹਗੀਰਾਂ ਦੀ ਮਹਿੰਗੀ ਜਾਨ

ਬੱਚਿਆਂ ਦੀ ਸਸਤੀ ਸ਼ਰਾਰਤ ਲੈ ਸਕਦੀ ਹੈ ਰਾਹਗੀਰਾਂ ਦੀ ਮਹਿੰਗੀ ਜਾਨ
October 06
09:25 2017

ਨਿਊਜ਼ੀਲੈਂਡ ‘ਚ ਬਲਕਾਰ ਸਿੰਘ ਦੀ ਟੈਕਸੀ ਉਤੇ ਸਿਟੀ ਤੋਂ ਏਅਰਪੋਰਟ ਜਾਂਦਿਆਂ ਪੁੱਲ ਉਤੋਂ ਸੁੱਟਿਆ ਪੱਥਰ
– ਪੱਥਰ ਸੱਜੇ ਪਾਸਿਓ ਸ਼ੀਸ਼ਾ ਤੋੜ ਮੋਢੇ ‘ਤੇ ਵੱਜਿਆ
– ਨਾਲ ਬੈਠੀ ਸਵਾਰੀ ਵਾਲ-ਵਾਲ ਬਚੀ
ਔਕਲੈਂਡ 6 ਅਕਤੂਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਨਿਊਜ਼ੀਲੈਂਡ ਦੇ ਵਿਚ ਜਿੱਥੇ ਅਪਰਾਧਿਕ ਘਟਨਾਵਾਂ ਕੌੜੀ ਵੇਲ ਵਾਂਗ ਵਧ ਰਹੀਆਂ ਹਨ ਉਥੇ ਅਪਰਾਧਿਕ ਬਿਰਤੀ ਵਾਲੇ ਜਾਂ ਬੇਅਕਲੇ ਬੱਚੇ ਵੀ ਹਲਕੇ ਪੱਧਰ ਦੀਆਂ ਸ਼ਰਾਰਤਾਂ ਕਰਕੇ ਰਾਹਗੀਰਾਂ ਦੀ ਜਾਨ ਜ਼ੋਖਮ ਵਿਚ ਪਾਉਣ ਦੀ ਕੋਸ਼ਿਸ਼ ਵਿਚ ਹਨ। ਬੀਤੇ ਕੱਲ੍ਹ ਬਾਅਦ ਦੁਪਹਿਰ ਜਦੋਂ ਇਕ ਪੰਜਾਬੀ ਟੈਕਸੀ ਚਾਲਕ ਸ. ਬਲਕਾਰ ਸਿੰਘ ਪਿੰਡ ਬਿਛੌੜੀ (ਬਲਾਚੌਰ) ਆਕਲੈਂਡ ਸਿਟੀ ਤੋਂ ਇਕ ਸਵਾਰੀ ਲੈ ਕੇ ਏਅਰਪੋਰਟ ਜਾ ਰਿਹਾ ਸੀ ਤਾਂ ਰਸਤੇ ਵਿਚ ਪੈਂਦੇ ਇਕ ਪੁੱਲ ਉਤੇ ਟਹਿਲ ਰਹੇ ਦਿਸਦੇ ਕਿਸੇ ਬੱਚੇ ਨੇ ਇਕ ਪੱਥਰ ਹੇਠਾਂ ਵੱਲ ਸੁੱਟ ਦਿੱਤਾ ਜੋ ਕਿ ਸਿੱਧਾ ਮੂਹਰਲੇ ਸ਼ੀਸ਼ੇ ਦੇ ਸੱਜੇ ਪਾਸੇ ਬੰਬ ਵਾਂਗ ਵੱਜਿਆ। ਪੱਥਰ ਏਨੀ ਜ਼ੋਰ ਦੀ ਡਿੱਗਿਆ ਕਿ ਕਾਰ ਦਾ ਸ਼ੀਸ਼ਾ ਤੋੜ ਕੇ ਟੈਕਸੀ ਚਲਾ ਰਹੇ ਸ. ਬਲਕਾਰ ਸਿੰਘ ਦੇ ਸੱਜੇ ਮੋਢੇ ਉਤੇ ਸੱਟ ਦੇ ਗਿਆ। ਪਿਛੇ ਵੱਡਾ ਟਰਾਲਾ ਆ ਰਿਹਾ ਸੀ ਪਰ ਬਲਕਾਰ ਸਿੰਘ ਨੇ ਕਿਸੀ ਤਰ੍ਹਾਂ ਸਾਰੀ ਸਥਿਤੀ ਨਿਯੰਤਰਣ ਕਰਕੇ ਟੈਕਸੀ ਇਕ ਪਾਸੇ ਲਾ ਕੇ ਰੋਕੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਇਹੋ ਜਿਹੀ ਘਟਨਾ ਕੁਝ ਦਿਨ ਪਹਿਲਾਂ ਵੀ ਹੋਈ ਦੱਸੀ ਜਾਂਦੀ ਹੈ। 2005 ਦੇ ਵਿਚ ਇਕ ਕਾਰ ਚਾਲਕ 8 ਕਿਲੋ ਦਾ ਵੱਡਾ ਪੱਥਰ ਸੁੱਟੇ ਜਾਣ ਕਾਰਨ ਆਪਣੀ ਜਾਨ ਵੀ ਗਵਾ ਚੁੱਕਾ ਹੈ ਪਰ ਅਜਿਹੇ ਸ਼ਰਾਰਤੀਆਂ ਦਾ ਸ਼ਾਇਦ ਦਿਮਾਗ ਹੀ ਕੰਮ ਨਹੀਂ ਕਰਦਾ ਕਿ ਇਸ ਨਾਲ ਕਿੰਨਾ ਵੱਡਾ ਹਾਦਸਾ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article