PUNJABMAILUSA.COM

ਬੱਚਿਆਂ ਨੂੰ ਘਰ ’ਤੇ ਇਕੱਲਾ ਛੱਡਣ ਦੇ ਦੋਸ਼ ’ਚ ਅਮਰੀਕੀ ਔਰਤ ਗ੍ਰਿਫ਼ਤਾਰ

ਬੱਚਿਆਂ ਨੂੰ ਘਰ ’ਤੇ ਇਕੱਲਾ ਛੱਡਣ ਦੇ ਦੋਸ਼ ’ਚ ਅਮਰੀਕੀ ਔਰਤ ਗ੍ਰਿਫ਼ਤਾਰ

ਬੱਚਿਆਂ ਨੂੰ ਘਰ ’ਤੇ ਇਕੱਲਾ ਛੱਡਣ ਦੇ ਦੋਸ਼ ’ਚ ਅਮਰੀਕੀ ਔਰਤ ਗ੍ਰਿਫ਼ਤਾਰ
October 01
20:15 2017

ਨਿਊਯਾਰਕ, 1 ਅਕਤੂਬਰ (ਪੰਜਾਬ ਮੇਲ)- ਅਮਰੀਕਾ ਵਿੱਚ ਇੱਕ ਔਰਤ ਨੂੰ ਆਪਣੇ ਚਾਰ ਛੋਟੇ ਬੱਚਿਆਂ ਨੂੰ ਘਰ ’ਤੇ ਕਥਿਤ ਤੌਰ ’ਤੇ ਇਕੱਲਾ ਛੱਡ ਕੇ 11 ਦਿਨ ਦੀ ਜਰਮਨੀ ਦੀ ਯਾਤਰਾ ’ਤੇ ਜਾਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਆਯੋਵਾ ਦੀ ਔਰਤ ਐਰਿਨ ਲੀ ਮੈਕੇ ਨੇ ਆਪਣੇ 12 ਸਾਲ ਦੇ ਦੋ ਬੱਚਿਆਂ, 7 ਸਾਲ ਦੇ ਇੱਕ ਬੱਚੇ ਅਤੇ 6 ਸਾਲ ਦੇ ਇੱਕ ਬੱਚੇ ਨੂੰ ਘਰ ’ਤੇ ਇਕੱਲਾ ਛੱਡ ਦਿੱਤਾ ਸੀ। ਪੁਲਿਸ ਨੇ ਦੱਸਿਆ ਹੈ ਕਿ ਔਰਤ ਨੇ ਬੱਚਿਆਂ ਦੀ ਦੇਖਭਾਲ ਲਈ ਕੋਈ ਇੰਤਜਾਮ ਨਹੀਂ ਕੀਤਾ ਸੀ ਅਤੇ ਘਰ ’ਚ ਇੱਕ ਬੰਦੂਕ ਵੀ ਛੱਡ ਦਿੱਤੀ ਸੀ। ਜਾਨਸਟਨ ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਕਿਸੇ ਨੇ ਸੂਚਨਾ ਦਿੱਤੀ ਸੀ ਕਿ ਬੱਚਿਆਂ ਨੂੰ ਬਿਨਾਂ ਕਿਸੇ ਵੱਡੇ ਵਿਅਕਤੀ ਦੀ ਨਿਗਰਾਨੀ ਦੇ ਇਕੱਲੇ ਛੱਡ ਦਿੱਤਾ ਗਿਆ ਹੈ। ਪੁਲਿਸ ਜਦੋਂ ਪਹੁੰਚੀ ਤਾਂ ਦੇਖਿਆ ਕਿ ਬੱਚੇ ਘਰ ’ਚ ਇਕੱਲੇ ਹਨ। ਆਯੋਵਾ ਡਿਪਾਰਟਮੈਂਟ ਆਫ਼ ਹਿਊਮਨ ਸਰਵਿਸਜ਼ ਨੇ ਬੱਚਿਆਂ ਨੂੰ ਆਪਣੀ ਕਸਟੱਡੀ ’ਚ ਲੈ ਲਿਆ ਅਤੇ 21 ਸਤੰਬਰ ਨੂੰ ਪੁਲਿਸ ਨੇ ਮੈਕੇ ਨੂੰ ਜਰਮਨੀ ਤੋਂ ਤਤਕਾਲ ਵਾਪਸ ਆਉਣ ਦੇ ਹੁਕਮ ਦਿੱਤਾ। ਪੁਲਿਸ ਨੇ ਮੈਕੇ ਨੂੰ ਚਾਰ ਬੱਚਿਆਂ ਦੀ ਜਿੰਦਗੀ ਖ਼ਤਰੇ ਵਿੱਚ ਪਾਉਣ ਅਤੇ 21 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬੰਦੂਕ ਉਪਲੱਬਧ ਕਰਵਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article