PUNJABMAILUSA.COM

ਬੱਚਿਆਂ ਲਈ ਸਭ ਤੋਂ ਖਤਰਨਾਕ ਰਿਹਾ ਸਾਲ 2017

ਬੱਚਿਆਂ ਲਈ ਸਭ ਤੋਂ ਖਤਰਨਾਕ ਰਿਹਾ ਸਾਲ 2017

ਬੱਚਿਆਂ ਲਈ ਸਭ ਤੋਂ ਖਤਰਨਾਕ ਰਿਹਾ ਸਾਲ 2017
December 29
10:05 2017

ਨਿਊਯਾਰਕ, 29 ਦਸੰਬਰ (ਪੰਜਾਬ ਮੇਲ)-ਯੂਨਾਈਟਿਡ ਨੇਸ਼ਨਸ ਇੰਟਰਨੈਸ਼ਨਲ ਚਿਲਡਰਨਜ਼ ਐਮਰਜੈਂਸੀ ਫੰਡ (ਯੂਨੀਸੈਫ) ਦੀ ਇਕ ਰਿਪੋਰਟ ‘ਚ 2017 ਨੂੰ ਦੁਨੀਆਂ ਭਰ ਦੇ ਬੱਚਿਆਂ ਲਈ ਸਭ ਤੋਂ ਖਤਰਨਾਕ ਤੇ ਬੇਰਹਿਮ ਸਾਲ ਦੱਸਿਆ ਗਿਆ ਹੈ। ਦਾਅਵਾ ਕੀਤਾ ਗਿਆ ਹੈ ਕਿ ਦੁਨੀਆਂ ਦੇ ਕਈ ਹਿੱਸਿਆਂ ‘ਚ ਮੌਜੂਦਾ ਸਮੇਂ ‘ਚ ਬੱਚਿਆਂ ਦੀ ਸਥਿਤੀ ਬੇਹੱਦ ਖਰਾਬ ਹੈ ਤੇ ਉਨ੍ਹਾਂ ਨੂੰ ਮਨੁੱਖੀ ਹਥਿਆਰ ਵਾਂਗ ਵਰਤਿਆ ਜਾ ਰਿਹਾ ਹੈ।
ਇਹੀ ਨਹੀਂ ਬੱਚਿਆਂ ਨੂੰ ਜੰਗ, ਰੇਪ, ਜ਼ਬਰਦਸਤੀ ਵਿਆਹ ਤੇ ਸੈਕਸ ਗੁਲਾਮ ਦੇ ਤੌਰ ‘ਤੇ ਵੀ ਵਰਤਿਆ ਜਾਂਦਾ ਹੈ। ਬੱਚਿਆਂ ਦਾ ਸ਼ੋਸ਼ਣ ਕਰਨ ਵਾਲੇ ਯੁੱਧਗ੍ਰਸਤ ਦੇਸ਼ਾਂ ‘ਚ ਇਰਾਕ, ਸੀਰੀਆ, ਯਮਨ, ਨਾਈਜੀਰੀਆ, ਸਾਊਥ ਸੂਡਾਨ ਤੇ ਮਿਆਂਮਾ ਸ਼ਾਮਲ ਹਨ। ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਤਮਾਮ ਦੇਸ਼ਾਂ ‘ਚ ਬੱਚਿਆਂ ਨੂੰ ਢਾਲ ਬਣਾਕੇ ਅੰਤਰਰਾਸ਼ਟਰੀ ਮਨੁੱਖੀ ਕਾਨੂੰਨ ਦਾ ਖੁੱਲ੍ਹੇਆਮ ਉਲੰਘਣ ਕੀਤਾ ਜਾ ਰਿਹਾ ਹੈ। ਇਨ੍ਹਾਂ ਦੇਸ਼ਾਂ ‘ਚ ਮੌਜੂਦ ਕੱਟੜਪੰਥੀ ਸਮੂਹ ਬੱਚਿਆਂ ਨੂੰ ਆਪਣੇ ਨਾਪਾਕ ਇਰਾਦਿਆਂ ਦੇ ਲਈ ਵਰਤਦੇ ਹਨ। ਉਨ੍ਹਾਂ ਨੂੰ ਭੁੱਖੇ ਪਿਆਸੇ ਕਈ-ਕਈ ਦਿਨ ਕੈਦ ‘ਚ ਰੱਖਿਆ ਜਾਂਦਾ ਹੈ। ਇਹੀ ਨਹੀਂ ਬੱਚਿਆਂ ਨੂੰ ਆਤਮਘਾਤੀ ਹਮਲਿਆਂ ਲਈ ਵੀ ਵਰਤਿਆ ਜਾਂਦਾ ਹੈ।
ਰਿਪੋਰਟ ‘ਚ ਕਿਹਾ ਗਿਆ ਕਿ ਨਾਈਜੀਰੀਆ ਦੇ ਅੱਤਵਾਦੀ ਸੰਗਠਨ ਬੋਕੋ ਹਰਮ ਨੇ ਲਗਭਗ 135 ਬੱਚਿਆਂ ਨੂੰ ਆਤਮਘਾਤੀ ਹਮਲਾਵਰ ਵਜੋਂ ਵਰਤਿਆ ਸੀ। ਜਦਕਿ ਸੋਮਾਲੀਆ ‘ਚ 1800 ਤੋਂ ਜ਼ਿਆਦਾ ਬੱਚਿਆਂ ਨੂੰ ਸਾਲ 2017 ਦੇ ਪਹਿਲੇ 10 ਮਹੀਨਿਆਂ ਦੇ ਲਈ ਜ਼ਬਰਦਸਤੀ ਜੰਗ ‘ਚ ਸ਼ਾਮਲ ਕੀਤਾ ਗਿਆ ਸੀ। ਉਥੇ ਸਾਊਥ ਸੂਡਾਨ ‘ਚ 2013 ਤੋਂ ਹੁਣ ਤੱਕ 19,000 ਤੋਂ ਜ਼ਿਆਦਾ ਬੱਚਿਆਂ ਨੂੰ ਫੌਜ ‘ਚ ਸ਼ਾਮਲ ਕੀਤਾ ਗਿਆ ਹੈ। ਇਸ ਰਿਪੋਰਟ ਨੂੰ ਜਾਰੀ ਕਰਨ ਤੋਂ ਬਾਅਦ ਯੂਨੀਸੈਫ ਨੇ ਇਸ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਸਾਰੇ ਦੇਸ਼ਾਂ ਨੂੰ ਬੱਚਿਆਂ ਨਾਲ ਹੋ ਰਹੀ ਬੇਰਹਿਮੀ ਨੂੰ ਖਤਮ ਕਰਨ ਲਈ ਤੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਅਪੀਲ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article
    ਸਾਊਥ ਡਕੋਟਾ ‘ਚ ਜਹਾਜ਼ ਕ੍ਰੈਸ਼, 9 ਲੋਕਾਂ ਦੀ ਮੌਤ, 3 ਜ਼ਖਮੀ

ਸਾਊਥ ਡਕੋਟਾ ‘ਚ ਜਹਾਜ਼ ਕ੍ਰੈਸ਼, 9 ਲੋਕਾਂ ਦੀ ਮੌਤ, 3 ਜ਼ਖਮੀ

Read Full Article
    ਟਰੰਪ ਨੂੰ ਸਪੱਸ਼ਟ ਚਿਤਾਵਨੀ ‘ਚ ਟਵਿੱਟਰ ਨੇ ਰਿਪਬਲਿਕਨ ਆਗੂ ਦਾ ਖਾਤਾ ਕੀਤਾ ਬੰਦ

ਟਰੰਪ ਨੂੰ ਸਪੱਸ਼ਟ ਚਿਤਾਵਨੀ ‘ਚ ਟਵਿੱਟਰ ਨੇ ਰਿਪਬਲਿਕਨ ਆਗੂ ਦਾ ਖਾਤਾ ਕੀਤਾ ਬੰਦ

Read Full Article