PUNJABMAILUSA.COM

ਬੱਚੇ ਨੂੰ ਜਬਰਦਸਤੀ ਲਿਜਾਣ ਵਾਲੇ ਮਾਪੇ ਤੇ ਉਸਦੇ ਦੇਸ਼ ਵਿਰੁੱਧ ਹੋਵੇਗੀ ਕਾਰਵਾਈ

ਬੱਚੇ ਨੂੰ ਜਬਰਦਸਤੀ ਲਿਜਾਣ ਵਾਲੇ ਮਾਪੇ ਤੇ ਉਸਦੇ ਦੇਸ਼ ਵਿਰੁੱਧ ਹੋਵੇਗੀ ਕਾਰਵਾਈ

ਬੱਚੇ ਨੂੰ ਜਬਰਦਸਤੀ ਲਿਜਾਣ ਵਾਲੇ ਮਾਪੇ ਤੇ ਉਸਦੇ ਦੇਸ਼ ਵਿਰੁੱਧ ਹੋਵੇਗੀ ਕਾਰਵਾਈ
July 30
10:48 2017

ਵਾਸ਼ਿੰਗਟਨ, 30 ਜੁਲਾਈ (ਪੰਜਾਬ ਮੇਲ)- ਅਮਰੀਕਾ ਵਿੱਚ ਰਹਿਣ ਵਾਲੇ ਕਿਸੇ ਹੋਰ ਦੇਸ਼ ਦੇ ਨਾਗਰਿਕ ਜੇਕਰ ਆਪਣੇ ਸਾਥੀ ਦੀ ਮਨਜ਼ੂਰੀ ਤੋਂ ਬਿਨਾਂ ਜਬਰਦਸਤੀ ਬੱਚੇ ਨੂੰ ਵਾਪਸ ਆਪਣੇ ਦੇਸ਼ ਵਿੱਚ ਲੈ ਕੇ ਜਾਣਗੇ ਤਾਂ ਉਨ੍ਹਾਂ ਦੇ ਨਾਲ-ਨਾਲ ਉਸ ਦੇਸ਼ ਵਿਰੁੱਧ ਵੀ ਅਮਰੀਕਾ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਵਿੱਚ ਹੈ। ਅਮਰੀਕਾ ਦੇ ਇੱਕ ਸੰਸਦ ਮੈਂਬਰ ਨੇ ਇਸ ਸਬੰਧ ਵਿੱਚ ਇੱਕ ਬਿਲ ਪੇਸ਼ ਕੀਤਾ ਹੈ। ਇਸ ਬਿਲ ਵਿੱਚ ਵਾਰਸਾਂ ਵਿੱਚੋਂ ਇੱਕ ਦੀ ਮਰਜ਼ੀ ਬਗ਼ੈਰ ਦੂਜੇ ਵਾਰਸ ਵੱਲੋਂ ਅਗਵਾ ਕੀਤੇ ਗਏ ਬੱਚਿਆਂ ਨੂੰ ਅਮਰੀਕਾ ਵਾਪਸ ਨਾ ਭੇਜਣ ਵਾਲੇ ਦੇਸ਼ਾਂ ਲਈ ਕਰ ਲਾਭਾਂ ਨੂੰ ਸਮਾਪਤ ਕਰਨ ਦੀ ਤਜਵੀਜ਼ ਹੈ। ਇਸ ਦਾ ਅਸਰ ਭਾਰਤ ਜਿਹੇ ਕਈ ਦੇਸ਼ਾਂ ‘ਤੇ ਪੈ ਸਕਦਾ ਹੈ।
ਭਾਰਤ ਅਤੇ ਬ੍ਰਾਜ਼ੀਲ ਮੂਲ ਦੇ ਦੋ ਅਮਰੀਕੀ ਵਾਰਸਾਂ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਬੱਚਿਆਂ ਨੂੰ ਅਗਵਾ ਕਰ ਲਿਆ ਗਿਆ ਅਤੇ ਉਨ੍ਹਾਂ ਨੂੰ ਭਾਰਤ ਅਤੇ ਬ੍ਰਾਜ਼ੀਲ ਲਿਜਾਇਆ ਗਿਆ। ਅਮਰੀਕੀ ਅਦਾਲਤਾਂ ਦੇ ਹੁਕਮਾਂ ਦੇ ਬਾਵਜੂਦ ਦੋਵੇਂ ਦੇਸ਼ ਉਨ੍ਹਾਂ ਦੇ ਬੱਚਿਆਂ ਨੂੰ ਵਾਪਸ ਭੇਜਣ ਵਿੱਚ ਮਦਦ ਨਹੀ ਕਰ ਰਹੇ ਹਨ। ਇਨ੍ਹਾਂ ਵਾਰਸਾਂ ਦੇ ਨਾਂ ‘ਤੇ ਹੀ ਇਸ ਬਿਲ ਦਾ ਨਾਂ ‘ਬਿੰਦੂ ਫਿਲਪਸ ਐਂਡ ਡੇਵੋਨ ਡੇਵਨਪੋਰਟ ਇੰਟਰਨੈਸ਼ਨਲ ਚਾਈਲਡ ਅਬਡਕਸ਼ਨ ਰਿਟਰਨ ਐਕਟ ਆਫ਼-2017’ ਰੱਖਿਆ ਗਿਆ ਹੈ। ਵਿਸ਼ਵ ਮਨੁੱਖੀ ਅਧਿਕਾਰ ‘ਤੇ ਸਦਨ ਦੀ ਸਮਿਤੀ ਦੇ ਪ੍ਰਧਾਨ ਅਤੇ ਕਾਂਗਰਸ ਮੈਂਬਰ ਕ੍ਰਿਸ ਸਮਿਥ ਨੇ ਇਹ ਬਿਲ ਪੇਸ਼ ਕੀਤਾ।
ਉਨ੍ਹਾਂ ਕਿਹਾ ਕਿ 13 ਵਿੱਚੋਂ 11 ਦੇਸ਼ਾਂ ਨੇ ਬੱਚਿਆਂ ਨੂੰ ਵਾਪਸ ਕਰਾਉਣ ਵਿੱਚ ਮਦਦ ਨਹੀਂ ਕੀਤੀ। ਸਾਲ 2016 ਵਿੱਚ 629 ਅਮਰੀਕੀ ਬੱਚਿਆਂ ਨੂੰ ਮਾਪਿਆਂ ਵਿੱਚੋਂ ਕਿਸੇ ਇੱਕ ਦੀ ਸਹਿਮਤੀ ਦੇ ਬਗ਼ੈਰ ਦੂਜਾ ਸਾਥੀ ਅਮਰੀਕਾ ਵਿੱਚੋਂ ਲੈ ਗਿਆ, ਜੋ ਅਮਰੀਕੀ ਅਦਾਲਤਾਂ ਅਤੇ ਕਾਨੂੰਨਾਂ ਦਾ ਉਲੰਘਣ ਹੈ। ਇਸ ਬਿਲ ਦੇ ਪਾਸ ਹੋਣ ‘ਤੇ ਅਜਿਹੇ ਦੇਸ਼ਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇਗੀ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article