PUNJABMAILUSA.COM

ਬੱਚੇ ਨੂੰ ਰਿਵਾਲਵਰ ਨਾਲ ਸੈਲਫ਼ੀ ਪਈ ਮਹਿੰਗੀ, ਗਲਤੀ ਨਾਲ ਚੱਲੀ ਗੋਲੀ

ਬੱਚੇ ਨੂੰ ਰਿਵਾਲਵਰ ਨਾਲ ਸੈਲਫ਼ੀ ਪਈ ਮਹਿੰਗੀ, ਗਲਤੀ ਨਾਲ ਚੱਲੀ ਗੋਲੀ

ਬੱਚੇ ਨੂੰ ਰਿਵਾਲਵਰ ਨਾਲ ਸੈਲਫ਼ੀ ਪਈ ਮਹਿੰਗੀ, ਗਲਤੀ ਨਾਲ ਚੱਲੀ ਗੋਲੀ
April 30
21:16 2016

sss
ਪਠਾਨਕੋਟ, 30 ਅਪਰੈਲ (ਪੰਜਾਬ ਮੇਲ)- ਰਿਵਾਲਵਰ ਨਾਲ ਸੈਲਫ਼ੀ ਲੈਣ ਦੇ ਚੱਕਰ ਵਿੱਚ 14 ਸਾਲ ਦਾ ਬੱਚਾ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਘਟਨਾ ਪਠਾਨਕੋਟ ਦੀ ਹੈ ਜਿੱਥੇ ਇੱਕ 14 ਸਾਲ ਦੇ ਬੱਚੇ ਰਮਨਦੀਪ ਸਿੰਘ ਘਰ ਵਿੱਚ ਰੱਖੀ ਲੋਡ ਰਿਵਾਲਵਰ ਨਾਲ ਸੈਲਫ਼ੀ ਲੈ ਰਿਹਾ ਸੀ। ਅਚਾਨਕ ਸੈਲਫ਼ੀ ਲੈਂਦੇ ਵੇਲੇ ਗੋਲੀ ਚੱਲੀ ਜੋ ਉਸ ਦੇ ਸਿਰ ਤੋਂ ਆਰ ਪਾਰ ਹੋ ਗਈ। ਗੰਭੀਰ ਰੂਪ ਵਿੱਚ ਜ਼ਖਮੀ ਬੱਚੇ ਨੂੰ ਪਹਿਲਾਂ ਪਠਾਨਕੋਟ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ।
ਪੁਲਿਸ ਅਨੁਸਾਰ ਬੱਚਾ ਆਪਣੇ ਪਿਤਾ ਦੀ ਰਿਵਾਲਵਰ ਨਾਲ ਸੈਲਫ਼ੀ ਲੈ ਰਿਹਾ ਸੀ। ਜ਼ਖਮੀ ਬੱਚੇ ਦੀ ਭੈਣ ਵੀ ਮੌਕੇ ਉੱਤੇ ਮੌਜੂਦ ਸੀ। ਅਚਾਨਕ ਗੋਲੀ ਚੱਲਣ ਤੋਂ ਬਾਅਦ ਘਰ ਵਿੱਚ ਅਫ਼ਰਾ ਤਫ਼ਰੀ ਮੱਚ ਗਈ। ਇਸ ਤੋਂ ਬਾਅਦ ਰਮਨਦੀਪ ਸਿੰਘ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਲੁਧਿਆਣਾ ਰੈਫ਼ਰ ਕਰ ਦਿੱਤਾ। ਰਮਨਦੀਪ 10ਵੀਂ ਜਮਾਤ ਦਾ ਵਿਦਿਆਰਥੀ ਹੈ। ਮਿਲੀ ਜਾਣਕਾਰੀ ਰਮਨਦੀਪ ਤੇ ਉਸ ਦੀ ਭੈਣ ਘਰ ਵਿੱਚ ਇਕੱਲੇ ਸਨ। ਬਾਕੀ ਮੈਂਬਰ ਕਿਤੇ ਗਏ ਹੋਏ ਸਨ। ਰਮਨਦੀਪ ਆਪਣੇ ਪਿਤਾ ਦੇ 32 ਬੋਰ ਲਾਇਸੰਸੀ ਰਿਵਾਲਵਰ ਨਾਲ ਖੇਡ ਰਿਹਾ ਸੀ। ਉਸ ਨੇ ਰਿਵਾਲਰ ਨਾਲ ਸੈਲਫੀ ਲੈਣ ਦੀ ਕੋਸ਼ਿਸ਼ ਕੀਤੀ। ਸੈਲਫੀ ਲੈਣ ਵੇਲੇ ਮੋਬਾਈਲ ਦੀ ਬੈਟਰੀ ਖ਼ਤਮ ਹੋ ਗਈ। ਉਸ ਦੀ ਭੈਣ ਚਾਰਜਰ ਲੈਣ ਚਲੀ ਗਈ। ਇਸੇ ਦੌਰਾਨ ਰਿਵਾਲਵਰ ਚੱਲ ਗਿਆ ਤੇ ਗੋਲੀ ਰਮਨਦੀਪ ਦੇ ਸਿਰ ਵਿੱਚ ਲੱਗ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article