PUNJABMAILUSA.COM

ਭਗਵੰਤ ਮਾਨ ਕਰਵਾਉਣਗੇ ਖਹਿਰਾ ‘ਤੇ ਕਾਰਵਾਈ!

ਭਗਵੰਤ ਮਾਨ ਕਰਵਾਉਣਗੇ ਖਹਿਰਾ ‘ਤੇ ਕਾਰਵਾਈ!

ਭਗਵੰਤ ਮਾਨ ਕਰਵਾਉਣਗੇ ਖਹਿਰਾ ‘ਤੇ ਕਾਰਵਾਈ!
August 26
08:33 2018

ਜਲੰਧਰ, 26 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਸੁਖਪਾਲ ਖਹਿਰਾ ਵਿਰੁੱਧ ਕਾਰਵਾਈ ਛੇਤੀ ਹੋਵੇਗੀ। ਜਲੰਧਰ ਵਿੱਚ ਗੱਲਬਾਤ ਕਰਦਿਆਂ ਮਾਨ ਨੇ ਖਹਿਰਾ ਨੂੰ ਕਿਹਾ ਕਿ ਉਹ ਪਾਰਟੀ ਨੂੰ ਤੋੜਨ ਵਾਲੀਆਂ ਗੱਲਾਂ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਖਹਿਰਾ ਨੂੰ ਮਨਾਉਣ ਸਬੰਧੀ ਕਈ ਵਾਰ ਕੋਸ਼ਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਉਹ ਵਾਪਸੀ ਲਈ ਨਹੀਂ ਮੰਨ ਰਹੇ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਹਰਵਿੰਦਰ ਸਿੰਘ ਫੂਲਕਾ ਅਤੇ ਬਾਅਦ ਵਿੱਚ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਖਹਿਰਾ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਖਹਿਰਾ ਨਹੀਂ ਮੰਨ ਰਹੇ। ਖਹਿਰਾ ਵੱਲੋਂ 99 ਫ਼ੀਸਦੀ ‘ਆਪ’ ਵਰਕਰ ਉਨ੍ਹਾਂ ਨਾਲ ਹੋਣ ਦੇ ਦਾਅਵੇ ਬਾਰੇ ਮਾਨ ਨੇ ਕਿਹਾ ਕਿ ਕਹਿਣ ਨੂੰ ਕੀ ਹੁੰਦਾ ਉਹ ਬੇਸ਼ੱਕ 100 ਫ਼ੀ ਸਦੀ ਹੀ ਕਹਿ ਦੇਣ। ਹਾਲਾਂਕਿ, ਭਗਵੰਤ ਮਾਨ ਨੇ ਭਲਕੇ ਰੱਖੜ ਪੁੰਨਿਆ ‘ਤੇ ਹੋਣ ਵਾਲੀ ਆਪਣੀ ਕਾਨਫਰੰਸ ਵਿੱਚ ਹੋਣ ਵਾਲੇ ਇਕੱਠ ਬਾਰੇ ਗੱਲ ਗੋਲ ਕਰ ਗਏ। ਦਰਅਸਲ, ਖਹਿਰਾ ਦੀਆਂ ਰੈਲੀਆਂ ਵਿੱਚ ਵਾਹਵਾ ਇਕੱਠ ਹੋ ਰਿਹਾ ਹੈ ਤੇ ਇਸ ਤੋਂ ਬਾਅਦ ਮਾਨ ਨੇ ਕਿਹਾ ਕਿ ਐਤਵਾਰ ਨੂੰ ਬਾਬਾ ਬਕਾਲਾ ਵਿੱਚ ਉਨ੍ਹਾਂ ਦਾ ਸ਼ਕਤੀ ਪ੍ਰਦਰਸ਼ਨ ਨਹੀਂ ਹੈ। ਕਾਂਗਰਸ ਸਰਕਾਰ ਵੱਲੋਂ ਵਿਧਾਨ ਸਭਾ ਦੇ ਸੈਸ਼ਨ ‘ਤੇ ਭਗਵੰਤ ਮਾਨ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਬਹੁਤ ਛੋਟਾ ਇਜਲਾਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦੇ ਵਿਚਾਰਨ ਲਈ ਸਿਰਫ ਡੇਢ ਦਿਨ ਦਾ ਸਮਾਂ ਬੇਹੱਦ ਘੱਟ ਹੈ। ਆਪਣੇ ਪ੍ਰਧਾਨਗੀ ਤੋਂ ਅਸਤੀਫ਼ੇ ਬਾਰੇ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਾਲੇ ਵੀ ਅਸਤੀਫ਼ਾ ਦਿੱਤਾ ਹੋਇਆ ਹੈ, ਪਰ ਹਾਈਕਮਾਨ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਜਾ ਕੇ ਕੰਮ ਕਰਨ ਤੇ ਅਸਤੀਫ਼ੇ ਬਾਰੇ ਵਿਚਾਰ ਫੇਰ ਹੋਵੇਗਾ। ਮਾਨ ਨੇ ਖਹਿਰਾ ਨੂੰ ਵਿਰੋਧੀ ਧਿਰ ਦੇ ਲੀਡਰ ਵਜੋਂ ਹਟਾਏ ਜਾਣ ਦੇ ਬਾਵਜੂਦ ਪੰਜਾਬ ਦੇ ਮੁੱਦਿਆਂ ਬਾਰੇ ਬੋਲਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਉਹ ਹੁਣ ਵੀ ਪੰਜਾਬ ਬਾਰੇ ਆਪਣੀ ਆਵਾਜ਼ ਨਹੀਂ ਚੁੱਕ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article