PUNJABMAILUSA.COM

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਵਿਅੰਗ ਦਾ ਸੰਸਦ ‘ਚ ਦਿੱਤਾ ਜਵਾਬ

February 08
10:38 2017

4
ਨਵੀਂ ਦਿੱਲੀ/ਜਲੰਧਰ, 8 ਫਰਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕ ਸਭਾ ‘ਚ ਉਨ੍ਹਾਂ ‘ਤੇ ਕੀਤੇ ਗਏ ਵਿਅੰਗ ‘ਤੇ ਸਖਤ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਮੋਦੀ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਅਤੇ ਸੰਸਦ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਸੰਸਦ ਭਵਨ ‘ਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ‘ਚ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਉੱਤਰ ਦਿੰਦੇ ਹੋਏ ਦੇਸ਼ ਦੀ ਜਨਤਾ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਨਿੱਜੀ ਹਮਲੇ ਕੀਤੇ ਅਤੇ ਕੰਪਨੀਆਂ ਦੇ ਨਾਂ ਲਏ। ਇਸ ਤਰ੍ਹਾਂ ਦਾ ਵਰਤਾਓ ਸੰਸਦ ‘ਚ ਨਹੀਂ ਕੀਤਾ ਜਾਂਦਾ। ਭਗਵੰਤ ਮਾਨ ਤੋਂ ਜਦੋਂ ਪ੍ਰਧਾਨ ਮੰਤਰੀ ਮੋਦੀ ਵਲੋਂ ਕੀਤੀ ਗਈ ਟਿੱਪਣੀ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ਮੋਦੀ ਨੇ ਸੰਸਦ ਦੇ ਨਿਯਮਾਂ ਨੂੰ ਤੋੜਿਆ ਹੈ। ਨਿੱਜੀ ਨਾਮ ਲਏ ਹਨ ਅਤੇ ਜਿਓ ਕੰਪਨੀ ਦੀ ਨਾਂ ਵੀ ਆਪਣੇ ਭਾਸ਼ਣ ‘ਚ ਲਿਆ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਸੰਸਕ੍ਰਿਤ ਦਾ ਇਕ ਸਲੋਕ ਪੜ੍ਹਿਆ ਸੀ, ਜਿਸ ‘ਚ ਕਰਜ਼ਾ ਲੈ ਕੇ ਘਿਓ ਪੀਣ ਦੀ ਗੱਲ ਕਹੀ ਗਈ ਹੈ। ਇਸੇ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਭਗਵੰਤ ਮਾਨ ਹੁੰਦੇ, ਤਾਂ ਕੁਝ ਹੋਰ ਪੀਣ ਦੀ ਗੱਲ ਕਰਦੇ। ਮੋਦੀ ਦੇ ਇੰਨਾ ਕਹਿੰਦੇ ਹੀ ਭਗਵੰਤ ਮਾਨ ਸੰਸਦ ‘ਚ ਖੜ੍ਹੇ ਹੋ ਕੇ ਜਵਾਬ ਦੇਣ ਲੱਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ