PUNJABMAILUSA.COM

ਭਗਵੰਤ ਮਾਨ ਨੇ ਸਦਨ ਵਿੱਚ ਕਵਿਤਾ ਰਾਹੀਂ ਮੋਦੀ ਸਰਕਾਰ ਦੇ ਅੱਛੇ ਦਿਨਾਂ ਦੇ ਵਾਅਦੇ ‘ਤੇ ਤੰਜ਼ ਕੱਸਿਆ

ਭਗਵੰਤ ਮਾਨ ਨੇ ਸਦਨ ਵਿੱਚ ਕਵਿਤਾ ਰਾਹੀਂ ਮੋਦੀ ਸਰਕਾਰ ਦੇ ਅੱਛੇ ਦਿਨਾਂ ਦੇ ਵਾਅਦੇ ‘ਤੇ ਤੰਜ਼ ਕੱਸਿਆ

ਭਗਵੰਤ ਮਾਨ ਨੇ ਸਦਨ ਵਿੱਚ ਕਵਿਤਾ ਰਾਹੀਂ ਮੋਦੀ ਸਰਕਾਰ ਦੇ ਅੱਛੇ ਦਿਨਾਂ ਦੇ ਵਾਅਦੇ ‘ਤੇ ਤੰਜ਼ ਕੱਸਿਆ
July 21
09:57 2018

ਨਵੀਂ ਦਿੱਲੀ, 21 ਜੁਲਾਈ (ਪੰਜਾਬ ਮੇਲ) – ਲੋਕ ਸਭਾ ਵਿੱਚ ਮੋਦੀ ਸਰਕਾਰ ਖਿਲਾਫ ਲਿਆਂਦੇ ਗਏ ਬੇਵਿਸਾਹੀ ਮਤੇ ਦੌਰਾਨ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਆਪਣੇ ਅੰਦਾਜ਼ ਵਿੱਚ ਨਿਸ਼ਾਨਾ ਸਾਧਿਆ। ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਫੈਡਰਲ ਢਾਂਚੇ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਤੇ ਦਿੱਲੀ ਦੇ ਉਪ ਰਾਜਪਾਲ ‘ਤੇ ਵਾਇਸਰਾਏ ਦੀ ਆਤਮਾ ਹਾਵੀ ਹੈ।
ਉਨ੍ਹਾਂ ਵਧਦੀ ਹੋਈ ਮਹਿੰਗਾਈ ‘ਤੇ ਵੀ ਕੇਂਦਰ ਸਰਕਾਰ ਉੱਪਰ ਹੱਲਾ ਬੋਲਿਆ। ਮਾਨ ਨੇ ਕਿਹਾ ਕਿ ਇਸ ਸਰਕਾਰ ਵਿੱਚ ਕੀਮਤਾਂ ਅਸਮਾਨ ਛੋਹ ਰਹੀਆਂ ਹਨ, ਜਦਕਿ ਮਹਿੰਗਾਈ ਘਟਾਉਣ ਦਾ ਵਾਅਦਾ ਲੈ ਕੇ ਹੀ ਇਹ ਸਰਕਾਰ ਸੱਤਾ ਵਿੱਚ ਆਈ ਸੀ। ਮਾਨ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੇ ਦਿਲ ਵਿੱਚ ਘੱਟ ਗਿਣਤੀਆਂ ਲਈ ਕੋਈ ਥਾਂ ਨਹੀਂ ਹੈ ਤੇ ਦੇਸ਼ ਲਈ ਇਹ ਵੰਜਣ ਦੀ ਸਿਆਸਤ ਬੇਹੱਦ ਖ਼ਤਰਨਾਕ ਹੈ।
ਭਗਵੰਤ ਮਾਨ ਨੇ ਸਦਨ ਵਿੱਚ ਇੱਕ ਕਵਿਤਾ ਰਾਹੀਂ ਵੀ ਮੋਦੀ ਸਰਕਾਰ ਦੇ ਅੱਛੇ ਦਿਨਾਂ ਦੇ ਵਾਅਦੇ ‘ਤੇ ਤੰਜ਼ ਕੱਸਿਆ। ਹਾਲਾਂਕਿ, ਮਾਨ ਦੀ ਇਸ ਕਵਿਤਾ ਉੱਪਰ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੀ ਆਪਣਾ ਹਾਸਾ ਨਹੀਂ ਰੋਕ ਪਾਏ।
ਮਾਨ ਦੀ ਕਵਿਤਾ ਕੁਝ ਇਸ ਤਰ੍ਹਾਂ ਹੈ-

ਬਾਤ ਚੱਲੀ ਥੀ ਭਾਰਤ ਨੂੰ ਡਿਜੀਟਲ ਇੰਡੀਆ ਬਨਾਨੇ ਸੇ

ਬਾਤ ਚਲੀ ਥੀ ਇੱਕ ਸਿਰ ਬਦਲੇ ਦਸ ਸਿਰ ਲਾਨੇ ਸੇ

ਬਾਤ ਚਲੀ ਥੀ ਬੁਲੇਟ ਟ੍ਰੇਨ ਚਲਾਨੇ ਸੇ

ਬਾਤ ਚਲੀ ਥੀ 56 ਇੰਚ ਕਾ ਸੀਨਾ ਦਿਖਾਨੇ ਸੇ

ਬਾਤ ਚਲੀ ਥੀ ਨ ਖਾਨੇ ਸੇ ਨ ਖਿਲਾਨੇ ਸੇ

ਕਹਾਂ ਗਈ ਵੋਹ 100 ਦਿਨ ਮੇਂ ਕਾਲੇ ਧਨ ਕੀ ਬਾਤ

ਚਾਰ ਸਾਲ ਸੇ ਦੇਸ਼ ਕੀ ਜਨਤਾ ਰੇਡੀਓ ਪਰ ਸੁਨ ਰਹੀ ਹੈ ਸਿਰਫ ਮਨ ਕੀ ਬਾਤ

ਚੌਕੀਦਾਰ ਦੇਖ ਰਹਾ ਹੈ ਔਰ ਲੋਗ ਬੈਂਕੋਂ ਕੋ ਚੂਨਾ ਲਗਾ ਕੇ ਭਗੌੜੇ ਹੋ ਰਹੇ ਹਨ

ਲਾਖੋਂ ਨੌਜਵਾਨੋਂ ਕੇ ਸਪਨੇ ਆਂਖੋਂ ਕੇ ਸਾਮਨੇ ਪਕੌੜੇ ਹੋ ਰਹੇ ਹੈਂ

ਅਬ ਤੋ ਸਾਹਬ ਕੇ ਆਫਿਸ ਸੇ ਮੈਨਿਊ ਬਨਕਰ ਆਤਾ ਹੈ ਕਿ

ਹਮੇਂ ਕਿਆ ਪਹਿਨਨਾ ਹੈ ਔਰ ਹਮ ਕਿਆ ਖਾਨੇ ਵਾਲੇ ਹੈਂ

ਮੋਦੀ ਜੀ 6-7 ਮਹੀਨੇ ਮੇਂ ਆਪ ਜਾਨੇ ਵਾਲੇ ਹੈਂ

ਜਾਤੇ-ਜਾਤੇ ਹੀ ਬਤਾ ਦੀਜੀਏ, ਅੱਛੇ ਦਿਨ ਕਬ ਆਨੇ ਵਾਲੇ ਹੈਂ

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article