PUNJABMAILUSA.COM

ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

 Breaking News

ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ
May 16
10:22 2018

ਫਰਿਜ਼ਨੋ, 16 ਮਈ (ਨੀਟਾ/ਧਾਲੀਆਂ/ ਪੰਜਾਬ ਮੇਲ)- ਸੈਂਟਰਲਵੈਲੀ ਦੇ ਕਾਫੀ ਸਾਰੇ ਗੁਰਦਵਾਰਾ ਸਹਿਬ ਦੇ ਪ੍ਰਬੰਧਕਾਂ ਅਤੇ ਕੁਝ ਕੁ ਸੰਸਥਾਵਾਂ ਜਿਨ੍ਹਾਂ ਵਿਚ ਗੁਰਦੀਪ ਸਿੰਘ ਨਿੱਝਰ ਅਤੇ ਨਿੱਕ ਸਹੋਤਾ (ਸੈਲਮਾ ਗੁਰਦਵਾਰਾ ਸਹਿਬ), ਚਰਨਜੀਤ ਸਿੰਘ ਬਾਠ (ਕ੍ਰਦ੍ਰਜ਼ ਗੁਰਦਵਾਰਾ ਸਹਿਬ) ਅਤੇ ਗੁਰਪ੍ਰੀਤ ਸਿੰਘ ਮਾਨ (ਗੁਰਦਵਾਰਾ ਸਿੰਘ ਸਭਾ ਫਰਿਜ਼ਨੋ), ਗੁਰਨੇਕ ਸਿੰਘ ਬਾਗੜੀ, ਸੁਖਬੀਰ ਸਿੰਘ ਭੰਡਾਲ, (ਪੰਜਾਬੀ ਕਲਚਰਲ ਐਸੋਸੀਏਸ਼ਨ), ਬਲਵੀਰ ਸਿੰਘ ਢਿੱਲੋਂ ਅਤੇ ਮੰਗਲ ਜੌਹਲ (ਸਪੋਰਟਸ ਕਲੱਬ), ਭਾਈ ਹਰਜਿੰਦਰ ਸਿੰਘ ਅਤੇ ਮਹਾਂ ਸਿੰਘ ਨਿੱਝਰ (ਡਲੇਨੋ ਗੁਰਦਵਾਰਾ ਸਹਿਬ), ਗੁਰਪ੍ਰੀਤ ਸਿੰਘ ਮਾਨ, ਭਾਈ ਅੰਮ੍ਰਿਤਪਾਲ ਸਿੰਘ (ਵਾਇਸਾਲੀਆ ਗੁਰਦਵਾਰਾ ਸਹਿਬ) ਨੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਪੰਥ ਪ੍ਰਸਿੱਧ ਵਿਦਵਾਨ ਪ੍ਰਚਾਰਕ ਭਾਈ ਅਮਰੀਕ ਸਿੰਘ ਜੀ ਚੰਡੀਗੜ੍ਹ ਵਾਲਿਆਂ ‘ਤੇ ਹੋਏ ਵਹਿਸ਼ੀ ਹਮਲੇ ਦੀ ਘੋਰ ਨਿੰਦਾ ਕੀਤੀ, ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸ੍ਰੀ ਗੁਰੂ ਸਿੰਘ ਸਭਾ ਪਾਰਕ ਐਵੇਨਿਊ ਗੁਰਦੁਆਰਾ ਸਾਊਥਾਲ ਲੰਡਨ ਵਿਚ 5/7/18 ਨੂੰ ਕੁਝ ਕੁ ਹੁੱਲੜਬਾਜ਼ਾਂ ਵੱਲੋਂ ਵਿਚਾਰ ਕਰਨ ਦੇ ਬਹਾਨੇ ਉਨ੍ਹਾਂ ਦੀ ਦਸਤਾਰ ਉਤਾਰੀ ਗਈ, ਕੁੱਟਮਾਰ ਕੀਤੀ ਗਈ ਤੇ ਉਨ੍ਹਾਂ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਕਾਫ਼ੀ ਸਮਾਂ ਉਨ੍ਹਾਂ ਨੂੰ ਇਕ ਕਮਰੇ ਵਿਚ ਭੈਅਭੀਤ ਕਰਕੇ ਬਿਠਾਈ ਰੱਖਿਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article