PUNJABMAILUSA.COM

ਭਾਈ ਅਵਤਾਰ ਸਿੰਘ ਦੀ ਦਿੱਲੀ ਕਮੇਟੀ ਨੇ ਫੜ੍ਹੀ ਬਾਂਹ

ਭਾਈ ਅਵਤਾਰ ਸਿੰਘ ਦੀ ਦਿੱਲੀ ਕਮੇਟੀ ਨੇ ਫੜ੍ਹੀ ਬਾਂਹ

ਭਾਈ ਅਵਤਾਰ ਸਿੰਘ ਦੀ ਦਿੱਲੀ ਕਮੇਟੀ ਨੇ ਫੜ੍ਹੀ ਬਾਂਹ
December 12
16:50 2017

ਭਾਈ ਅਵਤਾਰ ਸਿੰਘ ਨੇ ਨਿਰੰਕਾਰੀ ਮੁਖੀ ’ਤੇ ਗੋਲੀ ਚਲਾਈ ਸੀ
ਨਵੀਂ ਦਿੱਲੀ, 12 ਦਸੰਬਰ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਅਵਤਾਰ ਸਿੰਘ ਰੰਧਾਵਾ ਨੂੰ ਮਾਲੀ ਅਤੇ ਸਿਹਤ ਸਹਾਇਤਾ ਉਪਲਬਧ ਕਰਵਾਈ ਗਈ ਹੈ। ਦਰਅਸਲ ਸਿੱਖਾਂ ਅਤੇ ਨਿਰੰਕਾਰੀਆ ‘ਚ 1980 ਦੇ ਦਹਾਕੇ ਦੌਰਾਨ ਪੈਦਾ ਹੋਏ ਟਕਰਾਓ ਉਪਰੰਤ ਭਾਈ ਅਵਤਾਰ ਸਿੰਘ ਨੇ ਨਿਰੰਕਾਰੀ ਮੁਖੀ ’ਤੇ ਦੁਰਗ (ਛੱਤੀਸ਼ਗੜ੍ਹ) ਵਿਖੇ ਪਹਿਲੀ ਵਾਰ ਗੋਲੀ ਚਲਾਈ ਸੀ। ਜਿਸਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਤਸ਼ੱਦਦ ਉਪਰੰਤ ਭਾਈ ਅਵਤਾਰ ਸਿੰਘ ਦੀ ਕੁਲ੍ਹੇ ਦੀ ਹੱਡੀ ਟੁੱਟ ਗਈ ਸੀ। ਇਸ ਸਾਰੀ ਕਵਾਇਦ ਦੌਰਾਨ ਉਨ੍ਹਾਂ ਦੇ ਪਰਿਵਾਰ ਨੂੰ ਮਾਲੀ ਤੌਰ ’ਤੇ ਵੀ ਕਾਫ਼ੀ ਨੁਕਸਾਨ ਭਾਈ ਅਵਤਾਰ ਸਿੰਘ ਦੇ ਇਲਾਜ਼ ਅਤੇ ਕਾਨੂੰਨੀ ਲੜਾਈ ਦੌਰਾਨ ਉਠਾਉਣਾ ਪਿਆ ਸੀ।
ਇਸ ਸਬੰਧੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਬੀਤੇ ਦਿਨੀਂ ਦਿੱਲੀ ਆ ਕੇ ਭਾਈ ਅਵਤਾਰ ਸਿੰਘ ਨੇ ਆਪਣੀ ਹੱਡਬੀਤੀ ਸੁਣਾਈ ਸੀ। ਜਿਸਤੋਂ ਬਾਅਦ ਜੀ.ਕੇ. ਨੇ ਭਾਈ ਅਵਤਾਰ ਸਿੰਘ ਦੇ ਕੁਲ੍ਹੇ ਦੇ ਅਪਰੇਸ਼ਨ ਲਈ ਮਾਇਆ ਦੀ ਵਿਵਸਥਾ ਕਰਵਾਈ ਸੀ। ਹਸਪਤਾਲ ਤੋਂ ਛੁੱਟੀ ਲੈ ਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਯਾਤਰੀ ਨਿਵਾਸ ਵਿਖੇ ਅਰਾਮ ਕਰ ਰਹੇ ਭਾਈ ਅਵਤਾਰ ਸਿੰਘ ਦਾ ਹਾਲਚਾਲ ਪੁੱਛਣ ਦੌਰਾਨ ਜੀ.ਕੇ. ਨੇ ਮਾਇਕ ਸਹਾਇਤਾ ਦੇ ਤੌਰ ’ਤੇ 2 ਲੱਖ ਰੁਪਏ ਦਾ ਚੈਕ ਦਿੱਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਪ੍ਰਸਿੱਧ ਪ੍ਰਚਾਰਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਆਦਿਕ ਦੀ ਮੌਜੂਦਗੀ ’ਚ ਭਾਈ ਅਵਤਾਰ ਸਿੰਘ ਨੇ ਦਿੱਲੀ ਕਮੇਟੀ ਦਾ ਧੰਨਵਾਦ ਕੀਤਾ।
ਜੀ.ਕੇ. ਨੇ ਕਿਹਾ ਕਿ ਕੌਮ ਲਈ ਆਪਣੀ ਜਵਾਨੀ ਅਤੇ ਪਰਿਵਾਰਿਕ ਰਿਸ਼ਤਿਆਂ ਨੂੰ ਦਾਅ ’ਤੇ ਲਗਾਉਣ ਵਾਲੇ ਕੌਮੀ ਹੀਰਿਆਂ ਦੀ ਮਦਦ ਕਰਨਾ ਗੁਰਦੁਆਰਾ ਕਮੇਟੀਆਂ ਦਾ ਮੁੱਢਲਾ ਫ਼ਰਜ਼ ਹੈ। ਕਿਉਂਕਿ ਗੁਰੂ ਸਾਹਿਬਾਨਾ ਨੇ ਸਿੱਖ ਨੂੰ ਹਮੇਸ਼ਾ ਹੀ ਗੈਰਤ ਅਤੇ ਅਣਖ ਦੇ ਨਾਲ ਜੀਉਣਾ ਸਿੱਖਾਇਆ ਹੈ। ਸਿੱਖ ਕਿਸੇ ਦਾ ਪਹਿਲੇ ਬੁਰਾ ਨਹੀਂ ਕਰਦਾ ਪਰ ਜੇਕਰ ਕੋਈ ਸਿੱਖੀ ਸਿਧਾਂਤਾ ਨੂੰ ਆਪਣੇ ਪੈਰਾ ਤੱਲੇ ਰੋਲਣ ਦੀ ਕੋਸ਼ਿਸ਼ ਕਰਦਾ ਹੈ ਤਾਂ ਸਿੱਖ ਦਾ ਉਸਨੂੰ ਜਵਾਬ ਦੇਣਾ ਕਿਤੇ ਵੀ ਗਲਤ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article