PUNJABMAILUSA.COM

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

 Breaking News

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ
August 15
11:13 2018

ਮਿਲਪੀਟਸ, 15 ਅਗਸਤ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ ‘ਚ ਭਾਈ ਗੁਰਦਾਸ ਜੀ ਦੀ ਸ਼ਖਸੀਅਤ ਅਤੇ ਮਹਾਨ ਸ਼ਖਸੀਅਤਾਂ ਦੀ ਘਾੜਤ ਦਾ ਆਧਾਰ ਸਤਿਸੰਗਤ ‘ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ ਹੋਈ, ਜਿਸ ਵਿਚ ਉੱਘੇ ਵਿਦਵਾਨ ਪ੍ਰੋਫੈਸਰ ਨਰਿੰਜਨ ਸਿੰਘ ਢੇਸੀ ਤੇ ਗੁਰਬਾਣੀ ਤੇ ਸਿੱਖ ਵਿਸ਼ਿਆਂ ਦੇ ਮਾਹਰ ਭਾਈ ਪਰਮਜੀਤ ਸਿੰਘ, ਉਤਰਾਖੰਡ ਨੇ ਸਿੱਖ ਸੰਗਤਾਂ ਨਾਲ ਗੁਰਦੁਆਰਾ ਸਾਹਿਬ ਦੇ ਸੈਮੀਨਾਰ ਹਾਲ ‘ਚ ਵਿਚਾਰ ਸਾਂਝੇ ਕੀਤੇ।
ਪ੍ਰੋ. ਨਿਰੰਜਨ ਸਿੰਘ ਹੁਰਾਂ ਆਪਣੇ ਲਗਭਗ ਇਕ ਘੰਟੇ ਦੀ ਵਿਚਾਰ ਚਰਚਾ ‘ਚ ਸਿੱਖ ਧਰਮ ਦੀ ਹੋਂਦ ਤੋਂ ਲੈ ਕੇ ਭਾਈ ਗੁਰਦਾਸ ਜੀ ਦੇ ਜੀਵਨ ਉੱਤੇ ਝਾਤ ਪੁਆਈ। ਅੱਜ ਦੇ ਵਿਦਵਾਨਾਂ ਨੂੰ ਭਾਈ ਗੁਰਦਾਸ ਦੀ ਇਤਿਹਾਸਕ ਦੇਣ ਤੋਂ ਸੇਧ ਲੈਣ ਦੀ ਲੋੜ ਹੈ।
ਭਾਈ ਪਰਮਜੀਤ ਸਿੰਘ ਉਤਰਾਖੰਡ ਵਾਲਿਆਂ ਨੇ ਆਪਣੇ ਸੰਖੇਪ ਵਿਚਾਰਾਂ ‘ਚ ਸਾਧ ਸੰਗਤ ਦੀ ਵਿਆਖਿਆ ਗੁਰਬਾਣੀ ਅਨੁਸਾਰ ਕੀਤੀ ਕਿ ਜਿੱਥੇ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਇਕ ਅਕਾਲ ਪੁਰਖ ਦੇ ਪ੍ਰੇਮ ਤੇ ਡਰ ਵਿਚ ਉਸਦਾ ਜ਼ਿਕਰ ਹੁੰਦਾ ਹੈ ਤੇ ਉਸਦੀ ਹੀ ਸਿਫਤ ਹੁੰਦੀ ਹੈ।
ਸਾਧ ਸੰਗਤ ਵਿਚ ਹੀ ਕੀਰਤਨ ਸਰਵਣ ਕਰਦਿਆਂ, ਕਥਾ ਸੁਣਦਿਆਂ ਤੇ ਹੁਕਮ ਸਰਵਣ ਕਰਦਿਆਂ ਸੋਝੀ ਦੀ ਬਖਸ਼ਿਸ਼ ਹੁੰਦੀ ਹੈ। ਗੁਰੂ ਦੀ ਬਖਸ਼ਿਸ਼ ਹੁੰਦੀ ਹੈ ਤੇ ਸਾਧਾਰਨ ਸਿੱਖ ਗਿਆਨਵਾਨ ਹੋ ਜਾਂਦਾ ਹੈ ਤੇ ਉਸਨੂੰ ਮੀਰੀ-ਪੀਰੀ ਦੀ ਸਮਝ ਲੱਗ ਜਾਂਦੀ ਹੈ। ਭਾਈ ਬਚਿੱਤਰ ਸਿੰਘ ਹੁਰਾਂ ਵੀ ਆਪਣੇ ਸੰਖੇਪ ਵਿਚਾਰਾਂ ‘ਚ ਗੁਰਬਾਣੀ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਉਪਰੰਤ ਨਿਰੰਜਣ ਸਿੰਘ ਢੇਸੀ ਤੇ ਪਰਮਜੀਤ ਸਿੰਘ ਹੁਰਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਦੀ ਬਖਸ਼ਿਸ਼ ਨਾਲ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਏ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਜਸਵੰਤ ਸਿੰਘ ਹੋਠੀ ਹੁਰਾਂ ਨਿਭਾਈ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article