PUNJABMAILUSA.COM

ਭਾਈ ਰਣਜੀਤ ਸਿੰਘ ਢੱਡਰੀਆਂ ਦਾ ਅੰਮ੍ਰਿਤਸਰ ਸਮਾਗਮ ਰੱਦ ਹੋਣ ‘ਤੇ ਸੜਕਾਂ ‘ਤੇ ਉਤਰੀ ਸਿੱਖ ਸੰਗਤ

ਭਾਈ ਰਣਜੀਤ ਸਿੰਘ ਢੱਡਰੀਆਂ ਦਾ ਅੰਮ੍ਰਿਤਸਰ ਸਮਾਗਮ ਰੱਦ ਹੋਣ ‘ਤੇ ਸੜਕਾਂ ‘ਤੇ ਉਤਰੀ ਸਿੱਖ ਸੰਗਤ

ਭਾਈ ਰਣਜੀਤ ਸਿੰਘ ਢੱਡਰੀਆਂ ਦਾ ਅੰਮ੍ਰਿਤਸਰ ਸਮਾਗਮ ਰੱਦ ਹੋਣ ‘ਤੇ ਸੜਕਾਂ ‘ਤੇ ਉਤਰੀ ਸਿੱਖ ਸੰਗਤ
November 11
16:48 2017

ਅੰਮ੍ਰਿਤਸਰ, 11 ਨਵੰਬਰ (ਪੰਜਾਬ ਮੇਲ)– ਅੰਮ੍ਰਿਤਸਰ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਸਮਾਗਮ ਰੱਦ ਹੋਣ ਤੋਂ ਸਿੱਖ ਸੰਗਤਾਂ ਸੜਕਾਂ ‘ਤੇ ਉਤਰ ਆਈਆਂ ਅਤੇ ਸਤਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਹੱਥਾਂ ‘ਚ ਤਖਤੀਆਂ ਫੜ ਕੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਦਰਅਸਲ ਦਮਦਮੀ ਟਕਸਾਲ ਅਤੇ ਸਿੱਖ ਜਥੇਬੰਦੀਆਂ ਦੇ ਵਿਰੋਧ ਨੂੰ ਵੇਖਦੇ ਹੋਏ ਢੱਡਰੀਆਂ ਵਾਲਿਆਂ ਨੇ ਆਪ ਹੀ ਅੰਮ੍ਰਿਤਸਰ ਦੇ ਦੀਵਾਨ ਰੱਦ ਕਰ ਦਿੱਤੇ ਸਨ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਸੀ ਕਿ ਉਹ ਨਹੀਂ ਚਾਹੁੰਦੇ ਕਿ ਗੁਰੂ ਕੀ ਨਗਰੀ ਦਾ ਮਾਹੌਲ ਖਰਾਬ ਹੋਵੇ ਜਿਸ ਦੇ ਚੱਲਦਿਆਂ ਉਹ ਆਪ ਹੀ ਅੰਮ੍ਰਿਤਸਰ ਦਾ ਸਮਾਗਮ ਰੱਦ ਕਰ ਰਹੇ ਹਨ।
ਦੱਸ ਦਈਏ ਕਿ ਗੁਰੂ ਕੀ ਨਗਰੀ ‘ਚ ਢੱਡਰੀਆਂ ਵਾਲਿਆਂ ਵਲੋਂ 14 ਨਵੰਬਰ ਤੋਂ 3 ਰੋਜ਼ਾ ਦੀਵਾਨ ਸਜਾਏ ਜਾਣੇ ਸਨ ਪਰ ਇਸ ਤੋਂ ਪਹਿਲਾਂ ਹੀ ਦਮਦਮੀ ਟਕਸਾਲ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਰਣਜੀਤ ਸਿੰਘ ‘ਤੇ ਗੁਰਮਤਿ ਵਿਰੋਧੀ ਪ੍ਰਚਾਰ ਦਾ ਇਲਜ਼ਾਮ ਲਾਉਂਦੇ ਹੋਏ ਸਮਾਗਮ ਰੋਕਣ ਲਈ ਨਾ ਸਿਰਫ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਬਲਕਿ ਸ੍ਰੀ ਅਕਾਲ ਤਖਤ ਸਾਹਿਬ ਤੱਕ ਵੀ ਪਹੁੰਚ ਕੀਤੀ ਸੀ, ਜਿਸ ਤੋਂ ਬਾਅਦ ਭਾਈ ਰਣਜੀਤ ਸਿੰਘ ਨੇ ਆਪ ਹੀ ਇਹ ਸਮਾਗਮ ਰੱਦ ਕਰ ਦਿੱਤਾ। ਸਿੱਖ ਜਥੇਬੰਦੀਆਂ ਦੀ ਇਸ ਕਾਰਗੁਜ਼ਾਰੀ ਤੋਂ ਬਾਅਦ ਸਿੱਖ ਸੰਗਤਾਂ ਸੜਕਾਂ ‘ਤੇ ਉਤਰ ਆਈਆਂ ਅਤੇ ਸਮਾਗਮ ਵਾਲੀ ਥਾਂ ‘ਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article