PUNJABMAILUSA.COM

ਭਾਜਪਾ ਆਗੂ ਨੂੰ ਸਬਕ ਸਿਖਾਉਣ ਵਾਲੀ ਮਹਿਲਾ ਪੁਲਸ ਅਧਿਕਾਰ ਦਾ ਤਬਾਦਲਾ

ਭਾਜਪਾ ਆਗੂ ਨੂੰ ਸਬਕ ਸਿਖਾਉਣ ਵਾਲੀ ਮਹਿਲਾ ਪੁਲਸ ਅਧਿਕਾਰ ਦਾ ਤਬਾਦਲਾ

ਭਾਜਪਾ ਆਗੂ ਨੂੰ ਸਬਕ ਸਿਖਾਉਣ ਵਾਲੀ ਮਹਿਲਾ ਪੁਲਸ ਅਧਿਕਾਰ ਦਾ ਤਬਾਦਲਾ
July 03
07:14 2017

ਨਵੀਂ ਦਿੱਲੀ, 3 ਜੁਲਾਈ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਵਿੱਚ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਦੇ ਇੱਕ ਨੇਤਾ ਨੂੰ ਸਬਕ ਸਿਖਾਉਣ ਵਾਲੀ ਇੱਕ ਈਮਾਨਦਾਰ ਮਹਿਲਾ ਪੁਲਸ ਅਧਿਕਾਰੀ ਸ਼੍ਰੇਸ਼ਠਾ ਠਾਕੁਰ ਦਾ ਬੁਲੰਦ ਸ਼ਹਿਰ ਤੋਂ ਇਸ ਸ਼ਨੀਵਾਰ ਨੂੰ ਬਹਿਰਾਈਚ ਵੱਲ ਤਬਾਦਲਾ ਕਰ ਦਿੱਤਾ ਗਿਆ ਹੈ। ਸ਼੍ਰੇਸ਼ਠਾ ਠਾਕੁਰ ਨੇ ਇਕ ਹਫਤੇ ਪਹਿਲਾਂ ਇੱਕ ਸਥਾਨਕ ਭਾਜਪਾ ਨੇਤਾ ਸਮੇਤ 5 ਨੇਤਾਵਾਂ ਨੂੰ ਪੁਲਸ ਕਾਰਵਾਈ ਵਿੱਚ ਦਖਲ ਦੇਣ ਅਤੇ ਇੱਕ ਪੁਲਸ ਅਧਿਕਾਰੀ ਨਾਲ ਬਦਤਮੀਜ਼ੀ ਕਰਨ ਦੇ ਦੋਸ਼ ਵਿੱਚ ਜੇਲ ਭੇਜ ਦਿੱਤਾ ਸੀ। ਵਰਨਣ ਯੋਗ ਹੈ ਕਿ ਪਿਛਲੇ ਹਫਤੇ ਭਾਜਪਾ ਦੀ ਜ਼ਿਲਾ ਪੰਚਾਇਤ ਮੈਂਬਰ ਦੇ ਪਤੀ ਪ੍ਰਮੋਦ ਲੋਧੀ ਦਾ ਟਰੈਫਿਕ ਰੂਲ ਤੋੜਨ ਉੱਤੇ ਚਾਲਾਨ ਕੀਤਾ ਗਿਆ ਸੀ। ਚਲਾਨ ਕੱਟਣ ਤੋਂ ਨਾਰਾਜ਼ ਪ੍ਰਮੋਦ ਲੋਧੀ ਓਥੇ ਪੁਲਸ ਨਾਲ ਉਲਝ ਗਏ ਅਤੇ ਨੌਬਤ ਹੱਥੋਪਾਈ ਤੱਕ ਆ ਪੁੱਜੀ। ਇਸ ਤੋਂ ਬਾਅਦ ਪੁਲਸ ਨੇ ਉਸ ਦੀ ਬਾਈਕ ਸੀਜ਼ ਕਰ ਲਈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਘਟਨਾ ਦਾ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਇਆ ਸੀ। ਇਸ ਘਟਨਾ ਦੇ ਬਾਅਦ ਸਥਾਨਕ ਨੇਤਾ ਇਸ ਨੂੰ ਆਪਣੇ ਸਨਮਾਨ ਦਾ ਸਵਾਲ ਬਣਾ ਲਿਆ ਅਤੇ ਸ਼੍ਰੇਸ਼ਠਾ ਠਾਕੁਰ ਦੇ ਖਿਲਾਫ ਕਾਰਵਾਈ ਦੀ ਮੰਗ ਉੱਤੇ ਜ਼ੋਰ ਪਾਇਆ। ਇਸ ਦੌਰਾਨ ਬੁਲੰਦ ਸ਼ਹਿਰ ਤੋਂ ਭਾਜਪਾ ਪ੍ਰਧਾਨ ਮੁਕੇਸ਼ ਭਾਰਦਵਾਜ ਦਾ ਕਹਿਣਾ ਹੈ ਕਿ ਸ਼੍ਰੇਸ਼ਠਾ ਠਾਕੁਰ ਉੱਤੇ ਮੁੱਖ ਮੰਤਰੀ ਯੋਗ ਆਦਿੱਤਿਯਨਾਥ ਤੇ ਹੋਰ ਪਾਰਟੀ ਨੇਤਾਵਾਂ ਦੇ ਖਿਲਾਫ ਗਲਤ ਭਾਸ਼ਾ ਦੀ ਵਰਤੋਂ ਕਰਨ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ। ਭਾਜਪਾ ਵਰਕਰਾਂ ਨੇ ਪੁਲਸ ਉੱਤੇ ਦੋਸ਼ ਲਾਇਆ ਸੀ ਕਿ ਪੁਲਸ ਅਧਿਕਾਰੀ ਟਰੈਫਿਕ ਨਿਯਮਾਂ ਦੇ ਨਾਂ ਉੱਤੇ ਰਿਸ਼ਵਤ ਲੈਂਦੇ ਹਨ। ਵਰਕਰਾਂ ਦੇ ਇਨ੍ਹਾਂ ਦੋਸ਼ਾਂ ਨੂੰ ਪੁਲਸ ਸਰਕਲ ਅਫਸਰ ਸ਼੍ਰੇਸ਼ਠਾ ਠਾਕੁਰ ਨੇ ਸਿਰੇ ਤੋਂ ਰੱਦ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article