PUNJABMAILUSA.COM

ਭਾਜਪਾ ਨੇਤਾ 20 ਲੱਖ ਰੁਪਏ ਸਮੇਤ ਗ੍ਰਿਫਤਾਰ

ਭਾਜਪਾ ਨੇਤਾ 20 ਲੱਖ ਰੁਪਏ ਸਮੇਤ ਗ੍ਰਿਫਤਾਰ

ਭਾਜਪਾ ਨੇਤਾ 20 ਲੱਖ ਰੁਪਏ ਸਮੇਤ ਗ੍ਰਿਫਤਾਰ
December 03
09:39 2016

crime
ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਯੂਥ ਵਿੰਗ ਦੇ ਨੇਤਾ ਜੀਵੀਆਰ ਅਰੁਣ ਨੂੰ ਤਮਿਲਨਾਡੂ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦਰਅਸਲ, ਉਸ ਕੋਲੋਂ 20 ਲੱਖ 55 ਹਜ਼ਾਰ ਰੁਪਏ ਦੇ ਬੰਡਲ ਬਰਾਮਦ ਹੋਏ ਹਨ, ਜਿਨ੍ਹਾਂ ਦੇ ਸਰੋਤ ਬਾਰੇ ਉਹ ਸਪੱਸ਼ਟ ਨਹੀਂ ਦੱਸ ਸਕਿਆ ਹੈ। ਭਾਜਪਾ ਨੇਤਾ ਅਰੁਣ ਉਹੀ ਵਿਅਕਤੀ ਹੈ, ਜਿਸ ਨੇ ਪ੍ਰਧਾਨ ਮੰਤਰੀ ਮੋਦੀ ਦੇ ਨੋਟਬੰਦੀ ਦੇ ਫ਼ੈਸਲੇ ਦਾ ਜਮ ਕੇ ਸਵਾਗਤ ਕੀਤਾ ਸੀ ਅਤੇ ਫੇਸਬੁਕ ‘ਤੇ ਲਿਖਿਆ ਸੀ ਕਿ ਦੇਸ਼ ਦੇ ਵਿਕਾਸ ਲਈ ਮੈਂ ਲਾਈਨ ਵਿੱਚ ਲੱਗਣ ਲਈ ਤਿਆਰ ਹਾਂ। ਜਾਣਕਾਰੀ ਅਨੁਸਾਰ 36 ਸਾਲਾ ਅਰੁਣ ਕੋਲੋਂ 2000 ਦੇ 926 ਨੋਟ ਬਰਾਮਦ ਹੋਏ ਹਨ। ਨਾਲ ਹੀ 1530 ਨੋਟ 100 ਦੇ ਅਤੇ 50 ਰੁਪਏ ਦੇ 1000 ਨੋਟ ਉਨ੍ਹਾਂ ਕੋਲੋਂ ਮਿਲੇ ਹਨ। ਪੁਲਿਸ ਨੇ ਦੱਸਿਆ ਕਿ ਅਸੀਂ ਉਨ੍ਹਾਂ ਨੂੰ ਪੈਸਿਆਂ ਨੂੰ ਲੈ ਕੇ ਆਪਣਾ ਪੱਖ ਰੱਖਣ ਲਈ ਲੋੜੀਂਦਾ ਸਮਾਂ ਦਿੱਤਾ ਸੀ ਕਿ ਉਹ ਆਪਣੇ ਬੈਂਕ ਕਾਗਜ਼ ਆਦਿ ਦਿਖਾ ਸਕਣ, ਪਰ ਉਹ ਇਨ੍ਹਾਂ ਰੁਪਇਆਂ ਦਾ ਸਰੋਤ ਨਹੀਂ ਦੱਸ ਸਕੇ। ਅਸੀਂ ਰੁਪਇਆਂ ਨੂੰ ਜ਼ਬਤ ਕਰ ਲਿਆ ਹੈ ਅਤੇ ਸਰਕਾਰੀ ਖਜ਼ਾਨੇ ਵਿੱਚ ਜਮਾ ਕਰਵਾ ਦਿੱਤਾ ਹੈ। ਆਈਟੀ ਡਿਪਾਰਟਮੈਂਟ ਇਸ ਮਾਮਲੇ ਨਾਲ ਜੁੜੇ ਬੈਂਕ ਅਧਿਕਾਰੀ ਦੀ ਜਾਂਚ ਵੀ ਕਰ ਰਹੇ ਹਨ, ਜਿਨ੍ਹਾਂ ਨੇ ਨੋਟਬੰਦੀ ਦੇ ਸਮੇਂ ਵਿੱਚ 2000 ਰੁਪਏ ਦੇ ਇੰਨੇ ਨੋਟ ਅਰੁਣ ਨੂੰ ਇਕੱਠਿਆਂ ਦੇ ਦਿੱਤੇ। ਭਾਜਪਾ ਦੇ ਬੁਲਾਰੇ ਮੁਤਾਬਕ ਅਰੁਣ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਜੇਕਰ ਉਸ ਦਾ ਜਵਾਬ ਸੰਤੋਖਜਨਕ ਨਹੀਂ ਹੋਇਆ ਤਾਂ ਉਸ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਜਾਵੇਗਾ। ਹਾਲਾਂਕਿ, ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁੰਦਰਾਜਨ ਨੇ ਕਿਹਾ ਕਿ ਪਾਰਟੀ ਵਿੱਚ ਸੰਗਠਨਾਤਮਕ ਜ਼ਿੰਮੇਦਾਰੀਆਂ ਤੋਂ ਅਰੁਣ ਨੂੰ ਹਟਾ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article