PUNJABMAILUSA.COM

ਭਾਜਪਾ ਵਿਨੋਦ ਖੰਨਾ ਦੇ ਪੁੱਤਰ ਅਕਸ਼ੈ ਖੰਨਾ ਨੂੰ ਉਤਾਰ ਸਕਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ

ਭਾਜਪਾ ਵਿਨੋਦ ਖੰਨਾ ਦੇ ਪੁੱਤਰ ਅਕਸ਼ੈ ਖੰਨਾ ਨੂੰ ਉਤਾਰ ਸਕਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ

ਭਾਜਪਾ ਵਿਨੋਦ ਖੰਨਾ ਦੇ ਪੁੱਤਰ ਅਕਸ਼ੈ ਖੰਨਾ ਨੂੰ ਉਤਾਰ ਸਕਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ
March 14
22:45 2019

ਚੰਡੀਗੜ੍ਹ, 14 ਮਾਰਚ (ਪੰਜਾਬ ਮੇਲ)- ਅੰਮ੍ਰਿਤਸਰ ਤੇ ਗੁਰਦਾਸਪੁਰ ਲੋਕ ਸਭਾ ਸੀਟਾਂ ‘ਤੇ ਇਸ ਵਾਰ ਮੁਕਾਬਲਾ ਕਾਫੀ ਦਿਲਚਸਪ ਹੋ ਸਕਦਾ ਹੈ। ਇਸ ਦੌਰਾਨ ਇਹ ਸੰਕੇਤ ਮਿਲਣੇ ਸ਼ੁਰੂ ਹੋ ਗਏ ਹਨ ਕਿ ਗੁਰਦਾਸਪੁਰ ਵਿਚ ਸੁਨੀਲ ਜਾਖੜ ਸਾਹਮਣੇ ਭਾਜਪਾ ਸਵਰਗੀ ਵਿਨੋਦ ਖੰਨਾ ਦੇ ਪੁੱਤਰ ਅਕਸ਼ੈ ਖੰਨਾ ਨੂੰ ਉਤਾਰ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਨੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਸੀਟ ਨੂੰ ਲੈ ਕੇ ਪੈਨਲ ਸ਼ਾਰਟ ਲਿਸਟ ਕਰ ਲਿਆ ਹੈ। ਹਾਲਾਂਕਿ ਇਸ ਸੀਟ ਤੋਂ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਵੀ ਦਾਅਵਾ ਪੇਸ਼ ਕਰ ਰਹੀ ਹੈ ਪਰ ਭਾਜਪਾ ਅਕਸ਼ੈ ਖੰਨਾ ਨੂੰ ਤਰਜੀਹ ਦੇ ਰਹੀ ਹੈ। ਅਕਸ਼ੈ ਖੰਨਾ ਨੇ ਡਾ. ਮਨਮੋਹਨ ਸਿੰਘ ਦੇ ਉਪਰ ਬਣੀ ਫ਼ਿਲਮ ‘ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਵਿਚ ਪ੍ਰਧਾਨ ਮੰਤਰੀ ਦੇ ਮੀਡੀਆ ਸਲਾਹਕਾਰ ਸੰਜੇ ਬਾਰੂ ਦਾ ਕਿਰਦਾਰ ਨਿਭਾਇਆ ਸੀ। ਭਾਜਪਾ ਦਾ ਮੰਨਣਾ ਹੈ ਕਿ ਅਕਸ਼ੈ ਜੇਕਰ ਗੁਰਦਾਸਪੁਰ ਤੋਂ ਚੋਣ ਲੜਦੇ ਹਨ ਤਾਂ ਇਸ ਸੀਟ ਤੇ ਉਨ੍ਹਾਂ ਨੂੰ ਅਪਣੇ ਪਿਤਾ ਦੇ ਸਿਆਸੀ ਕੱਦ ਦਾ ਲਾਭ ਮਿਲ ਸਕਦਾ ਹੈ। ਉਥੇ ਨਵਾਂ ਚਿਹਰਾ ਹੋਣ ਕਾਰਨ ਉਨ੍ਹਾਂ ਨੂੰ ਲੈ ਕੇ ਕੋਈ ਮਨਮੁਟਾਵ ਵੀ ਨਹੀਂ ਹੋਵੇਗਾ। ਉਥੇ ਚਰਚਾ ਇਸ ਗੱਲ ਨੂੰ ਲੈ ਕੇ ਵੀ ਹੈ ਕਿ ਭਾਜਪਾ ਅੰਮ੍ਰਿਤਸਰ ਤੋਂ ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ। ਦਿੱਲੀ ਦੇ ਜਨਮੇ ਪੁਰੀ ਦਾ ਭਾਵੇਂ ਪੰਜਾਬ ਨਾਲ ਸਿੱਧਾ ਵਾਸਤਾ ਨਾ ਹੋਵੇ, ਪਰ ਭਾਜਪਾ ਉਨ੍ਹਾਂ ਨੂੰ ਸਿੱਖ ਚਿਹਰੇ ਦੇ ਤੌਰ ‘ਤੇ ਅੰਮ੍ਰਿਤਸਰ ਤੋਂ ਉਤਾਰ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article