PUNJABMAILUSA.COM

ਭਾਜਪਾ 23 ਸੀਟਾਂ ‘ਤੇ ਹੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ : ਸਾਂਪਲਾ

ਭਾਜਪਾ 23 ਸੀਟਾਂ ‘ਤੇ ਹੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ : ਸਾਂਪਲਾ

ਭਾਜਪਾ 23 ਸੀਟਾਂ ‘ਤੇ ਹੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ : ਸਾਂਪਲਾ
October 19
10:16 2016

5
ਚੰਡੀਗੜ੍ਹ, 19 ਅਕਤੂਬਰ (ਪੰਜਾਬ ਮੇਲ)- ਪੰਜਾਬ ਭਾਜਪਾ ਦੇ ਪ੍ਰਧਾਨ ਸ਼੍ਰੀ ਵਿਜੈ ਸਾਂਪਲਾ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਹੈ ਕਿ ਰਾਜ ਵਿਧਾਨ ਸਭਾ ਦੀਆਂ ਅਗਲੇ ਸਾਲ ਦੇ ਸ਼ੁਰੂ ‘ਚ ਹੋਣ ਵਾਲੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਮੌਜੂਦਾ ਗਠਜੋੜ ਦੇ ਅਧੀਨ ਸੀਟਾਂ ਦੀ ਵੰਡ ਵਾਲਾ ਪੁਰਾਣਾ ਫਾਰਮੂਲਾ ਹੀ ਲਾਗੂ ਰਹੇਗਾ। ਅਰਥਾਤ ਸ਼੍ਰੋਮਣੀ ਅਕਾਲੀ ਦਲ 94 ਸੀਟਾਂ ਅਤੇ ਭਾਜਪਾ 23 ਸੀਟਾਂ ‘ਤੇ ਆਪੋ-ਆਪਣੇ ਚੋਣ ਨਿਸ਼ਾਨ ‘ਤੇ ਉਮੀਦਵਾਰ ਖੜ੍ਹੇ ਕਰਨਗੀਆਂ। ਇਸ ਪੁਰਾਣੇ ਫਾਰਮੂਲੇ ਵਿਚ ਕੋਈ ਵਾਧਾ-ਘਾਟਾ ਨਹੀਂ ਹੋਏਗਾ। ਅਲਬਤਾ! ਕੁਝ ਹਲਕਿਆਂ ‘ਚ ਫੇਰ ਬਦਲ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਕਿਉਂਕਿ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਭਾਜਪਾ ਨਾਲ ਸਬੰਧਤ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਦਾ ਹੁਣ ਸਾਡੀ ਪਾਰਟੀ ਨਾਲ ਕੋਈ ਸਬੰਧ ਨਹੀਂ। ਇਸ ਹਲਕੇ ਤੋਂ ਭਾਜਪਾ ਦਾ ਕੋਈ ਨਵਾਂ ਉਮੀਦਵਾਰ ਹੀ ਮੈਦਾਨ ‘ਚ ਉਤਾਰਿਆ ਜਾਏਗਾ। ਇਸ ਦੌਰਾਨ ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਰਾਜਪੁਰਾ ਹਲਕੇ ਤੋਂ ਭਾਜਪਾ ਕੋਈ ਨਵਾਂ ਉਮੀਦਵਾਰ ਲੱਭ ਰਹੀ ਹੈ, ਕਿਉਂਕਿ ਇਸ ਹਲਕੇ ਤੋਂ ਕਈ ਵਾਰ ਵਿਧਾਇਕ ਰਹਿ ਚੁੱਕੇ ਰਾਜ ਖੁਰਾਣਾ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਹਨ। ਲਿਹਾਜ਼ਾ ਹੋ ਸਕਦਾ ਹੈ ਕਿ ਭਾਜਪਾ ਬਹਾਵਲਪੁਰੀ ਭਾਈਚਾਰੇ ਨਾਲ ਸਬੰਧਤ ਕਿਸੇ ਪ੍ਰਭਾਵਸ਼ਾਲੀ ਵਿਅਕਤੀ ਨੂੰ ਨਵਾਂ ਉਮੀਦਵਾਰ ਐਲਾਨੇ। ਇਸ ਸਮੇਂ ਇਸ ਸੀਟ ਤੋਂ ਕਾਂਗਰਸ ਦੇ ਹਰਦਿਆਲ ਸਿੰਘ ਕੰਬੋਜ ਵਿਧਾਇਕ ਹਨ, ਜਿਨ੍ਹਾਂ ਨੇ 5 ਸਾਲ ਪਹਿਲਾਂ ਹੋਈਆਂ ਚੋਣਾਂ ਵਿਚ ਸ਼੍ਰੀ ਖੁਰਾਣਾ ਨੂੰ ਲਗਭਗ 25 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਅਤੀਤ ‘ਚ ਆਮ ਤੌਰ ‘ਤੇ ਇਸ ਸੀਟ ਤੋਂ ਬਹਾਵਲਪੁਰ ਬਰਾਦਰੀ ਦਾ ਕੋਈ ਆਗੂ ਹੀ ਜਿੱਤਦਾ ਰਿਹਾ ਹੈ, ਭਾਵੇਂ ਉਸ ਦਾ ਸਬੰਧ ਕਾਂਗਰਸ ਨਾਲ ਹੋਵੇ ਜਾਂ ਭਾਜਪਾ ਨਾਲ।
ਕਿਹਾ ਜਾਂਦਾ ਹੈ ਕਿ ਭਾਜਪਾ ਇਸ ਵਾਰ ਮਾਲਵਾ ਖੇਤਰ ‘ਚੋਂ ਘੱਟੋ-ਘੱਟ 2 ਸੀਟਾਂ ‘ਤੇ ਆਪਣੇ ਉਮੀਦਵਾਰ ਮੈਦਾਨ ‘ਚ ਉਤਾਰਨਾ ਚਾਹੁੰਦੀ ਹੈ, ਜਿਨ੍ਹਾਂ ਵਿਚ ਹਰਜੀਤ ਸਿੰਘ ਗਰੇਵਾਲ ਇੱਕ ਹਨ। ਉਨ੍ਹਾਂ ਦੀ ਨਜ਼ਰ ਬਰਨਾਲਾ ਸੀਟ ‘ਤੇ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article