PUNJABMAILUSA.COM

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ
August 09
17:24 2018

* ਮੁਕਾਬਲੇ ਦੇ ਤਿੰਨਾਂ ਪੜਾਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਹਿਊਸਟਨ, 9 ਅਗਸਤ (ਪੰਜਾਬ ਮੇਲ)-ਅਮਰੀਕਾ ‘ਚ ਰਹਿਣ ਵਾਲੇ ਭਾਰਤਵੰਸ਼ੀ ਵਿਦਿਆਰਥੀ ਅਵੀ ਗੋਇਲ ਨੇ ਭੂਗੋਲ ‘ਚ ਆਪਣੇ ਗਿਆਨ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਨੇ ਮਿਆਰੀ ਇੰਟਰਨੈਸ਼ਨਲ ਜਿਓਗ੍ਰਾਫ਼ੀ ਬੀ ਵਰਲਡ ਚੈਂਪੀਅਨਸ਼ਿਪ ‘ਚ ਜੂਨੀਅਰ ਸ਼੍ਰੇਣੀ ਦਾ ਖਿਤਾਬ ਜਿੱਤਿਆ ਹੈ। ਇਹ ਮੁਕਾਬਲਾ ਪਿਛਲੇ ਮਹੀਨੇ ਜਰਮਨੀ ਦੇ ਬਰਲਿਨ ਸ਼ਹਿਰ ‘ਚ ਕਰਾਇਆ ਗਿਆ ਸੀ।
ਕੈਲੀਫੋਰਨੀਆ ਸੂਬੇ ਦੇ ਸੈਨ ਜੋਸ ਸ਼ਹਿਰ ‘ਚ ਰਹਿਣ ਵਾਲੇ 14 ਸਾਲਾ ਅਵੀ ਸਿਲਵਰ ਯੀਕ ਹਾਈ ਸਕੂਲ ‘ਚ ਦਸਵੀਂ ਦੇ ਵਿਦਿਆਰਥੀ ਹਨ। ਉਨ੍ਹਾਂ ਨੇ ਮੁਕਾਬਲੇ ਦੀਆਂ 10 ਸ਼੍ਰੇਣੀਆਂ ‘ਚੋਂ ਸੱਤ ‘ਚ ਗੋਲਡ ਅਤੇ ਦੋ ‘ਚ ਸਿਲਵਰ ਮੈਡਲ ਜਿੱਤ ਕੇ ਮੈਡਲ ਸੂਚੀ ‘ਚ ਪਹਿਲਾ ਸਥਾਨ ਹਾਸਿਲ ਕੀਤਾ। ਅਵੀ ਨੇ 11 ਤੋਂ 18 ਜੁਲਾਈ ਤਕ ਹੋਏ ਇਸ ਮੁਕਾਬਲੇ ਦੇ ਤਿੰਨ ਪੜਾਵਾਂ ਇੰਟਰਨੈਸ਼ਨਲ ਜਿਓਗ੍ਰਾਫ਼ੀ ਐਗਜ਼ਾਮ, ਇੰਟਰਨੈਸ਼ਨਲ ਜਿਓਗ੍ਰਾਫ਼ੀ ਸ਼ੋਅਡਾਊਨ ਅਤੇ ਇੰਟਰਨੈਸ਼ਨਲ ਜਿਓਗ੍ਰਾਫ਼ੀ ਬੀ ‘ਚ ਪਹਿਲਾ ਸਥਾਨ ਹਾਸਿਲ ਕੀਤਾ। ਇਸ ਵਿਚ ਦੁਨੀਆ ਦੇ ਪ੍ਰਮੁੱਖ 100 ਭੂਗੋਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਅਵੀ ਨੇ ਕਿਹਾ ਕਿ ਇਹ ਐਵਾਰਡ ਜਿੱਤਣ ਦੇ ਬਾਅਦ ਮੈਂ ਹੁਣ ਹਿਸਾਬ ਅਤੇ ਕੰਪਿਊਟਰ ਵਿਗਿਆਨ ਸਮੇਤ ਦੂਜੇ ਵਿਸ਼ਿਆਂ ‘ਚ ਤਰੱਕੀ ਕਰਨੀ ਚਾਹੁੰਦਾ ਹਾਂ। ਅਵੀ ਦੇ ਮਾਤਾ-ਪਿਤਾ ਕੋਮਲ ਅਤੇ ਰਾਜੀਵ ਗੋਇਲ ਨੇ ਕਿਹਾ ਕਿ ਇਹ ਅੰਤਰਰਾਸ਼ਟਰੀ ਮੁਕਾਬਲਾ ਜਿੱਤਣ ਦੀ ਉਸ ਦੀ ਇੱਛਾ ਪੂਰੀ ਹੋ ਗਈ। ਸਾਨੂੰ ਉਸ ਦੀ ਸਖ਼ਤ ਮਿਹਨਤ ਅਤੇ ਸਮਰਪਣ ‘ਤੇ ਮਾਣ ਹੈ।

ਭੂਗੋਲ ਗਿਆਨ ਦੀ ਹੁੰਦੀ ਹੈ ਪਰਖ
ਸਾਲ 2016 ‘ਚ ਸ਼ੁਰੂ ਹੋਇਆ ਇੰਟਰਨੈਸ਼ਨਲ ਜਿਓਗ੍ਰਾਫ਼ੀ ਬੀ ਮੁਕਾਬਲਾ ਕਈ ਪੜਾਵਾਂ ‘ਚ ਕਰਾਇਆ ਜਾਂਦਾ ਹੈ। ਇਸ ਰਾਹੀਂ ਵਿਦਿਆਰਥੀਆਂ ਦੇ ਭੂਗੋਲ ਸਬੰਧੀ ਗਿਆਨ ਨੂੰ ਪਰਖਿਆ ਜਾਂਦਾ ਹੈ। ਇਹ ਮੁਕਾਬਲਾ ਇੰਟਰਨੈਸ਼ਨਲ ਅਕੈਡਮਿਕ ਕੰਪੀਟੀਸ਼ਨਸ ਵੱਲੋਂ ਕਰਾਇਆ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article