PUNJABMAILUSA.COM

‘ਭਾਰਤੀਆ ਸਮਾਜ ਚੈਰੀਟੇਬਲ ਟ੍ਰਸਟ’ ਵੱਲੋਂ 5 ਦਿਨਾਂ 16ਵਾਂ ਸਲਾਨਾ ‘ਚਿਲਡਰਨ ਐਂਡ ਯੂਥ ਸਮਰ ਕੈਂਪ’ ਲਾਇਆ ਗਿਆ

‘ਭਾਰਤੀਆ ਸਮਾਜ ਚੈਰੀਟੇਬਲ ਟ੍ਰਸਟ’ ਵੱਲੋਂ 5 ਦਿਨਾਂ 16ਵਾਂ ਸਲਾਨਾ ‘ਚਿਲਡਰਨ ਐਂਡ ਯੂਥ ਸਮਰ ਕੈਂਪ’ ਲਾਇਆ ਗਿਆ

‘ਭਾਰਤੀਆ ਸਮਾਜ ਚੈਰੀਟੇਬਲ ਟ੍ਰਸਟ’ ਵੱਲੋਂ 5 ਦਿਨਾਂ 16ਵਾਂ ਸਲਾਨਾ ‘ਚਿਲਡਰਨ ਐਂਡ ਯੂਥ ਸਮਰ ਕੈਂਪ’ ਲਾਇਆ ਗਿਆ
January 20
05:37 2018

ਔਕਲੈਂਡ, 20 ਜਨਵਰੀ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਭਾਰਤੀਆ ਸਮਾਜ ਚੈਰੀਟੇਬਲ ਟ੍ਰਸਟ ਵੱਲੋਂ ਪੰਜ ਦਿਨਾਂ 16ਵਾਂ ਸਲਾਨਾ ‘ਚਿਲਡਰਨ ਐਂਡ ਯੂਥ ਸਮਰ ਕੈਂਪ’ ਲਗਾਇਆ ਗਿਆ ਜਿਸ ਦੇ ਵਿਚ 6 ਤੋਂ 14 ਸਾਲ ਦੇ ਬੱਚਿਆਂ ਨੇ ਭਾਗ ਲਿਆ। ਬੱਚਿਆਂ ਵਿਚ ਐਨਾ ਚਾਅ ਸੀ ਕਿ ਲਗਪਗ 110 ਬੱਚੇ ਪੂਰੇ ਪੰਜ ਦਿਨ ਉਤਸ਼ਾਹ ਨਾਲ ਵੱਖ-ਵੱਖ ਤਰ੍ਹਾਂ ਦੀਆਂ ਅਗਾਂਹਵਧੂ ਗਤੀਵਿਧੀਆਂ ਵਿਚ ਸ਼ਾਮਿਲ ਰਹੇ। ਇਨ੍ਹਾਂਦੇ ਨਾਲ ਹੀ 25 ਹੋਰ ਵਲੰਟੀਅਰ ਲੋਕ ਅਤੇ ਅਧਿਆਪਕ ਵੀ ਪੂਰੇ ਜੋਸ਼ੋ-ਖਰੋਸ਼ ਦੇ ਨਾਲ ਆਪਣਾ-ਆਪਣਾ ਕਾਰਜ ਕਰਦੇ ਰਹੇ। ਇਸ ਦੌਰਾਨ ਕਈ ਵਰਕਸ਼ਾਪਾਂ ਲਗਾਈਆਂ ਗਿਆਂ ਜਿਨ੍ਹਾਂ ਵਿਚ ਪਰਸੋਨਲਟੀ ਡਿਵੈਲਪਮੈਂਟ, ਲੀਡਰਸ਼ਿੱਪ, ਕਮਿਊਨਿਟੀ ਇਨਵੋਲਵਮੈਂਟ ਅਤੇ ਟੋਲਰੇਂਸ, ਵੱਖ-ਵੱਖ ਸਭਿਆਚਾਰਾਂ ਨੂੰ ਸਮਝਣਾ, ਆਊਟ ਡੋਰ ਗਤੀਵਿਧੀਆਂ, ਖੇਡਾਂ, ਆਰਟ ਐਂਡ ਕਰਾਫਟ ਸ਼ੈਸ਼ਨ, ਮਿਊਜ਼ਕ, ਡਾਂਸ, ਡਰਾਮਾ ਵਰਕਸ਼ਾਪ, ਧਾਰਮਿਕ ਵਰਕਸ਼ਾਪ, ਪਬਲਿਕ ਸਪੀਕਿੰਗ ਅਤੇ ਹੋਰ ਬਹੁਤ ਸਾਰੀਆਂ ਮਨ ਪ੍ਰਚਾਉ ਚੀਜਾਂ ਕੀਤੀਆਂ ਗਈ। ਬੱਚਿਆਂ ਨੂੰ ਇਕ ਦਿਨ ਪੂਰਾ ਪਿਕਨਿਕ ਕਰਵਾਈ ਗਈ ਅਤੇ ਬ੍ਰੇਕਫਾਸਟ, ਲੰਚ ਅਤੇ ਸ਼ਾਮ ਨੂੰ ਵੀ ਖਾਣ ਦੇ ਵਿਚ ਸਨੈਕਸ ਦਿੱਤੇ ਗਏ। ਭਾਰਤੀਆ ਸਮਾਜ ਤੋਂ ਸ੍ਰੀ ਜੀਤ ਸੱਚਦੇਵਾ ਹੋਰਾਂ ਨੇ ਸਾਰੇ ਬੱਚਿਆਂ, ਵਲੰਟੀਅਰਜ਼ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਸੋ ਭਾਰਤੀਆ ਸਮਾਜ ਚੈਰੀਟੇਬਲ ਟ੍ਰਸਟ ਸਮਾਜ ਸੇਵਾ ਕਰਦਿਆਂ ਪੂਰੀ ਕਮਿਊਨਿਟੀ ਨੂੰ ਇਕ ਸ਼ਾਨਦਾਰ ਸੁਨੇਹਾ ਵੀ ਦੇ ਰਿਹਾ ਹੈ ਤਾਂ ਸਮਾਜਿਕ ਕੰਮਾਂ ਵਿਚ ਸ਼ਮੂਲੀਅਤ ਬਰਕਰਾਰ ਰਹੇ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article