PUNJABMAILUSA.COM

ਭਾਰਤੀ ਅਧਿਕਾਰੀਆਂ ਦੇ ਯੂ.ਕੇ. ਦੇ ਗੁਰੂ ਘਰਾਂ ਵਿਚ ਜਾਣ ‘ਤੇ ਅਜੇ ਨਹੀਂ ਲਾਗੂ ਹੋਈ ਪਾਬੰਦੀ

ਭਾਰਤੀ ਅਧਿਕਾਰੀਆਂ ਦੇ ਯੂ.ਕੇ. ਦੇ ਗੁਰੂ ਘਰਾਂ ਵਿਚ ਜਾਣ ‘ਤੇ ਅਜੇ ਨਹੀਂ ਲਾਗੂ ਹੋਈ ਪਾਬੰਦੀ

ਭਾਰਤੀ ਅਧਿਕਾਰੀਆਂ ਦੇ ਯੂ.ਕੇ. ਦੇ ਗੁਰੂ ਘਰਾਂ ਵਿਚ ਜਾਣ ‘ਤੇ ਅਜੇ ਨਹੀਂ ਲਾਗੂ ਹੋਈ ਪਾਬੰਦੀ
January 08
13:28 2018

ਲੰਡਨ, 8 ਜਨਵਰੀ (ਪੰਜਾਬ ਮੇਲ)- ਸਿੱਖ ਫੈਡਰੇਸ਼ਨ ਯੂ.ਕੇ. ਨੇ ਕੁਝ ਮੀਡੀਆ ‘ਚ ਛਪੀਆਂ ਖਬਰਾਂ ਦਾ ਖੰਡਨ ਕਰਦਿਆਂ ਕਿਹਾ ਕਿ ਭਾਰਤੀ ਅਧਿਕਾਰੀਆਂ ਦੇ ਯੂ.ਕੇ. ਦੇ ਗੁਰੂ ਘਰਾਂ ਵਿਚ ਜਾਣ ‘ਤੇ ਪਾਬੰਦੀ ਅਜੇ ਲਾਗੂ ਨਹੀਂ ਹੋਈ। ਇਸ ਸਬੰਧੀ ਬਰਮਿੰਘਮ ਦੇ ਇਕ ਗੁਰੂ ਘਰ ਵਿਖੇ ਮੀਟਿੰਗ ਹੋ ਰਹੀ ਹੈ। ਇਸ ਤੋਂ ਬਾਅਦ ਹੀ ਰੂਪ-ਰੇਖਾ ਤਿਆਰ ਹੋਵੇਗੀ।
ਭਾਈ ਦਬਿੰਦਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਆਸ ਹੈ ਕਿ 100 ਤੋਂ ਵਧ ਗੁਰੂ ਘਰ ਇਸ ਐਲਾਨ ਦਾ ਸਮਰਥਨ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖ ਫੈਡਰੇਸ਼ਨ ਯੂ.ਕੇ. ਨੂੰ ਇੰਗਲੈਂਡ ‘ਚ ਭਰਵਾਂ ਸਹਿਯੋਗ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਜੌਹਲ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਰੋਸ ਹੈ। ਦੂਜੇ ਪਾਸੇ ਡਿਪਟੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੇ ਕਿਹਾ ਹੈ ਕਿ ਗੁਰਦੁਆਰਾ ਇਬਾਦਤ ਦਾ ਅਸਥਾਨ ਹੈ ਅਤੇ ਇਸ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਹਾਈ ਕਮਿਸ਼ਨ ਨੇ ਸਾਊਥਾਲ ਦੇ ਇਕ ਗੁਰੂ ਘਰ ਦਾ ਦੌਰਾ ਕੀਤਾ ਅਤੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਤਸਵੀਰ ਵਾਲੀ ਇਕ ਖ਼ਬਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ਸਬੰਧੀ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ ਨੇ ਕਿਹਾ ਕਿ ਗੁਰੂ ਘਰ ਵੱਲੋਂ ਨਾ ਤਾਂ ਕਿਸੇ ‘ਤੇ ਪਾਬੰਦੀ ਲਗਾਈ ਗਈ ਹੈ ਅਤੇ ਨਾ ਹੀ ਇਥੇ ਬੀਤੇ ਦਿਨੀਂ ਕੋਈ ਭਾਰਤੀ ਅਧਿਕਾਰੀ ਆਇਆ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਮੀਡੀਆ ਨੇ ਬੇਵਜ੍ਹਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਤਸਵੀਰ ਛਾਪ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜੇਸ਼ਨ ਵੱਲੋਂ ਇਸ ਮਾਮਲੇ ਵਿਚ 7 ਜਨਵਰੀ ਨੂੰ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਸ ਸਬੰਧ ਕੁਲਦੀਪ ਸਿੰਘ ਚਹੇੜੂ, ਜੋਗਾ ਸਿੰਘ ਅਤੇ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਮੀਟਿੰਗ ਤੋਂ ਬਾਅਦ ਹੀ ਉਹ ਇਸ ਸਬੰਧੀ ਬਿਆਨ ਦੇਣਗੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article