PUNJABMAILUSA.COM

ਭਾਰਤੀ-ਅਮਰੀਕੀਆਂ ਨਾਲ ਕਈ ਮਾਮਲਿਆਂ ‘ਚ ਹੁੰਦਾ ਹੈ ਵਿਤਕਰਾ

 Breaking News

ਭਾਰਤੀ-ਅਮਰੀਕੀਆਂ ਨਾਲ ਕਈ ਮਾਮਲਿਆਂ ‘ਚ ਹੁੰਦਾ ਹੈ ਵਿਤਕਰਾ

ਭਾਰਤੀ-ਅਮਰੀਕੀਆਂ ਨਾਲ ਕਈ ਮਾਮਲਿਆਂ ‘ਚ ਹੁੰਦਾ ਹੈ ਵਿਤਕਰਾ
December 07
13:56 2017

ਨਿਊਯਾਰਕ, 7 ਦਸੰਬਰ (ਪੰਜਾਬ ਮੇਲ)-ਭਾਰਤੀ-ਅਮਰੀਕੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਮਰੀਕਾ ‘ਚ ਰੋਜ਼ਾਨਾ ਕਈ ਮਾਮਲਿਆਂ ‘ਚ ਵਿਤਕਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਏਸ਼ੀਅਨ-ਅਮਰੀਕੀਆਂ ਬਾਰੇ ਆਏ ਨਵੇਂ ਸਰਵੇਖਣ ‘ਚ ਇਹ ਖ਼ੁਲਾਸਾ ਹੋਇਆ ਹੈ। ਨੈਸ਼ਨਲ ਪਬਿਲਕ ਰੇਡੀਓ, ਰੌਬਰਟ ਵੁੱਡ ਜੌਹਨਸਨ ਫਾਊਂਡੇਸ਼ਨ ਅਤੇ ਹਾਰਵਰ ਟੀ. ਐੱਚ. ਚੈਨ ਸਕੂਲ ਆਫ਼ ਪਬਲਿਕ ਹੈਲਥ ਵੱਲੋਂ ਕਰਵਾਏ ਗਏ ਸਰਵੇਖਣ ਦੀ ਰਿਪੋਰਟ ਇਸ ਹਫ਼ਤੇ ਜਾਰੀ ਕੀਤੀ ਗਈ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ 10 ਏਸ਼ੀਅਨ-ਅਮਰੀਕੀਆਂ ‘ਚੋਂ ਇਕ ਜਾਂ ਪਰਿਵਾਰਕ ਮੈਂਬਰ ਨੂੰ ਗ਼ੈਰਕਾਨੂੰਨੀ ਢੰਗ ਨਾਲ ਰੋਕਿਆ ਜਾਂਦਾ ਹੈ ਜਾਂ ਪੁਲਿਸ ਵੱਲੋਂ ਖ਼ਰਾਬ ਵਤੀਰਾ ਅਪਣਾਇਆ ਜਾਂਦਾ ਹੈ ਕਿਉਂਕਿ ਉਹ ਏਸ਼ੀਅਨ ਹਨ। ਪਰ ਨਸਲ ਦੇ ਆਧਾਰ ‘ਤੇ ਭਾਰਤੀ-ਅਮਰੀਕੀਆਂ (17 ਫ਼ੀਸਦੀ) ਨੂੰ ਚੀਨੀ-ਅਮਰੀਕੀਆਂ (ਦੋ ਫ਼ੀਸਦੀ) ਨਾਲੋਂ 8 ਗੁਣਾ ਵਧ ਵਾਰ ਰੋਕਿਆ ਜਾਂਦਾ ਹੈ।
ਹਾਰਵਰਡ ਟੀ. ਐੱਚ. ਚੈਨ ਸਕੂਲ ਆਫ਼ ਪਬਲਿਕ ਹੈਲਥ ਦੇ ਪ੍ਰੋਫ਼ੈਸਰ ਰੌਬਰਟ ਬਲੈਨਡਨ ਨੇ ਕਿਹਾ ਕਿ ਏਸ਼ੀਅਨ ਅਮਰੀਕਨ ਪਰਿਵਾਰਾਂ ‘ਚ ਸਭ ਤੋਂ ਵਧ ਔਸਤਨ ਆਮਦਨ ਹੈ ਪਰ ਉਨ੍ਹਾਂ ਨਾਲ ਹਾਊਸਿੰਗ, ਨੌਕਰੀਆਂ ਅਤੇ ਕਾਲਜਾਂ ‘ਚ ਵਿਤਕਰਾ ਕੀਤਾ ਜਾਂਦਾ ਹੈ। ਸਰਵੇਖਣ ‘ਚ ਇਕ ਤਿਹਾਈ ਏਸ਼ੀਅਨ ਅਮਰੀਕਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਰੋਜ਼ਗਾਰ ਅਤੇ ਘਰ ਲੈਣ ਸਮੇਂ ਏਸ਼ੀਅਨ ਵਿਰੋਧੀ ਵਿਤਕਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article