ਭਾਰਤੀ-ਅਮਰੀਕੀ ਕਸ਼ ਪਟੇਲ ਅਮਰੀਕੀ ਰੱਖਿਆ ਮੰਤਰੀ ਦੇ ਚੀਫ ਆਫ ਸਟਾਫ ਨਿਯੁਕਤ

240
Share

ਵਾਸ਼ਿੰਗਟਨ, 12 ਨਵੰਬਰ (ਪੰਜਾਬ ਮੇਲ)- ਭਾਰਤੀ-ਅਮਰੀਕੀ ਕਸ਼ ਪਟੇਲ ਨੂੰ ਅਮਰੀਕਾ ਦੇ ਕਾਰਜਕਾਰੀ ਰੱਖਿਆ ਮੰਤਰੀ ਕ੍ਰਿਸ ਮਿੱਲਰ ਦਾ ਚੀਫ਼ ਆਫ਼ ਸਟਾਫ਼ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਾਰਕ ਐਸਪਰ ਨੂੰ ਰੱਖਿਆ ਮੰਤਰੀ ਵਜੋਂ ਹਟਾਉਣ ਅਤੇ ਕੌਮੀ ਅੱਤਵਾਦੀ ਰੋਕੂ ਕੇਂਦਰ ਦੇ ਡਾਇਰੈਕਟਰ ਕ੍ਰਿਸ ਮਿੱਲਰ ਨੂੰ ਕਾਰਜਕਾਰੀ ਰੱਖਿਆ ਮੰਤਰੀ ਬਣਾਉਣ ਤੋਂ ਇਕ ਦਿਨ ਬਾਅਦ ਕਸ਼ ਦੀ ਨਿਯੁਕਤੀ ਕੀਤੀ ਗਈ ਹੈ।


Share