PUNJABMAILUSA.COM

ਭਾਰਤੀ-ਅਮਰੀਕੀ ਕਾਰੋਬਾਰੀ ਨੇ ਸ਼ਿਕਾਗੋ ਯੂਨੀਵਰਸਿਟੀ ਨੂੰ ਦਾਨ ਕੀਤੇ 50 ਲੱਖ ਡਾਲਰ

 Breaking News

ਭਾਰਤੀ-ਅਮਰੀਕੀ ਕਾਰੋਬਾਰੀ ਨੇ ਸ਼ਿਕਾਗੋ ਯੂਨੀਵਰਸਿਟੀ ਨੂੰ ਦਾਨ ਕੀਤੇ 50 ਲੱਖ ਡਾਲਰ

ਭਾਰਤੀ-ਅਮਰੀਕੀ ਕਾਰੋਬਾਰੀ ਨੇ ਸ਼ਿਕਾਗੋ ਯੂਨੀਵਰਸਿਟੀ ਨੂੰ ਦਾਨ ਕੀਤੇ 50 ਲੱਖ ਡਾਲਰ
March 18
12:55 2018

ਨਿਊਯਾਰਕ, 18 ਮਾਰਚ (ਪੰਜਾਬ ਮੇਲ)- ਭਾਰਤੀ-ਅਮਰੀਕੀ ਕਾਰੋਬਾਰੀ ਰਤਨ ਐੱਲ ਖੋਸਾ ਨੇ ਸ਼ਿਕਾਗੋ ਯੂਨੀਵਰਸਿਟੀ ਨੂੰ 50 ਲੱਖ ਡਾਲਰ (ਕਰੀਬ 32.5 ਕਰੋੜ ਰੁਪਏ) ਦਾਨ ਕੀਤੇ ਹਨ। ਇਸ ਰਾਸ਼ੀ ਦੀ ਵਰਤੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਵੇਂ ਵਿਚਾਰਾਂ ਨੂੰ ਸਾਕਾਰ ਕਰਨ ਵਿਚ ਮਦਦ ਕਰਨ ਲਈ ਕੀਤੀ ਜਾਵੇਗੀ। ਮੂਲ ਰੂਪ ਨਾਲ ਕਸ਼ਮੀਰ ਦੇ ਰਹਿਣ ਵਾਲੇ 79 ਸਾਲਾ ਖੋਸਾ ਨੇ ਸ਼ਿਕਾਗੋ ਦੇ ਪੋਲਸਕੀ ਸੈਂਟਰ ਵਿਚ ਵਿਦਿਆਰਥੀ ਉਦਯੋਗਪਤੀ ਪ੍ਰੋਗਰਾਮ ਦੇ ਮੌਕੇ ‘ਤੇ ਇਹ ਰਾਸ਼ੀ ਯੂਨੀਵਰਸਿਟੀ ਨੂੰ ਦਿੱਤੀ।
79 ਸਾਲਾ ਖੋਸਾ ਨੇ ਕਿਹਾ,”ਜਿਸ ਦਿਨ ਮੈਂ ਇਸ ਚੈੱਕ ‘ਤੇ ਦਸਤਖਤ ਕੀਤੇ, ਉਸ ਦਿਨ ਮੈਂ ਅੱਖਾਂ ਬੰਦ ਕਰ ਕੇ ਇਸ ਦੇਸ਼ ਵਿਚ ਆਪਣੇ ਪਹਿਲੇ ਦਿਨ ਦੇ ਬਾਰੇ ਵਿਚ ਸੋਚਿਆ। ਉਸ ਸਮੇਂ ਮੇਰੇ ਕੋਲ ਕਿੰਨਾ ਥੋੜ੍ਹਾ ਧਨ ਅਤੇ ਅਨੁਭਵ ਸੀ। ਅੱਜ ਮੈਂ ਨਵੀਂ ਪੀੜ੍ਹੀ ਅਤੇ ਨਵੇਂ ਉਦਯੋਗਪਤੀਆਂ ਨੂੰ ਇਸ ਨੂੰ ਵਾਪਸ ਕਰ ਕੇ ਉਨ੍ਹਾਂ ਦਾ ਬਹੁਤ ਧੰਨਵਾਦੀ ਹਾਂ।” ਖੋਸਾ ਸਾਲ 1970 ਵਿਚ ਅਮਰੀਕਾ ਦੀ ਮੈਰੀਲੈਂਡ ਯੂਨੀਵਰਸਿਟੀ ਵਿਚ ਸ਼ੋਧ ਫੈਲੋਸ਼ਿਪ ਲਈ ਆਏ ਸਨ। ਉਸ ਸਮੇਂ ਉਨ੍ਹਾਂ ਦੀ ਜੇਬ ਵਿਚ ਸਿਰਫ 3 ਡਾਲਰ ਸਨ। ਖੋਸਾ ਨੇ ਸਾਲ 1981 ਵਿਚ ਆਪਣੇ ਘਰ ਤੋਂ ਨਿਰਮਾਣ ਖੇਤਰ ਨਾਲ ਜੁੜੀ ਕੰਪਨੀ ਐੱਮਸਿਸਕੋ ਦੀ ਨੀਂਹ ਰੱਖੀ ਸੀ। ਅੱਜ ਇਸ ਕੰਪਨੀ ਦਾ ਦਫਤਰ 55 ਹਜ਼ਾਰ ਵਰਗ ਫੁੱਟ ਵਿਚ ਹੈ। ਖੋਸਾ ਨੇ ਕਿਹਾ,”ਮੈਂ ਨਿੱਜੀ ਅਨੁਭਵ ਨਾਲ ਜਾਣਦਾ ਹਾਂ ਕਿ ਹਰੇਕ ਵਿਅਕਤੀ ਨੂੰ ਜ਼ਿੰਦਗੀ ਵਿਚ ਕਦੇ ਨਾ ਕਦੇ ਮਦਦ ਦੀ ਲੋੜ ਪੈਂਦੀ ਹੈ। ਕੋਈ ਵੀ ਵਿਅਕਤੀ ਖੁਦ-ਬ-ਖੁਦ ਸਫਲ ਨਹੀਂ ਹੁੰਦਾ। 80 ਫੀਸਦੀ ਕੰਪਨੀਆਂ ਭਾਰੀ ਖਰਚ ਦੇ ਬਾਵਜੂਦ ਆਪਣੀ ਸ਼ੁਰੂਆਤ ਦੇ ਇਕ ਸਾਲ ਦੇ ਅੰਦਰ ਬੰਦ ਹੋ ਜਾਂਦੀਆਂ ਹਨ। ਇਸ ਤੋਂ ਸਪਸ਼ੱਟ ਹੈ ਕਿ ਸਫਲ ਹੋਣ ਲਈ ਸਿਰਫ ਪੈਸਾ ਜ਼ਰੂਰੀ ਨਹੀਂ। ਇਸ ਲਈ ਮੈਂ ਸਿਰਫ ਆਪਣਾ ਪੈਸਾ ਹੀ ਨਹੀਂ ਦੇਣਾ ਚਾਹੁੰਦਾ ਬਲਕਿ ਆਪਣੀ ਜ਼ਿੰਦਗੀ ਦੇ ਅਨੁਭਵ ਵੀ ਨਵੇਂ ਉਦਯੋਗਪਤੀਆਂ ਨਾਲ ਸਾਂਝੇ ਕਰਨਾ ਚਾਹੁੰਦਾ ਹਾਂ।”

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article