PUNJABMAILUSA.COM

ਭਾਰਤੀ-ਅਮਰੀਕੀ ਪੱਤਰਕਾਰ ਲੜੇਗੀ ਅਮਰੀਕੀ ਪ੍ਰਤੀਨਿਧੀ ਸਭਾ ਦੀ ਚੋਣ

 Breaking News

ਭਾਰਤੀ-ਅਮਰੀਕੀ ਪੱਤਰਕਾਰ ਲੜੇਗੀ ਅਮਰੀਕੀ ਪ੍ਰਤੀਨਿਧੀ ਸਭਾ ਦੀ ਚੋਣ

ਭਾਰਤੀ-ਅਮਰੀਕੀ ਪੱਤਰਕਾਰ ਲੜੇਗੀ ਅਮਰੀਕੀ ਪ੍ਰਤੀਨਿਧੀ ਸਭਾ ਦੀ ਚੋਣ
December 02
17:45 2017

ਵਾਸ਼ਿੰਗਟਨ, 2 ਦਸੰਬਰ (ਪੰਜਾਬ ਮੇਲ)-ਭਾਰਤੀ-ਅਮਰੀਕੀ ਪੱਤਰਕਾਰ ਵੰਦਨਾ ਝਿੰਗਮ ਨੇ ਐਲਾਨ ਕੀਤਾ ਹੈ ਕਿ ਉਹ ਸ਼ਿਕਾਗੋ ਦੇ ਇਕ ਉਪਨਗਰ ਖੇਤਰ ਤੋਂ ਅਗਲੇ ਸਾਲ ਅਮਰੀਕੀ ਪ੍ਰਤੀਨਿਧੀ ਸਭਾ ਦੀ ਚੋਣ ਲੜੇਗੀ। ਉਹ ਡੈਮੋਕ੍ਰੇਟਿਕ ਪਾਰਟੀ ਦੇ ਭਾਰਤੀ-ਅਮਰੀਕੀ ਨੇਤਾ ਰਾਜਾ ਕ੍ਰਿਸ਼ਨਮੂਰਤੀ (44) ਨੂੰ ਚੁਣੌਤੀ ਦੇਵੇਗੀ, ਜੋ ਪਿਛਲੇ ਸਾਲ ਹੋਈਆਂ ਚੋਣਾਂ ਵਿਚ ਪਹਿਲੀ ਵਾਰ ਅਮਰੀਕੀ ਕਾਂਗਰਸ ਲਈ ਚੁਣੇ ਗਏ ਸਨ। ਕ੍ਰਿਸ਼ਨਮੂਰਤੀ ਨੂੰ ਚੁਣੌਤੀ ਦੇਣ ਵਾਲੀ ਵੰਦਨਾ ਰਿਪਬਲੀਕਨ ਪਾਰਟੀ ਤੋਂ ਦੂਜੀ ਭਾਰਤੀ-ਅਮਰੀਕੀ ਹੈ।
ਪਿਛਲੇ ਮਹੀਨੇ ਜਤਿੰਦਰ ਜੇ.ਡੀ. ਦਿਗਾਂਵਕਰ ਨੇ ਐਲਾਨ ਕੀਤਾ ਸੀ ਕਿ ਪਾਰਟੀ ਤੋਂ ਉਹ ਚੋਣ ਲੜਨਗੇ। ਰੋਜ਼ਗਾਰ ਦਿਵਾਉਣ, ਵਿੱਤੀ ਜ਼ਿੰਮੇਵਾਰੀ ਨਿਭਾਉਣ ਅਤੇ ਸਖਤ ਵਿਦੇਸ਼ ਨੀਤੀ ਦਾ ਸੰਕਲਪ ਲੈਂਦੇ ਹੋਏ ਵੰਦਨਾ ਨੇ 8ਵੇਂ ਕਾਂਗਰਸਨਲ ਜ਼ਿਲੇ ਇਲੀਨੋਇਸ ਤੋਂ ਚੋਣ ਲੜਨ ਦਾ ਐਲਾਨ ਕੀਤਾ। ਦਿਗਾਂਵਕਰ ਅਤੇ ਵੰਦਨਾ ਦੋਹਾਂ ਨੂੰ ਇਲੀਨੋਇਸ ਲਈ 8 ਮਾਰਚ ਨੂੰ ਹੋਣ ਵਾਲੀਆਂ ਰਿਪਬਲੀਕਨ ਪ੍ਰਾਇਮਰੀ ‘ਚ ਜਿੱਤ ਦਰਜ ਕਰਨੀ ਹੋਵੇਗੀ, ਜਿੱਥੇ ਭਾਰਤੀ-ਅਮਰੀਕੀਆਂ ਦੀ ਵੱਡੀ ਆਬਾਦੀ ਰਹਿੰਦੀ ਹੈ। ਇਹ ਖੇਤਰ ਰਿਵਾਇਤੀ ਰੂਪ ਨਾਲ ਡੈਮੋਕ੍ਰਟਿਕ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ। ਵੰਦਨਾ ਨੇ ਅੱਗੇ ਕਿਹਾ, ”ਮੈਂ 20 ਸਾਲ ਤੋਂ ਵਧ ਸਮੇਂ ਤੋਂ ਭਾਈਚਾਰੇ ਦੀ ਸੇਵਾ ਕਰ ਕੇ ਆਪਣੀ ਵਚਨਬੱਧਤਾ ਨੂੰ ਦਰਸਾਇਆ ਹੈ। ਮੈਂ ਅਮਰੀਕਾ ਆਈ ਸੀ ਅਤੇ ਮੈਨੂੰ ਅਮਰੀਕੀ ਸੁਪਨੇ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਪ੍ਰਾਪਤ ਹੋਇਆ।”
ਇੱਥੇ ਦੱਸਣਯੋਗ ਹੈ ਕਿ ਕ੍ਰਿਸ਼ਨਾਮੂਰਤੀ ਦੇ ਵਧੀਕ ਪ੍ਰਤੀਨਿਧੀ ਸਭਾ ਵਿਚ ਮੌਜੂਦਾ ਸਮੇਂ ਵਿਚ ਤਿੰਨ ਹੋਰ ਭਾਰਤੀ-ਅਮਰੀਕੀ, ਕੈਲੀਫੋਰਨੀਆ ਤੋਂ ਤਿੰਨ ਵਾਰ ਮੈਂਬਰ ਡਾ. ਐਮੀ ਬੇਰਾ ਅਤੇ ਆਰ. ਖੰਨਾ ਅਤੇ ਵਾਸ਼ਿੰਗਟਨ ਸੂਬੇ ਤੋਂ ਪ੍ਰਮਿਲਾ ਜੈਪਾਲ ਹੈ। ਕਮਲਾ ਹੈਰਿਸ ਅਮਰੀਕੀ ਸੈਨੇਟ ਲਈ ਚੁਣੀ ਜਾਣ ਵਾਲੀ ਪਹਿਲੀ ਭਾਰਤੀ-ਅਮਰੀਕੀ ਹੈ, ਜਿਨ੍ਹਾਂ ਦੇ ਮਾਤਾ-ਪਿਤਾ ਭਾਰਤ ਅਤੇ ਜਮੈਕਾ ਤੋਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article