PUNJABMAILUSA.COM

ਭਾਰਤੀ-ਅਮਰੀਕੀ ਮਨਾਉਣਗੇ ਕਾਂਗਰਸ ਵਿੱਚ ਜਿੱਤ ਦੇ ਜਸ਼ਨ

ਭਾਰਤੀ-ਅਮਰੀਕੀ ਮਨਾਉਣਗੇ ਕਾਂਗਰਸ ਵਿੱਚ ਜਿੱਤ ਦੇ ਜਸ਼ਨ

ਭਾਰਤੀ-ਅਮਰੀਕੀ ਮਨਾਉਣਗੇ  ਕਾਂਗਰਸ ਵਿੱਚ ਜਿੱਤ ਦੇ ਜਸ਼ਨ
December 30
21:31 2016

0444-copy
ਵਾਸ਼ਿੰਗਟਨ, 30 ਦਸੰਬਰ (ਪੰਜਾਬ ਮੇਲ)- ਅਮਰੀਕੀ ਕਾਂਗਰਸ ਲਈ 5 ਭਾਰਤੀ ਮੂਲ ਦੇ ਅਮਰੀਕੀਆਂ ਦੀ ਇਤਿਹਾਸਕ ਜਿੱਤ ਦੇ ਜਸ਼ਨ ਮਨਾਉਣ ਲਈ ਦੇਸ਼ ਭਰ ਦੇ ਭਾਰਤੀ-ਅਮਰੀਕੀ ਅਗਲੇ ਹਫ਼ਤੇ ਵਾਸ਼ਿੰਗਟਨ ਵਿੱਚ ਇਕੱਤਰ ਹੋਣਗੇ। ਦੱਸਣਯੋਗ ਹੈ ਕਿ ਅਮਰੀਕੀ ਸੰਸਦ ਲਈ ਅਮੀ ਬੇਰਾ ਨੇ ਲਗਾਤਾਰ ਤੀਜੀ ਵਾਰ ਜਿੱਤ ਦਰਜ ਕੀਤੀ ਹੈ। ਇਸ ਤੋਂ ਇਲਾਵਾ ਰਾਜਾ ਕ੍ਰਿਸ਼ਨਾਮੂਰਤੀ, ਰੋ ਖੰਨਾ ਤੇ ਪ੍ਰਮਿਲਾ ਜਯਾਪਾਲ ਪਹਿਲੀ ਵਾਰ ਪ੍ਰਤੀਨਿਧੀ ਸਦਨ ਲਈ ਚੁਣੇ ਗਏ ਹਨ। ਇਸੇ ਦੌਰਾਨ ਕੈਲੀਫੋਰਨੀਆ ਦੀ ਅਟਾਰਨੀ ਜਨਰਲ ਕਮਲਾ ਹੈਰਿਸ ਅਮਰੀਕੀ ਸੈਨੇਟ ਲਈ ਚੁਣੀ ਜਾਣ ਵਾਲੀ ਪਹਿਲੀ ਭਾਰਤੀ-ਅਮਰੀਕੀ ਬਣ ਗਈ ਹੈ ਤੇ ਇਸ ਸਬੰਧੀ ਜਸ਼ਨ ਵੀ ਮਨਾਏ ਜਾਣੇ ਹਨ।
ਇਸ ਸਮਾਗਮ ਵਿੱਚ ਨੈਂਸੀ ਪੈਲੋਸੀ, ਸੈਨੇਟਰ ਟੀਮ ਕੇਨ, ਸੀਨੇਟਰ ਮਾਰਕ ਵਾਰਨਰ ਤੇ ਰਿਪਬਲਿਕਨ ਸੰਸਦ ਮੈਂਬਰ ਜਾਰਜ ਹੋਲਡਿੰਗ ਸਮੇਤ ਕਈ ਸੀਨੀਅਰ ਆਗੂ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਦੇ ਚੁੱਕੇ ਹਨ। ਇਸ ਸਬੰਧੀ ਗੱਲ ਕਰਦਿਆਂ ਸਿਲੀਕਾਨ ਵੈਲੀ ਆਧਾਰਿਤ ਇੱਕ ਕਾਰੋਬਾਰੀ ਐਮ ਆਰ ਰੰਗਾਸਵਾਮੀ ਨੇ ਕਿਹਾ ‘‘ਅਸੀ ਕਾਂਗਰਸ ਦੀ ਚੋਣ ਵਿੱਚ ਜਿੱਤ ਦਰਜ ਕਰਨ ਵਾਲੇ ਅਤੇ ਆਗਾਮੀ ਰਾਸ਼ਟਰਪਤੀ ਪ੍ਰਸ਼ਾਸਨ ਵਿੱਚ ਅਹਿਮ ਅਹੁਦਿਆਂ ’ਤੇ ਨਿਯੁਕਤ ਕੀਤੇ ਜਾਣ ਵਾਲਿਆਂ ਨੂੰ ਸਨਮਾਨਿਤ ਕਰਾਂਗੇ।’’ ਨਿੱਕੀ ਹੇਲੀ ਸਮੇਤ ਦੋ ਭਾਰਤੀ ਅਮਰੀਕੀਆਂ ਨੂੰ ਟਰੰਪ ਪ੍ਰਸ਼ਾਸਨ ਵਿੱਚ ਅਹਿਮ ਜ਼ਿੰਮੇਵਾਰ ਦਿੱਤੀ ਜਾ ਚੁੱਕੀ ਹੈ ਅਤੇ ਦੋਵਾਂ ਨੂੰ ਇਸ ਸਮਾਗਮ ਲਈ ਸੱਦਾ ਦਿੱਤਾ ਗਿਆ ਹੈ। ਰੰਗਾਸਵਾਮੀ ਨੇ ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ‘‘ਅਸੀਂ ਅਮਰੀਕੀ ਆਬਾਦੀ ਵਿੱਚ ਇੱਕ ਫ਼ੀਸਦੀ ਹਿੱਸੇਦਾਰ ਹਾਂ ਅਤੇ ਸੰਸਦ ਵਿੱਚ ਭਾਗੀਦਾਰੀ ਵੀ ਇੱਕ ਫ਼ੀਸਦੀ ਹੋ ਗਈ ਹੈ। ਹਲਾਂਕਿ ਜਦੋਂ ਯਹੂਦੀ ਅਮਰੀਕੀਆਂ ਦੀ ਗੱਲ ਕਰੀਏ ਤਾਂ ਆਬਾਦੀ ਵਿੱਚ ਉਨ੍ਹਾਂ ਦਾ ਹਿੱਸਾ 2 ਫ਼ੀਸਦੀ ਹੈ, ਜਦੋਂਕਿ ਕਾਂਗਰਸ ਵਿੱਚ ਹਿੱਸਾ 10 ਫ਼ੀਸਦੀ ਹੈ, ਇਸ ਹਿਸਾਬ ਨਾਲ ਲੰਮਾ ਸਫ਼ਰ ਤੈਅ ਕਰਨਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article