PUNJABMAILUSA.COM

ਭਾਰਤੀ-ਅਮਰੀਕੀ ਮਹਿਲਾ ਵਲੋਂ ਪ੍ਰਤੀਨਿਧ ਸਭਾ ਦੀਆਂ ਚੋਣਾਂ ‘ਚ ਉਤਰਨ ਦਾ ਫੈਸਲਾ

ਭਾਰਤੀ-ਅਮਰੀਕੀ ਮਹਿਲਾ ਵਲੋਂ ਪ੍ਰਤੀਨਿਧ ਸਭਾ ਦੀਆਂ ਚੋਣਾਂ ‘ਚ ਉਤਰਨ ਦਾ ਫੈਸਲਾ

ਭਾਰਤੀ-ਅਮਰੀਕੀ ਮਹਿਲਾ ਵਲੋਂ ਪ੍ਰਤੀਨਿਧ ਸਭਾ ਦੀਆਂ ਚੋਣਾਂ ‘ਚ ਉਤਰਨ ਦਾ ਫੈਸਲਾ
February 08
17:20 2020

ਵਾਸ਼ਿੰਗਟਨ, 8 ਫਰਵਰੀ (ਪੰਜਾਬ ਮੇਲ)- ਅਮਰੀਕਾ ‘ਚ ਇਵੀ ਲੀਗ ਸਕੂਲਾਂ ‘ਚ ਦਾਖਲੇ ‘ਚ ਕਥਿਤ ਭੇਦਭਾਵ ਦੇ ਖਿਲਾਫ ਆਵਾਜ਼ ਚੁੱਕਣ ਵਾਲੀ ਭਾਰਤੀ ਮੂਲ ਦੀ ਅਮਰੀਕੀ ਮਹਿਲਾ ਨੇ ਘੋਸ਼ਣਾ ਕੀਤੀ ਹੈ ਕਿ ਉਹ ਪ੍ਰਤੀਨਿਧ ਸਭਾ ਦੀਆਂ ਚੋਣਾਂ ‘ਚ ਉਤਰੇਗੀ ਕਿਉਂਕਿ ਉਹ ਅਮਰੀਕਾ ‘ਚ ਖਾਸ ਕਰਕੇ ਹਿੰਦੂਆਂ ਲਈ ਰੌਲਾ ਨਹੀਂ ਬਲਕਿ ਆਵਾਜ਼ ਬਣਨਾ ਚਾਹੁੰਦੀ ਹੈ। ਆਂਧਰਾ ਪ੍ਰਦੇਸ਼ ‘ਚ ਪੈਦਾ ਹੋਈ ਮੰਗਾ ਅਨੰਤਮੂਲਾ ਨਾਮਕ ਇਕ ਮਹਿਲਾ ਪ੍ਰੋਗਰਾਮ ਪ੍ਰਬੰਧ ‘ਚ ਸੰਘੀ ਸਰਕਾਰ ਦੇ ਠੇਕੇਦਾਰ ਦੇ ਤੌਰ ‘ਤੇ ਕੰਮ ਕਰਦੀ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਪਹਿਲਾਂ ਹੀ ਵਰਜੀਨੀਆ ਦੇ ਗਿਆਰਵੇਂ ਕਾਂਗਰਸ ਜ਼ਿਲੇ ਦੀ ਰੀਪਬਲਿਕਨ ਉਮੀਦਵਾਰ ਬਣ ਗਈ ਹੈ ਅਤੇ ਜੇਕਰ ਅਜਿਹਾ ਹੈ ਤਾਂ ਉਹ ਉਥੋਂ ਦੇ ਪ੍ਰਤੀਨਿਧੀ ਸਭਾ ਲਈ ਭਾਰਤੀ ਮੂਲ ਦੀ ਪਹਿਲੀ ਉਮੀਦਵਾਰ ਹੋਵੇਗੀ। ਡੈਮੋਕ੍ਰੇਟਿਕ ਗੜ੍ਹ ਸਮਝਣ ਜਾਣੇ ਵਾਲੇ ਗਿਆਰਵੇਂ ਕਾਂਗਰਸ ਜ਼ਿਲੇ ‘ਚ ਵਾਸ਼ਿੰਗਟਨ ਡੀ. ਸੀ. ਦੇ ਬਾਹਰੀ ਪ੍ਰਭਾਵਕਾਰੀ ਫੇਅਰਫੈਕਸ ਕਾਊਂਟੀ ਦਾ ਜ਼ਿਆਦਾਤਰ ਹਿੱਸਾ ਆਉਂਦਾ ਹੈ ਅਤੇ ਉੱਥੋਂ ਤਕਰੀਬਨ 17 ਫੀਸਦੀ ਏਸ਼ੀਆਈ ਜਨਸੰਖਿਆ ਹੈ ਜਿਨ੍ਹਾਂ ‘ਚ 7 ਫੀਸਦੀ ਭਾਰਤੀ ਮੂਲ ਦੇ ਅਮਰੀਕੀ ਹਨ। ਉਂਝ ਤਾਂ ਭਾਰਤੀ ਮੂਲ ਦੇ ਅਮਰੀਕੀਆਂ ਸਣੇ ਏਸ਼ੀਆਈ ਅਮਰੀਕੀ ਆਮ ਤੌਰ ‘ਤੇ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਦਾ ਸਮਰਥਨ ਕਰਦੇ ਹਨ ਪਰ ਅਨੰਤਮੂਲਾ ਨੂੰ ਉਮੀਦ ਹੈ ਕਿ ਨਵੰਬਰ ‘ਚ ਕਾਂਗਰਸ ਦੀਆਂ ਚੋਣਾਂ ‘ਚ ਉਹ 6 ਵਾਰ ਚੁਣੇ ਜਾ ਰਹੇ ਗੇਰੀ ਕੋਨੋਲੀ ਨੂੰ ਹਰਾ ਕੇ ਹਵਾ ਦਾ ਰੁਖ ਆਪਣੇ ਪੱਖ ‘ਚ ਕਰ ਲਵੇਗੀ। ਇਸ ਵਾਰ ਵੱਡੀ ਗਿਣਤੀ ‘ਚ ਡੈਮੋਕ੍ਰੇਟਿਕ ਪਾਰਟੀ ਦੇ ਸਮਰਥਕ ਵਰਤਮਾਨ ਰਾਜਨੀਤਕ ਸਥਿਤੀ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਸਫਲ ਨੀਤੀਆਂ ਕਾਰਨ ਰੀਪਬਲਿਕਨ ਪਾਰਟੀ ਵੱਲ ਰੁਖ ਕਰ ਰਹੇ ਹਨ।”

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

Read Full Article
    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

Read Full Article
    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

Read Full Article
    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

Read Full Article
    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

Read Full Article
    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

Read Full Article
    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

Read Full Article
    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

Read Full Article
    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

Read Full Article
    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

Read Full Article
    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

Read Full Article