PUNJABMAILUSA.COM

ਭਾਰਤੀ-ਅਮਰੀਕੀ ਵੀਜ਼ਾ ਧੋਖਾਧੜੀ ਦੇ ਦੋਸ਼ਾਂ ਹੇਠ ਗ੍ਰਿਫਤਾਰ

ਭਾਰਤੀ-ਅਮਰੀਕੀ ਵੀਜ਼ਾ ਧੋਖਾਧੜੀ ਦੇ ਦੋਸ਼ਾਂ ਹੇਠ ਗ੍ਰਿਫਤਾਰ

ਭਾਰਤੀ-ਅਮਰੀਕੀ ਵੀਜ਼ਾ ਧੋਖਾਧੜੀ ਦੇ ਦੋਸ਼ਾਂ ਹੇਠ ਗ੍ਰਿਫਤਾਰ
February 06
10:08 2019

ਵਾਸ਼ਿੰਗਟਨ, 6 ਫਰਵਰੀ (ਪੰਜਾਬ ਮੇਲ)- ਇਕ ਭਾਰਤੀ-ਅਮਰੀਕੀ ਨੂੰ 11 ਫਰਜ਼ੀ ਐੱਚ-1ਬੀ ਵੀਜ਼ਾ ਅਰਜ਼ੀਆਂ ਦਾਖਲ ਕਰਨ ਅਤੇ ਧੋਖੇ ਨਾਲ ਆਪਣੀ ਨਾਗਰਿਕਤਾ ਹਾਸਲ ਕਰਨ ਲਈ ਗ੍ਰਿਫਤਾਰ ਕੀਤਾ ਗਿਆ।
ਅਮਰੀਕੀ ਅਟਾਰਨੀ ਕ੍ਰੈਗ ਕਾਰਪੈਨੀਟੋ ਨੇ ਕਿਹਾ ਕਿ ਨਿਊਜਰਸੀ ਦੇ ਪਿਸਕੈਟਵੇ ਟਾਊਨਸ਼ਿਪ ‘ਚ ਰਹਿ ਰਹੇ 43 ਸਾਲਾ ਨੀਰਜ ਸ਼ਰਮਾ ਖਿਲਾਫ ਵੀਜ਼ਾ ਧੋਖਾਧੜੀ ਅਤੇ ਨੈਚੁਰਲਾਈਜ਼ੇਸ਼ਨ ਫਰਾਡ ਦੀ ਸ਼ਿਕਾਇਤ ਮਿਲੀ ਸੀ। ਉਸ ਨੂੰ ਨਿਵਰਕ ਫੈਡਰਲ ਕੋਰਟ ‘ਚ ਯੂ.ਐੱਸ. ਮੈਜਿਸਟ੍ਰੇਟ ਮਾਈਕਲ ਹਮਰ ਸਾਹਮਣੇ ਪੇਸ਼ ਕੀਤਾ ਜਾਵੇਗਾ। ਵੀਜ਼ਾ ਅਤੇ ਨੈਚੁਰਲਾਈਜ਼ੇਸ਼ਨ ਧੋਖਾਧੜੀ ਦੇ ਦੋਸ਼ਾਂ ‘ਚ ਵਧ ਤੋਂ ਵਧ 10 ਸਾਲ ਦੀ ਕੈਦ ਅਤੇ 250,000 ਡਾਲਰ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ।
ਅਦਾਲਤ ‘ਚ ਪੇਸ਼ ਦਸਤਾਵੇਜ਼ਾਂ ਮੁਤਾਬਕ ਸ਼ਰਮਾ ਉਨ੍ਹਾਂ ਵਿਦੇਸ਼ੀ ਕਾਮਿਆਂ ਨੂੰ ਕੰਮ ‘ਤੇ ਰੱਖਦਾ ਸੀ, ਜੋ ਆਈ.ਟੀ. ਪੇਸ਼ੇਵਰ ਸਨ ਤੇ ਅਮਰੀਕਾ ‘ਚ ਕੰਮ ਦੀ ਭਾਲ ‘ਚ ਸਨ। ਉਹ ਮੈਗਨਵੀਜ਼ਨ ਐੱਲ.ਐੱਲ.ਸੀ. ਦਾ ਮਾਲਕ ਅਤੇ ਚੀਫ ਐਗਜ਼ੀਕਿਊਟਿਵ ਅਫਸਰ ਹੈ, ਜੋ ਸੋਮਰਸੇਟ, ਨਿਊਜਰਸੀ ‘ਚ ਸਥਿਤ ਸੂਚਨਾ ਤਕਨਾਲੋਜੀ ਸਟਾਫਿੰਗ ਅਤੇ ਕੰਸਲਟਿੰਗ ਕੰਪਨੀ ਹੈ। ਸ਼ਰਮਾ ਨੇ ਇਸ ਦੌਰਾਨ ਐੱਚ-1ਬੀ ਵੀਜ਼ਾ ਲਈ ਗਲਤ ਦਸਤਾਵੇਜ਼ਾਂ ਦੀ ਵਰਤੋਂ ਕੀਤੀ।
ਐੱਚ-1ਬੀ ਪ੍ਰੋਗਰਾਮ ਉਨ੍ਹਾਂ ਰੁਜ਼ਗਾਰ-ਦਾਤਿਆਂ ‘ਤੇ ਲਾਗੂ ਹੁੰਦਾ ਹੈ, ਜੋ ਗੈਰ-ਪ੍ਰਵਾਸੀਆਂ ਦੀ ਵਿਸ਼ੇਸ਼ ਤੌਰ ‘ਤੇ ਪੇਸ਼ਾਵਰ ਵਰਕਰਾਂ ਜਾਂ ਵਿਸ਼ੇਸ਼ ਮੇਰਟ, ਫੈਸ਼ਨ ਮਾਡਲਾਂ ਦੇ ਤੌਰ ‘ਤੇ ਨਿਯੁਕਤੀ ਦੀ ਮੰਗ ਕਰ ਸਕਦੇ ਹਨ। ਅਸਲ ‘ਚ ਸ਼ਰਮਾ ਨੇ ਕਦੇ ਵੀ ਬਿਨੈਕਾਰਾਂ ਲਈ ਕੋਈ ਕੰਮ ਸੁਰੱਖਿਅਤ ਨਹੀਂ ਕੀਤਾ ਸੀ ਅਤੇ ਬੈਂਕਾਂ ਦੇ ਲੈਟਰਹੈਡ ‘ਤੇ ਯੂ.ਐੱਸ.ਸੀ.ਆਈ.ਐੱਸ. ਨੂੰ ਨਕਲੀ ਪੱਤਰ ਜਮਾਂ ਕਰਾਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article