PUNJABMAILUSA.COM

ਭਾਰਤੀ-ਅਮਰੀਕੀ ਸਟੋਰ ਕਲਰਕ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀ ਨੂੰ ਸੁਣਾਈ 20 ਸਾਲ ਦੀ ਸਜ਼ਾ

 Breaking News

ਭਾਰਤੀ-ਅਮਰੀਕੀ ਸਟੋਰ ਕਲਰਕ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀ ਨੂੰ ਸੁਣਾਈ 20 ਸਾਲ ਦੀ ਸਜ਼ਾ

ਭਾਰਤੀ-ਅਮਰੀਕੀ ਸਟੋਰ ਕਲਰਕ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀ ਨੂੰ ਸੁਣਾਈ 20 ਸਾਲ ਦੀ ਸਜ਼ਾ
August 01
10:11 2018

ਕੈਲੀਫੋਰਨੀਆ, 1 ਅਗਸਤ (ਪੰਜਾਬ ਮੇਲ)-ਇਥੋਂ ਦੇ ਨਿਊ ਹੈਵਨ ਸਟੋਰ ‘ਚ ਕਲਰਕ ਵਜੋਂ ਕੰਮ ਕਰਦੇ ਭਾਰਤੀ ਅਮਰੀਕੀ ਦੀ 2015 ‘ਚ ਹੋਈ ਹੱਤਿਆ ਦੇ ਦੋਸ਼ ਵਿਚ ਇਕ ਵਿਅਕਤੀ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਲੀਟਨ ਵੈਂਡਰਬਰਗ ਨਾਂਅ ਦਾ ਉਕਤ ਦੋਸ਼ੀ ਆਪਣੇ ਅੰਗ ਰੱਖਿਅਕਾਂ ਨਾਲ ਫੋਰਬਸ ਐਵੇਨਿਊ ਸਟੋਰ ਵਿਚ ਗਿਆ ਸੀ, ਜਿਥੇ ਉਸ ਦੇ ਅੰਗ ਰੱਖਿਅਕਾਂ ਜਮਾਲ ਸੈਮਲਰ ਅਤੇ ਡਵੇਨ ਸੇਲਸ ਨੇ ਚੋਰੀ ਕਰਨ ਦੀ ਨੀਅਤ ਨਾਲ ਭਾਰਤੀ ਅਮਰੀਕੀ ਸੰਜੇ ਪਟੇਲ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਬੀਤੇ ਦਿਨੀਂ ਸੁਣਵਾਈ ਦੌਰਾਨ ਵੈਂਡਰਬਰਗ ਨੇ ਮ੍ਰਿਤਕ ਦੀ ਪਤਨੀ ਤੋਂ ਮੁਆਫੀ ਵੀ ਮੰਗੀ ਸੀ। 25 ਸਾਲਾ ਵੈਂਡਰਬਰਗ ਪਹਿਲਾਂ ਹੀ 40 ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ, ਜੋ ਉਸ ਨੂੰ ਗਰੋਸਰੀ ਵਿਚ ਕੰਮ ਕਰਦੇ ਜੋਸ ਸਲਗਾਡੋ ਨਾਂਅ ਦੇ ਵਿਅਕਤੀ ਦੇ ਕਤਲ ਮਾਮਲੇ ‘ਚ ਮਿਲੀ ਹੈ। ਇਹ ਕਤਲ ਪਟੇਲ ਦੀ ਹੱਤਿਆ ਤੋਂ ਪੰਜ ਦਿਨ ਬਾਅਦ ਕੀਤਾ ਗਿਆ ਸੀ। 39 ਸਾਲਾ ਪਟੇਲ ਸਟੋਰ ਦੇ ਕਾਊਂਟਰ ‘ਤੇ ਕਲਰਕ ਵਜੋਂ ਕੰਮ ਕਰਦਾ ਸੀ, ਜਦੋਂ 6 ਅਪ੍ਰੈਲ, 2015 ਨੂੰ ਦੋਵੇਂ ਅੰਗ ਰੱਖਿਅਕ ਉਸ ਦੇ ਕੋਲ ਆਏ ਅਤੇ ਉਸ ‘ਤੇ ਬੰਦੂਕ ਤਾਣ ਕੇ ਜਲਦ ਹੀ ਮੌਤ ਦੇ ਘਾਟ ਉਤਾਰ ਦਿੱਤਾ। ਵੈਂਡਰਬਰਗ ਇਸ ਘਟਨਾ ਦਾ ਮੁੱਖ ਗਵਾਹ ਸੀ ਤੇ ਉਸ ਨੇ ਹਲਫੀਆ ਬਿਆਨ ਦਿੱਤਾ ਕਿ ਉਹ ਖੁਦ ਉਨ੍ਹਾਂ ਨੂੰ ਉਸ ਸਟੋਰ ‘ਤੇ ਲੈ ਕੇ ਗਿਆ ਸੀ। ਇਸ ਮਾਮਲੇ ਵਿਚ ਸਜ਼ਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਦੇ ਜੱਜ ਪੈਟਰਿਕ ਜੇ ਕਲਿਫੋਰਡ ਨੇ ਕਿਹਾ ਕਿ ਕਿਉਂਕਿ ਵੈਂਡਰਬਰਗ ਨੇ ਇਸ ਮਾਮਲੇ ਵਿਚ ਅਦਾਲਤ ਦਾ ਸਾਥ ਦਿੱਤਾ ਹੈ, ਇਸ ਲਈ ਇਸ ਦੀ ਇਹ ਸਜ਼ਾ ਪਿਛਲੀ 40 ਸਾਲ ਵਾਲੀ ਸਜ਼ਾ ਦੇ ਨਾਲ ਹੀ ਚੱਲੇਗੀ। ਦੱਸਣਯੋਗ ਹੈ ਕਿ ਪਟੇਲ ਦੀ ਪਤਨੀ ਗਰਭਵਤੀ ਸੀ, ਜਦੋਂ ਪਟੇਲ ਦੀ ਹਤਿਆ ਕੀਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article