PUNJABMAILUSA.COM

ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

October 21
17:34 2017

ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਭਾਰਤੀ-ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਣਮੂਰਤੀ ਨੇ ਅਮਰੀਕੀ ਪ੍ਰਤਿਨਿੱਧੀ ਸਭਾ ‘ਚ ਦੀਵਾਲੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਇਕ ਪ੍ਰਸਤਾਵ ਪੇਸ਼ ਕੀਤਾ। ਇਹ ਪ੍ਰਸਤਾਵ ਸ਼ੁੱਕਰਵਾਰ ਨੂੰ ਪੇਸ਼ ਕੀਤਾ ਗਿਆ ਅਤੇ ਇਸ ਦਾ ਸਮਰਥਨ 5 ਹੋਰ ਸੰਸਦ ਮੈਂਬਰਾਂ ਨੇ ਵੀ ਕੀਤਾ। ਪ੍ਰਮਿਲਾ ਜਯਪਾਲ, ਰੋ ਖੰਨਾ, ਤੁਲਸੀ ਗਬਾਰਡ, ਐਮੀ ਬੇਰਾ ਅਤੇ ਜੋਏ ਕਰਾਉਲੇ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ। ਇਸ ਪ੍ਰਸਤਾਵ ਨੂੰ ਜਰੂਰੀ ਕਾਰਵਾਈ ਲਈ ਸਦਨ ਦੀ ਵਿਦੇਸ਼ ਸਬੰਧਾਂ ਦੀ ਕਮੇਟੀ ਕੋਲ ਭੇਜ ਦਿੱਤਾ ਗਿਆ ਹੈ। ਬੇਰੀ, ਜਯਪਾਲ ਅਤੇ ਖੰਨਾ ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਹਨ। ਉਥੇ ਹੀ ਗਬਾਰਡ ਅਮਰੀਕੀ ਕਾਂਗਰਸ ਵਿਚ ਪਹਿਲੀ ਹਿੰਦੂ ਸੰਸਦ ਮੈਂਬਰ ਹਨ ਅਤੇ ਕਰਾਉਲੇ ਚੋਟੀ ਦੇ ਡੈਮੋਕਰੇਟਿਕ ਦੇ ਸੰਸਦ ਮੈਂਬਰ ਹਨ। ਕ੍ਰਿਸ਼ਣਮੂਰਤੀ ਨੇ ਕਿਹਾ,”ਲੱਖਾਂ ਭਾਰਤੀ-ਅਮਰੀਕੀ ਲੋਕਾਂ ਲਈ ਦੀਵਾਲੀ ਦੇ ਧਾਰਮਿਕ ਅਤੇ ਇਤਿਹਾਸਕ ਮਹੱਤਵ ਨੂੰ ਸਵੀਕਾਰ ਕਰਨ ਵਾਲੇ ਇਸ ਪ੍ਰਸਤਾਵ ਨੂੰ ਪੇਸ਼ ਕਰਨ ਵਿਚ ਮੈਨੂੰ ਬੇਹੱਦ ਮਾਣ ਮਹਿਸੂਸ ਹੋ ਰਿਹਾ ਹੈ।”

About Author

Punjab Mail USA

Punjab Mail USA

Related Articles

ads

Latest Category Posts

    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

    ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

    ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

    ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

    ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

    ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

Read Full Article
    ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

    ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

    ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

    ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ