PUNJABMAILUSA.COM

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ
August 16
16:51 2019

ਵਾਸ਼ਿੰਗਟਨ, 16 ਅਗਸਤ (ਪੰਜਾਬ ਮੇਲ)- ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ਵਿਚ ਸ਼ਾਮਲ ਹੋ ਗਏ ਹਨ। ਦੋ ਵਾਰ ਦੇ ਡੈਮੋਕ੍ਰੇਟ ਸੰਸਦ ਮੈਂਬਰ ਅਤੇ ਸਿਲੀਕਾਨ ਵੈਲੀ ਤੋਂ ਚੁਣੇ ਗਏ ਖੰਨਾ (42) ਕਾਂਗਰੈਸ਼ਨਲ ਪਾਕਿਸਤਾਨ ਕੌਕਸ ਵਿਚ ਸ਼ਾਮਲ ਹੋਣ ਵਾਲੇ ਪਹਿਲੇ ਭਾਰਤੀ-ਅਮਰੀਕੀ ਹਨ। ਇਸ ਕੌਕਸ ਦੀ ਸਹਿ-ਪ੍ਰਧਾਨਗੀ ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਮੈਂਬਰ ਸ਼ੀਲਾ ਜੈਕਸਨ ਲੀ ਅਤੇ ਰੀਪਬਲਿਕਨ ਪਾਰਟੀ ਦੇ ਜਿਮ ਬੈਂਕਸ ਕਰਦੇ ਹਨ। ਜੈਕਸਨ ਲੀ ਅਤੇ ਖੰਨਾ ਦੋਵੇਂ ਭਾਰਤ ਅਤੇ ਭਾਰਤੀਆਂ ‘ਤੇ ਕਾਂਗਰੈਸ਼ਨਲ ਕੌਕਸ ਦੇ ਮੈਂਬਰ ਹਨ, ਜੋ ਅਮਰੀਕੀ ਕਾਂਗਰਸ ਦੇ ਹੇਠਲੇ ਸਦਨ ‘ਹਾਊਸ ਆਫ ਰੀਪ੍ਰੀਜ਼ੈਂਟੇਟਿਵ’ ਵਿਚ ਕਿਸੇ ਦੇਸ਼ ਵਿਸ਼ੇਸ਼ ਦਾ ਸਭ ਤੋਂ ਵੱਡਾ ਕੌਕਸ ਹੈ।
ਖੰਨਾ ਦੇ ਇਸ ਫੈਸਲੇ ‘ਤੇ ਅਮਰੀਕਾ ਵਿਚ ਪਾਕਿਸਤਾਨੀ ਰਾਜਦੂਤ ਅਸਦ ਐੱਮ. ਖਾਨ ਨੇ ਉਨ੍ਹਾਂ ਨੂੰ ਧੰਨਵਾਦ ਦਿੱਤਾ। ਪਿਛਲੇ 2 ਸਾਲਾਂ ਵਿਚ ਹਾਊਸ ਆਫ ਰੀਪ੍ਰੀਜ਼ੈਂਟੇਟਿਵ ਵਿਚ ਵਿਦੇਸ਼ ਨੀਤੀ ਅਤੇ ਸੁਰੱਖਿਆ ਮਾਮਲਿਆਂ ‘ਤੇ ਆਪਣੀ ਛਾਪ ਛੱਡਣ ਵਾਲੇ ਖੰਨਾ ਨੇ ਕਿਹਾ, ”ਮੈਨੂੰ ਅਮਰੀਕਾ-ਭਾਰਤ ਕੌਕਸ ਦਾ ਮੈਂਬਰ ਹੋਣ ‘ਤੇ ਮਾਣ ਹੈ। ਮੈਂ ਕਸ਼ਮੀਰ ਵਿਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਲਈ ਲਿਆਏ ਗਏ ਬਿੱਲ ਅਤੇ ਭਾਰਤ-ਅਮਰੀਕਾ ਰੱਖਿਆ ਸੰਬੰਧਾਂ ਨੂੰ ਮਜ਼ਬੂਤ ਕਰਨ ਦਾ ਸਮਰਥਨ ਕੀਤਾ। ਇਸ ਦੇ ਨਾਲ ਹੀ ਮੈਂ ਮੰਨਦਾ ਹਾਂ ਕਿ ਅਫਗਾਨਿਸਤਾਨ ਵਿਚ ਸਥਿਰਤਾ ਲਿਆਉਣ ਲਈ ਭਾਰਤ ਅਤੇ ਪਾਕਿਸਤਾਨ ਸਮੇਤ ਖੇਤਰ ਦੇ ਸਾਰੇ ਦੇਸ਼ਾਂ ਨਾਲ ਸੰਪਰਕ ਕਰਨਾ ਮਹੱਤਵਪੂਰਣ ਹੈ ਤਾਂ ਜੋ ਅਮਰੀਕੀ ਫੌਜੀਆਂ ਦੀ ਵਾਪਸੀ ਹੋ ਸਕੇ।”

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article