PUNJABMAILUSA.COM

ਭਾਰਤੀ ਇੰਜਨੀਅਰ ਦੇ ਕਾਤਲ ਅਮਰੀਕੀ ‘ਤੇ ਦੋਸ਼ ਤੈਅ, ਹੋ ਸਕਦੀ ਹੈ ਫਾਂਸੀ ਜਾਂ ਉਮਰ ਕੈਦ ਦੀ ਸਜ਼ਾ

 Breaking News

ਭਾਰਤੀ ਇੰਜਨੀਅਰ ਦੇ ਕਾਤਲ ਅਮਰੀਕੀ ‘ਤੇ ਦੋਸ਼ ਤੈਅ, ਹੋ ਸਕਦੀ ਹੈ ਫਾਂਸੀ ਜਾਂ ਉਮਰ ਕੈਦ ਦੀ ਸਜ਼ਾ

ਭਾਰਤੀ ਇੰਜਨੀਅਰ ਦੇ ਕਾਤਲ ਅਮਰੀਕੀ ‘ਤੇ ਦੋਸ਼ ਤੈਅ, ਹੋ ਸਕਦੀ ਹੈ ਫਾਂਸੀ ਜਾਂ ਉਮਰ ਕੈਦ ਦੀ ਸਜ਼ਾ
June 10
08:52 2017

ਵਾਸ਼ਿੰਗਟਨ, 10 ਜੂਨ (ਪੰਜਾਬ ਮੇਲ) – 22 ਫਰਵਰੀ ਨੂੰ ਕੰਸਾਸ ਸ਼ਹਿਰ ਦੇ ਇੱਕ ਬਾਰ ਵਿੱਚ ਭਾਰਤੀ ਇੰਜਨੀਅਰ ਨੂੰ ਗੋਲੀਆਂ ਚਲਾ ਕੇ ਮਾਰਨ ਵਾਲੇ ਕਾਤਲ ਖਿਲਾਫ ਨਸਲੀ ਨਫਰਤ ਤੇ ਹਥਿਆਰ ਰੱਖਣ ਦੇ ਦੋਸ਼ ਤੈਅ ਹੋ ਗਏ ਹਨ। ਦੋਸ਼ੀ ਐਡਮ ਪੁਰਿੰਟਨ ਨੇ ਸ੍ਰੀਨਿਵਾਸ ਕੁਚੀਭੋਤਲਾ ਤੇ ਉਸ ਦੇ ਦੋਸਤ ਆਲੋਕ ਮਦਸਾਨੀ ਸਮੇਤ ਇੱਕ ਹੋਰ ਨੌਜਵਾਨ ‘ਤੇ ਸ਼ਰੇਆਮ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਸ਼੍ਰੀਨਿਵਾਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦਕਿ ਬਾਕੀ ਦੋ ਜ਼ਖਮੀ ਹੋ ਗਏ ਸਨ। ਦੋਸ਼ ਤੈਅ ਹੋਣ ਤੋਂ ਬਾਅਦ ਐਡਮ ਨੂੰ ਫਾਂਸੀ ਜਾਂ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਐਡਮ ਖਿਲਾਫ ਫੈਡਰਲ ਗ੍ਰੈਂਡ ਜਿਊਰੀ ਨੇ ਦੋਸ਼ ਤੈਅ ਕਰਦਿਆਂ ਕਿਹਾ, ”ਐਡਮ ਨੇ ਸ੍ਰੀਨਿਵਾਸ ਨੂੰ ਗੋਲੀ ਮਾਰੀ, ਉਸ ਦਾ ਕਤਲ ਕੀਤਾ, ਇੱਕ ਹੋਰ ਭਾਰਤੀ ਅਲੋਕ ਮਦਸਾਨੀ ਦੀ ਜਾਨ ਲੈਣ ਦੀ ਵੀ ਕੋਸ਼ਿਸ਼ ਕੀਤੀ। ਅਜਿਹਾ ਐਡਮ ਨੇ ਰੰਗ, ਧਰਮ ਤੇ ਨਾਗਰਿਕਤਾ ਦੇ ਭੇਦਭਾਵ ਕਾਰਨ ਕੀਤਾ।” ਐਡਮ ਨੇ ਫੈਡਰਲ ਫਾਇਰ ਆਰਮਸ ਦੀ ਵੀ ਉਲੰਘਣਾ ਕੀਤੀ ਤੇ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਉਸ ਹਾਦਸੇ ਵਿੱਚ ਜ਼ਖਮੀ ਹੋਣ ਵਾਲਾ ਤੀਜਾ ਵਿਅਕਤੀ 24 ਸਾਲਾ ਨੌਜਵਾਨ ਇਆਨ ਗ੍ਰਿਲਿਟ ਸੀ ਜਿਸ ਨੇ ਦੋਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਐਡਮ ਨੇ ਉਸ ‘ਤੇ ਵੀ ਹਮਲਾ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article