PUNJABMAILUSA.COM

ਭਾਰਤੀ ਇੰਜੀਨੀਅਰ ਦੀ ਪਤਨੀ ਨੂੰ ਨਹੀਂ ਮਿਲ ਰਿਹਾ ਅਮਰੀਕਾ ਦਾ ਵੀਜ਼ਾ

 Breaking News

ਭਾਰਤੀ ਇੰਜੀਨੀਅਰ ਦੀ ਪਤਨੀ ਨੂੰ ਨਹੀਂ ਮਿਲ ਰਿਹਾ ਅਮਰੀਕਾ ਦਾ ਵੀਜ਼ਾ

ਭਾਰਤੀ ਇੰਜੀਨੀਅਰ ਦੀ ਪਤਨੀ ਨੂੰ ਨਹੀਂ ਮਿਲ ਰਿਹਾ ਅਮਰੀਕਾ ਦਾ ਵੀਜ਼ਾ
September 09
07:42 2017

ਇਸੇ ਸਾਲ 22 ਫਰਵਰੀ ਨੂੰ ਹੋਇਆ ਸੀ ਪਤੀ ਦਾ ਕਤਲ
ਨਵੀਂ ਦਿੱਲੀ, 9 ਸਤੰਬਰ (ਪੰਜਾਬ ਮੇਲ) – ਅਮਰੀਕਾ ਦੇ ਕੰਸਾਸ ਸਿਟੀ ਵਿਚ ਨਸਲੀ ਅਪਰਾਧ ਦੀ ਘਟਨਾ ਵਿਚ ਮਾਰੇ ਗਏ ਭਾਰਤੀ ਇੰਜੀਨੀਅਰ ਸ੍ਰੀਨਿਵਾਸ ਦੀ ਵਿਧਵਾ ਸੁਨੈਨਾ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੀ ਹੈ। ਹਾਲਾਂਕਿ ਕੰਸਾਸ ਦੇ ਇਕ ਕਾਂਗਰਸੀ ਸਾਂਸਦ ਅਤੇ ਹੋਰ ਲੋਕ ਸੁਨੈਨਾ ਦੁਮਾਲਾ ਨੂੰ ਇਕ ਸਾਲ ਦਾ ਵੀਜ਼ਾ ਦਿਵਾਉਣ ਵਿਚ ਮਦਦ ਕਰ ਰਹੇ ਹਨ। ਇਸੇ ਸਾਲ 22 ਫਰਵਰੀ ਨੂੰ ਪਤੀ ਦੀ ਮੌਤ ਤੋਂ ਬਾਅਦ ਸੁਨੈਨਾ ਦਾ ਯੂਐਸ ਰੈਜ਼ੀਡੈਂਟ ਸਟੇਟਸ ਖਤਮ ਹੋ ਗਿਆ ਸੀ। ਦ ਕੰਸਾਸ ਸਿਟੀ ਸਟਾਰ ਦੀ ਰਿਪੋਰਟ ਮੁਤਾਬਕ ਰਿਪਬਲਿਕਨ ਯੂਐਸ ਰਿਪ੍ਰੈਜ਼ੈਂਟੇਟਿਵ ਕੇਵਿਨ ਯੋਡਰ ਨੇ ਕਿਹਾ ਕਿ ਜਦ ਮੈਨੂੰ ਇਹ ਪਤਾ ਚਲਿਆ ਕਿ ਓਲਾਥੇ ਵਿਚ ਰਹਿਣ ਵਾਲੇ ਦੁਮਾਲਾ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੀ ਹੈ ਤਾਂ ਮੈਂ ਹੈਰਾਨ ਹੋ ਗਿਆ। ਮੈਨੂੰ ਪਤਾ ਚਲਿਆ ਕਿ ਉਹ ਚਿੰਤਤ ਹੈ ਕਿਉਂਕਿ ਅਪਣੇ ਪਤੀ ਦੇ ਸਸਕਾਰ ਦੇ ਲਈ ਭਾਰਤ ਜਾਣ ਦੇ ਬਾਅਦ ਤੋਂ ਹੁਣ ਤੱਕ ਅਮਰੀਕਾ ਨਹੀਂ ਪਰਤ ਸਕੀ ਹੈ। ਵੀਜ਼ਾ ਹਾਸਲ ਹੋਣ ਨਾਲ ਦੁਮਾਲਾ ਨੂੰ ਅਮਰੀਕਾ ਵਿਚ ਇਕ ਮਾਰਕੀਟਿੰਗ ਏਜੰਸੀ ਵਿਚ ਕੰਮ ਕਰਨ ਦੀ ਆਗਿਆ ਮਿਲ ਜਾਵੇਗੀ। ਯੋਡਰ ਨੇ ਕਿਹਾ ਕਿ ਮੈਂ ਉਨ੍ਹਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ ਤਾਕਿ ਉਹ ਅਮਰੀਕਾ ਵਿਚ ਪੱਕੇ ਤੌਰ ‘ਤੇ ਰਹਿ ਸਕੇ। ਸੁਨੈਨਾ ਦੁਮਾਲਾ ਵੀ ਮੂਲ ਤੌਰ ‘ਤੇ ਭਾਰਤ ਦੀ ਰਹਿਣ ਵਾਲੀ ਹੈ। ਉਹ ਦਸ ਸਾਲ ਅਮਰੀਕਾ ਵਿਚ ਰਹਿ ਰਹੀ ਸੀ। ਉਨ੍ਹਾਂ ਦਾ ਵਿਆਹ ਭਾਰਤੀ ਇੰਜੀਨੀਅਰ ਸ੍ਰੀਨਿਵਾਸ ਦੇ ਨਾਲ 2012 ਵਿਚ ਹੋਇਆ ਸੀ। ਸੁਨੈਨਾਂ ਨੇ ਅਪਣੇ ਵਰਕ ਵੀਜ਼ਾ ‘ਤੇ ਇਕ ਗਰੀਨ ਕਾਰਡ ਦੇ ਲਈ ਅਰਜ਼ੀ ਦਿੱਤੀ ਸੀ। ਸੁਨੈਨਾ ਨੇ ਦ ਸਟਾਰ ਨੂੰ ਕੀਤੇ ਇਕ ਈਮੇਲ ਵਿਚ ਲਿਖਿਆ ਕਿ 22 ਫਰਵਰੀ ਨੂੰ ਮੈਂ ਸਿਰਫ ਅਪਣੇ ਪਤੀ ਨੂੰ ਹੀ ਨਹੀਂ ਖੋਹਿਆ ਬਲਕਿ ਮੇਰਾ ਇਮੀਗਰੇਸ਼ਨ ਸਟੇਟਸ ਵੀ ਖਤਮ ਹੋਗਿਆ। ਮੈਂ ਬਹੁਤ ਕਿਸਮਤ ਵਾਲੀ ਹਾਂ ਕਿ ਮੈਨੂੰ ਅਮਰੀਕਾ ਵਿਚ ਟੈਂਪਰੇਰੀ ਸਟੇਟਸ ਵਾਪਸ ਦਿਵਾਉਣ ਵਿਚ ਮਦਦ ਦੇ ਲਈ ਕਈ ਲੋਕ ਅੱਗੇ ਆਏ ਹਨ ਅਤੇ ਇਨ੍ਹਾਂ ਦੀ ਕੋਸ਼ਿਸ਼ ਜਾਰੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article