PUNJABMAILUSA.COM

ਭਾਰਤੀ ਇੰਜੀਨੀਅਰ ਦੀ ਮਾਂ ਨੇ ਪਾਕਿ ਰਾਸ਼ਟਰਪਤੀ ਨੂੰ ਬੇਟੇ ਦੀ ਬਾਕੀ ਸਜ਼ਾ ਮੁਆਫ ਕਰ ਦੇਣ ਦੀ ਕੀਤੀ ਅਪੀਲ

ਭਾਰਤੀ ਇੰਜੀਨੀਅਰ ਦੀ ਮਾਂ ਨੇ ਪਾਕਿ ਰਾਸ਼ਟਰਪਤੀ ਨੂੰ ਬੇਟੇ ਦੀ ਬਾਕੀ ਸਜ਼ਾ ਮੁਆਫ ਕਰ ਦੇਣ ਦੀ ਕੀਤੀ ਅਪੀਲ

ਭਾਰਤੀ ਇੰਜੀਨੀਅਰ ਦੀ ਮਾਂ ਨੇ ਪਾਕਿ ਰਾਸ਼ਟਰਪਤੀ ਨੂੰ ਬੇਟੇ ਦੀ ਬਾਕੀ ਸਜ਼ਾ ਮੁਆਫ ਕਰ ਦੇਣ ਦੀ ਕੀਤੀ ਅਪੀਲ
December 05
11:42 2017

ਮੁੰਬਈ/ਪੇਸ਼ਾਵਰ, 5 ਦਸੰਬਰ (ਪੰਜਾਬ ਮੇਲ)- ਭਾਰਤੀ ਇੰਜੀਨੀਅਰ ਹਾਮਿਦ ਅੰਸਾਰੀ ਦੀ ਮਾਂ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਮਮਨੂਲ ਹੁਸੈਨ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੇ ਬੇਟੇ ਦੀ ਬਾਕੀ ਸਜ਼ਾ ਨੂੰ ਮੁਆਫ ਕਰ ਦੇਣ। ਪਾਕਿ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿਚ ਹਾਮਿਦ ਦੀ ਮਾਂ ਨੇ ਕਿਹਾ ਹੈ ‘ਮੋਹਤਰਮ ਸਰਦਾਰ, ਤੁਹਾਡੀ ਸਰਕਾਰ ਨੇ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ ਵੀ ਮੁਆਫ ਕੀਤਾ ਹੈ ਜਿਨ੍ਹਾਂ ਨੇ ਹਾਮਿਦ ਦੀ ਤੁਲਨਾ ਵਿਚ ਕਾਫੀ ਗੰਭੀਰ ਅਪਰਾਧ ਕੀਤੇ ਹਨ। ਜੇਕਰ ਤੁਸੀਂ ਹਾਮਿਦ ਦੀ ਬਾਕੀ ਸਜ਼ਾ ਨੂੰ ਮੁਆਫ ਕਰ ਦਿਓ ਤਾਂ ਮਨੁੱਖਤਾ ਦਿਖਾਉਣ ਲਈ ਪਾਕਿਸਤਾਨ ਦੀ ਸਾਖ ਕਾਫੀ ਵਧ ਜਾਵੇਗੀ। ਇਹ ਹੀ ਨਹੀਂ ਇਸ ਪਹਿਲ ਨਾਲ ਭਾਰਤੀ ਜੇਲਾਂ ਵਿਚ ਕੈਦ ਪਾਕਿਸਤਾਨੀ ਨਾਗਰਿਕਾਂ ਲਈ ਵੀ ਰਾਹਤ ਦੀ ਸੰਭਾਵਨਾ ਵਧ ਸਕਦੀ ਹੈ।
ਭਾਰਤੀ ਇੰਜੀਨੀਅਰ ਦੀ ਮਾਂ ਨੇ ਪੱਤਰ ਵਿਚ ਅੱਗੇ ਲਿਖਿਆ ਹੈ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਹਾਮਿਦ ਨੇ ਅਪਰਾਧ ਕੀਤਾ ਹੈ ਪਰ ਉਸ ਦਾ ਇਰਾਦਾ ਨੇਕ ਅਤੇ ਪ੍ਰੇਮ ਭਰਿਆ ਸੀ। ਉਹ ਪਹਿਲਾਂ ਤੋਂ ਹੀ ਭੋਲਾ ਹੈ। ਉਸ ਦੀ ਇੱਛਾ ਸੰਕਟ ਵਿਚ ਇਕ ਮਹਿਲਾ ਦੀ ਮਦਦ ਕਰਨ ਦੀ ਸੀ। ਬੇਨਤੀ ਹੈ ਕਿ ਉਸ ਨੂੰ ਤੁਰੰਤ ਰਿਹਾਅ ਕਰ ਦਿੱਤਾ ਜਾਵੇ।
ਦੱਸਣਯੋਗ ਹੈ ਕਿ ਮੁੰਬਈ ਦਾ ਇੰਜੀਨੀਅਰ ਹਾਮਿਦ ਅੰਸਾਰੀ ਸਾਲ 2012 ਵਿਚ ਕਥਿਤ ਤੌਰ ‘ਤੇ ਇਕ ਪਾਕਿਸਤਾਨੀ ਕੁੜੀ ਨੂੰ ਮਿਲਣ ਲਈ ਅਫਗਾਨਿਸਤਾਨ ਤੋਂ ਪਾਕਿਸਤਾਨ ਵਿਚ ਪ੍ਰਵੇਸ਼ ਕਰ ਗਿਆ ਸੀ। ਇਸ ਕੁੜੀ ਨਾਲ ਆਨਲਾਈਨ ਗੱਲਬਾਤ ਜ਼ਰੀਏ ਉਸ ਦੀ ਦੋਸਤੀ ਹੋਈ ਸੀ। ਬਾਅਦ ਵਿਚ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਸ਼ੱਕੀ ਪ੍ਰਵੇਸ਼ ਨੂੰ ਲੈ ਕੇ ਉਸ ਨੂੰ 3 ਸਾਲ ਦੀ ਸਜ਼ਾ ਸੁਣਾ ਦਿੱਤੀ, ਜਿਸ ਨੂੰ ਉਹ 15 ਦਸੰਬਰ 2015 ਤੋਂ ਕੱਟ ਰਿਹਾ ਹੈ। ਇਹ ਸਜ਼ਾ ਅਗਲੇ ਸਾਲ 14 ਦਸੰਬਰ ਨੂੰ ਖਤਮ ਹੋਣ ਵਾਲੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article