PUNJABMAILUSA.COM

ਭਾਰਤੀ ਇੰਜੀਨੀਅਰ ਨੇ ਅਲਕਾਇਦਾ ਨੇਤਾ ਦੇ ਲਈ ਪੈਸੇ ਜੁਟਾਉਣ ਦਾ ਗੁਨਾਹ ਕਬੂਲਿਆ

April 13
09:00 2018

ਹਿਊਸਟਨ, 13 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਓਹਾਇਉ ਸੂਬੇ ਵਿਚ ਇੱਕ ਸੀਨੀਅਰ ਅਲਕਾਇਦਾ ਨੇਤਾ ਨੂੰ ਫੰਡ ਮੁਹੱਈਆ ਕਰਾਉਣ ਦੇ ਦੋਸ਼ੀ 38 ਸਾਲਾ ਭਾਰਤੀ ਇੰਜੀਨੀਅਰ ਨੇ ਅੱਤਵਾਦ ਦੇ ਵਿੱਤ ਪੋਸ਼ਣ ਦਾ ਅਪਰਾਧ ਕਬੂਲ ਕਰ ਲਿਆ ਹੈ। ਇਬਰਾਹਿਮ ਜੁਬੈਰ ਮੁਹੰਮਦ ‘ਤੇ ਯਮਨ ਵਿਚ ਅਨਟਵਰ ਅਲ ਅਵਲਾਕੀ ਨੂੰ ਰੁਪਏ ਭੇਜਣ ਦਾ ਦੋਸ਼ ਹੈ। ਅਵਲਾਕੀ ਨੂੰ ਬਾਅਦ ਵਿਚ ਅੱਤਵਾਦੀ ਐਲਾਨ ਕੀਤਾ ਗਿਆ ਸੀ ਅਤੇ ਉਹ 2011 ਵਿਚ ਅਮਰੀਕੀ ਡਰੋਨ ਹਮਲੇ ਵਿਚ ਮਾਰਿਆ ਗਿਆ ਸੀ। ‘ਦ ਬਲੇਟ’ ਅਖ਼ਬਾਰ ਦੀ ਬੁਧਵਾਰ ਦੀ ਖ਼ਬਰ ਮੁਤਾਬਕ ਗੁਨਾਹ ਕਬੂਲ ਕਰਨ ‘ਤੇ ਮੁਹੰਮਦ ਨੂੰ 60 ਮਹੀਨੇ ਦੀ ਜੇਲ੍ਹ ਦੀ ਸਜ਼ਾ ਹੋਵੇਗੀ। ਇਸ ਵਿਚੋਂ ਉਹ ਲੁਕਾਸ ਕਾਊਂਟੀ ਜੇਲ੍ਹ ਵਿਚ ਪਹਿਲਾਂ ਹੀ 30 ਮਹੀਨੇ ਦੀ ਜੇਲ੍ਹ ਕੱਟ ਚੁੱਕੇ ਹਨ। ਉਸ ਨੂੰ ਮੁੜ ਭਾਰਤ ਡਿਪੋਰਟ ਕੀਤਾ ਜਾਵੇਗਾ। ਮੁਹੰਮਦ ਨੇ ਯੂਨੀਵਰਸਿਟੀ ਆਫ਼ ਇਲੀਨੋਇਸ ਤੋਂ ਸਿੱਖਿਆ ਪ੍ਰਾਪਤ ਕੀਤੀ ਅਤੇ 2006 ਤੋਂ ਟੋਲੇਡੋ ਵਿਚ ਰਹਿ ਰਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ