PUNJABMAILUSA.COM

ਭਾਰਤੀ ਕੁੜੀਆਂ ‘ਤੇ ਆਈ.ਐਸ. ਦੀ ਅੱਖ

ਭਾਰਤੀ ਕੁੜੀਆਂ ‘ਤੇ ਆਈ.ਐਸ. ਦੀ ਅੱਖ

ਭਾਰਤੀ ਕੁੜੀਆਂ ‘ਤੇ  ਆਈ.ਐਸ. ਦੀ ਅੱਖ
July 28
21:40 2016

isis-1
ਨਵੀਂ ਦਿੱਲੀ, 28 ਜੁਲਾਈ (ਪੰਜਾਬ ਮੇਲ)- ਖਤਰਨਾਕ ਅੱਤਵਾਦੀ ਜਥੇਬੰਦੀ ਇਸਲਾਮਿਕ ਸਟੇਟ (ਆਈ.ਐਸ.) ਵੱਲੋਂ ਭਾਰਤੀ ਕੁੜੀਆਂ ਨਾਲ ਵਿਆਹ ਕਰਵਾਉਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਉਹ ਇਸ ਲਈ ਕੁੜੀਆਂ ਨੂੰ ਸੀਰੀਆ ਬੁਲਾਉਣ ਲਈ ਜਾਲ ਵਿਛਾ ਰਹੇ ਹਨ। ਇਹ ਖੁਲਾਸਾ ਐਨ.ਆਈ.ਏ. ਨੇ ਆਪਣੀ ਚਾਰਜਸ਼ੀਟ ‘ਚ ਕੀਤਾ ਹੈ। ਐਨ.ਆਈ.ਏ. ਮੁਤਾਬਕ ਹੈਦਰਾਬਾਦ ਦੀ ਇੱਕ ਕੁੜੀ ਸੀਰੀਆਈ ਅੱਤਵਾਦੀਆਂ ਦੇ ਸੰਪਰਕ ‘ਚ ਸੀ ਤੇ ਦੋ ਅੱਤਵਾਦੀ ਉਸ ਨਾਲ ਵਿਆਹ ਵੀ ਕਰਵਾਉਣਾ ਚਾਹੁੰਦੇ ਸਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਆਈ.ਐਸ. ਦੀ ਨਜ਼ਰ ਹੁਣ ਭਾਰਤੀ ਕੁੜੀਆਂ ‘ਤੇ ਹੈ। ਉਹ ਇਨ੍ਹਾਂ ਨੂੰ ਕਈ ਤਰਾਂ ਦੇ ਝਾਂਸੇ ਦੇ ਕੇ ਵਰਗਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਐਨ.ਆਈ.ਏ. ਨੇ ਅਦਾਲਤ ‘ਚ ਦਾਇਰ ਕੀਤੀ ਆਪਣੀ ਚਾਰਜਸ਼ੀਟ ‘ਚ ਖੁਲਾਸਾ ਕੀਤਾ ਹੈ ਕਿ ਸੀਰੀਆਈ ਅੱਤਵਾਦੀ ਲੀਡਰ ਅਬੂ ਜਕਾਰੀਆ ਹੈਦਰਾਬਾਦ ਦੀ ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਅਬੂ ਲਗਾਤਾਰ ਕੁੜੀ ਤੇ ਆਈਐਸ ਦੇ ਹੈਦਰਾਬਾਦ ਵਿਚਲੇ ਏਜੰਟਾਂ ਦੇ ਸੰਪਰਕ ਵਿੱਚ ਸੀ। ਉਹ ਸੋਸ਼ਲ ਮੀਡੀਆ ‘ਤੇ ਗਰੁੱਪ ਡਿਸਕਸ਼ਨ ਰਾਹੀਂ ਆਪਣੀ ਵਿਚਾਰਧਾਰਾ ਦਾ ਪ੍ਰਚਾਰ ਕਰਦਾ ਸੀ। ਉਸ ਨੇ ਆਈਐਸ ਲੜਾਕਿਆਂ ਦੇ ਵਿਆਹ ਲਈ ਇੱਕ ਮੈਟਰੀਮੋਨੀਅਲ ਸਾਈਟ ਵੀ ਬਣਾਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

Read Full Article
    ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

Read Full Article
    ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

Read Full Article
    ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

Read Full Article
    ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

Read Full Article
    ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

Read Full Article
    ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

Read Full Article
    ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

Read Full Article
    ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

Read Full Article
    1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

Read Full Article